ਪੜਚੋਲ ਕਰੋ
Advertisement
Union Budget 2023: ਮੋਦੀ ਸਰਕਾਰ ਵੱਲੋਂ ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਰਾਹਤ, 7 ਲੱਖ ਆਮਦਨ ਵਾਲਿਆਂ ਨੂੰ ਕੋਈ ਟੈਕਸ ਨਹੀਂ
Union Budget 2023: ਮੋਦੀ ਸਰਕਾਰ ਵੱਲੋਂ ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
Union Budget 2023: ਮੋਦੀ ਸਰਕਾਰ ਵੱਲੋਂ ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ 7 ਲੱਖ ਆਮਦਨ ਵਾਲਿਆਂ ਨੂੰ ਕੋਈ ਟੈਕਸ ਨਹੀਂ ਦੇਣਾ ਪਏਗਾ। ਸਰਕਾਰ ਦੀ ਆਮਦਨ ਕਰ ਛੂਟ ਦੀ ਸੀਮਾ ਪੰਜ ਲੱਖ ਤੋਂ ਵਧਾ ਕੇ ਸੱਤ ਲੱਖ ਰੁਪਏ ਕਰ ਦਿੱਤੀ ਹੈ।
ਦੱਸ ਦਈਏ ਕਿ ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰ ਰਹੀ ਹੈ ਜਿਸ ਦੌਰਾਨ ਉਨ੍ਹਾਂ ਨੇ ਹਰ ਵਰਗ ਦਾ ਧਿਆਨ ਦਿੱਤਾ ਹੈ। ਇਸ ਦੇ ਨਾਲ ਹੀ ਹਰ ਵਰਗ ਨੂੰ ਰਾਹਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Union Budget 2023 : ਬਜਟ ਤੋਂ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਨੂੰ ਵੱਡੀਆਂ ਉਮੀਦਾਂ , ਰੁਜ਼ਗਾਰ ਵਧਾਉਣ 'ਤੇ ਵੀ ਜ਼ੋਰ ਦੇਵੇਗੀ ਸਰਕਾਰ
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਆਟੋ
ਕਾਰੋਬਾਰ
ਮਨੋਰੰਜਨ
Advertisement