Union Budget 2023: ਮੋਦੀ ਸਰਕਾਰ ਵੱਲੋਂ ਨੌਕਰੀਪੇਸ਼ਾ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ 7 ਲੱਖ ਆਮਦਨ ਵਾਲਿਆਂ ਨੂੰ ਕੋਈ ਟੈਕਸ ਨਹੀਂ ਦੇਣਾ ਪਏਗਾ। ਸਰਕਾਰ ਦੀ ਆਮਦਨ ਕਰ ਛੂਟ ਦੀ ਸੀਮਾ ਪੰਜ ਲੱਖ ਤੋਂ ਵਧਾ ਕੇ ਸੱਤ ਲੱਖ ਰੁਪਏ ਕਰ ਦਿੱਤੀ ਹੈ।
ਦੱਸ ਦਈਏ ਕਿ ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰ ਰਹੀ ਹੈ ਜਿਸ ਦੌਰਾਨ ਉਨ੍ਹਾਂ ਨੇ ਹਰ ਵਰਗ ਦਾ ਧਿਆਨ ਦਿੱਤਾ ਹੈ। ਇਸ ਦੇ ਨਾਲ ਹੀ ਹਰ ਵਰਗ ਨੂੰ ਰਾਹਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Union Budget 2023 : ਬਜਟ ਤੋਂ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਨੂੰ ਵੱਡੀਆਂ ਉਮੀਦਾਂ , ਰੁਜ਼ਗਾਰ ਵਧਾਉਣ 'ਤੇ ਵੀ ਜ਼ੋਰ ਦੇਵੇਗੀ ਸਰਕਾਰ