ਪੜਚੋਲ ਕਰੋ

India Budget 2026: ਬਜਟ 2026 'ਚ ਵਿਦਿਆਰਥੀਆਂ ਨੂੰ ਵੱਡੀ ਰਾਹਤ, ਇੰਨੇ ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ; ਪੈਸੇ ਦੀ ਕਮੀ ਕਾਰਨ ਉੱਚ ਸਿੱਖਿਆ 'ਤੇ ਨਹੀਂ ਪਏਗਾ ਅਸਰ...

India Budget 2026: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ, 1 ਫਰਵਰੀ, 2026 ਨੂੰ ਲਗਾਤਾਰ ਨੌਵੀਂ ਵਾਰ ਬਜਟ (ਯੂਨੀਅਨ ਬਜਟ 2026-27) ਪੇਸ਼ ਕਰ ਰਹੀ ਹੈ। ਇਹ ਇਤਿਹਾਸ ਵਿੱਚ ਦੂਜੀ ਵਾਰ ਹੈ ਜਦੋਂ ਬਜਟ ਐਤਵਾਰ ਨੂੰ...

India Budget 2026: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ, 1 ਫਰਵਰੀ, 2026 ਨੂੰ ਲਗਾਤਾਰ ਨੌਵੀਂ ਵਾਰ ਬਜਟ (ਯੂਨੀਅਨ ਬਜਟ 2026-27) ਪੇਸ਼ ਕਰ ਰਹੀ ਹੈ। ਇਹ ਇਤਿਹਾਸ ਵਿੱਚ ਦੂਜੀ ਵਾਰ ਹੈ ਜਦੋਂ ਬਜਟ ਐਤਵਾਰ ਨੂੰ ਪੇਸ਼ ਕੀਤਾ ਜਾ ਰਿਹਾ ਹੈ। ਇਸ ਬਜਟ ਤੋਂ ਤਨਖਾਹਦਾਰ ਵਰਗ, ਮੱਧ ਵਰਗ, ਵਿਦਿਆਰਥੀਆਂ ਸਣੇ ਔਰਤਾਂ ਅਤੇ ਕਾਰੋਬਾਰੀਆਂ ਸਮੇਤ ਸਾਰੇ ਖੇਤਰਾਂ ਨੂੰ ਮਹੱਤਵਪੂਰਨ ਰਾਹਤ ਮਿਲਣ ਦੀ ਉਮੀਦ ਹੈ। ਇਸ ਦੌਰਾਨ ਵਿਦਿਆਰਥੀਆਂ ਲਈ ਕਿਹੜਾ ਵੱਡਾ ਐਲਾਨ ਕੀਤਾ ਗਿਆ ਹੈ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...

ਸਿੱਖਿਆ ਮੰਤਰਾਲੇ ਲਈ ਇੰਨੇ ਕਰੋੜ ਦਾ ਰੱਖਿਆ ਬਜਟ 

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਪੇਸ਼ ਕੀਤੇ ਜਾ ਰਹੇ ਕੇਂਦਰੀ ਬਜਟ 2026 ਵਿੱਚ ਸਿੱਖਿਆ ਅਤੇ ਹੁਨਰ ਵਿਕਾਸ ਨੂੰ 'ਵਿਕਸਿਤ ਭਾਰਤ' ਦਾ ਮੁੱਖ ਆਧਾਰ ਮੰਨਦਿਆਂ ਵੱਡੀ ਰਾਸ਼ੀ ਅਲਾਟ ਕੀਤੀ ਗਈ ਹੈ। ਸਰਕਾਰ ਨੇ ਸਿੱਖਿਆ ਮੰਤਰਾਲੇ ਲਈ 1,28,650 ਕਰੋੜ ਦਾ ਬਜਟ ਰੱਖਿਆ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਲਗਭਗ 6 ਫ਼ੀਸਦੀ ਵੱਧ ਹੈ। ਸਰਕਾਰ ਨੇ PM-Vidyalaxmi ਸਕੀਮ ਦੇ ਤਹਿਤ ਉੱਚ ਸਿੱਖਿਆ ਲਈ 10 ਲੱਖ ਤੱਕ ਦੇ ਕਰਜ਼ੇ 'ਤੇ 3 ਫ਼ੀਸਦੀ ਵਿਆਜ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਇਹ ਸਹੂਲਤ ਉਨ੍ਹਾਂ ਵਿਦਿਆਰਥੀਆਂ ਨੂੰ ਮਿਲੇਗੀ ਜਿਨ੍ਹਾਂ ਦੇ ਪਰਿਵਾਰ ਦੀ ਸਾਲਾਨਾ ਆਮਦਨ 8 ਲੱਖ ਰੁਪਏ ਤੱਕ ਹੈ। 

ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਪੜ੍ਹਾਈ ਲਈ

ਦੇਸ਼ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਪੜ੍ਹਾਈ ਨੂੰ ਹੁਲਾਰਾ ਦੇਣ ਲਈ 500 ਕਰੋੜ ਦੀ ਲਾਗਤ ਨਾਲ 'ਸੈਂਟਰ ਆਫ ਐਕਸੀਲੈਂਸ' ਸਥਾਪਤ ਕੀਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। 'ਸਮਗਰ ਸਿੱਖਿਆ' ਅਭਿਆਨ ਲਈ 78,572 ਕਰੋੜ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਅਗਲੇ 5 ਸਾਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ 50,000 ਅਟਲ ਟਿੰਕਰਿੰਗ ਲੈਬਜ਼ ਬਣਾਈਆਂ ਜਾਣਗੀਆਂ ਤਾਂ ਜੋ ਬੱਚਿਆਂ ਵਿੱਚ ਵਿਗਿਆਨਕ ਸੋਚ ਪੈਦਾ ਕੀਤੀ ਜਾ ਸਕੇ।

ਇਸ ਬਜਟ 'ਚ ਉੱਚ ਸਿੱਖਿਆ ਵਿਭਾਗ ਨੂੰ 50,078 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ। IITs ਅਤੇ ਨੈਸ਼ਨਲ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਸਕੀਮ (NATS) ਦੇ ਬਜਟ ਵਿੱਚ ਵੀ ਵਾਧਾ ਕੀਤਾ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਦੇ ਕਾਬਿਲ ਬਣਾਇਆ ਜਾ ਸਕੇ। ਅਗਲੇ 3 ਸਾਲਾਂ ਵਿੱਚ ਦੇਸ਼ ਦੇ ਸਾਰੇ ਸਰਕਾਰੀ ਸੈਕੰਡਰੀ ਸਕੂਲਾਂ ਨੂੰ ਬਰਾਡਬੈਂਡ ਇੰਟਰਨੈੱਟ ਨਾਲ ਜੋੜੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ।

ਇਨ੍ਹਾਂ ਵਿਦਿਆਰਥੀਆਂ ਨੂੰ ਹੋਏਗਾ ਫਾਇਦਾ

ਇਸ ਬਜਟ ਦਾ ਸਭ ਤੋਂ ਵੱਡਾ ਫਾਇਦਾ ਮੱਧ ਵਰਗੀ ਪਰਿਵਾਰਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਵੇਗਾ ਜੋ ਪੈਸੇ ਦੀ ਕਮੀ ਕਾਰਨ ਉੱਚ ਸਿੱਖਿਆ ਨਹੀਂ ਲੈ ਪਾਉਂਦੇ ਸਨ। ਕਰਜ਼ੇ 'ਤੇ ਵਿਆਜ ਦੀ ਰਾਹਤ ਅਤੇ ਈ-ਵਾਊਚਰਸ ਰਾਹੀਂ ਮਿਲਣ ਵਾਲੀ ਸਿੱਧੀ ਸਹਾਇਤਾ ਵਿਦਿਆਰਥੀਆਂ ਲਈ ਵੱਡੀ ਰਾਹਤ ਸਾਬਤ ਹੋਵੇਗੀ।

Education Loan Information:
Calculate Education Loan EMI

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget