ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Byju's ਦੇ ਨਿਵੇਸ਼ਕਾਂ ਨੇ NCLT 'ਚ ਦਾਇਰ ਕੀਤਾ ਮੁਕੱਦਮਾ, ਬਾਈਜੂ ਰਵਿੰਦਰਨ ਨੂੰ ਕੰਪਨੀ ਚਲਾਉਣ ਲਈ ਅਯੋਗ ਠਹਿਰਾਉਣ ਦੀ ਮੰਗ

Case Against BYJU's in NCLT: ਬਾਈਜੂ ਦੇ ਨਿਵੇਸ਼ਕਾਂ ਨੇ ਕੰਪਨੀ ਦੇ ਪ੍ਰਬੰਧਨ ਖ਼ਿਲਾਫ਼ NCLT ਕੋਲ ਪਹੁੰਚ ਕੀਤੀ ਹੈ ਤੇ ਕੰਪਨੀ ਦੇ ਫੋਰੈਂਸਿਕ ਆਡਿਟ ਦੀ ਮੰਗ ਵੀ ਕੀਤੀ ਹੈ।

BYJU's Crisis: ਸੰਕਟ ਵਿੱਚ ਫੱਸੀ ਐਡਟੈਕ ਕੰਪਨੀ ਬਾਈਜੂ ਦੇ ਚਾਰ ਨਿਵੇਸ਼ਕਾਂ ਨੇ ਕੰਪਨੀ ਦੇ ਪ੍ਰਬੰਧਨ 'ਤੇ ਦੁਰਪ੍ਰਬੰਧ ਅਤੇ ਪਰੇਸ਼ਾਨੀ ਦਾ ਦੋਸ਼ ਲਗਾਉਂਦੇ ਹੋਏ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (NCLT) 'ਚ ਕੇਸ ਦਾਇਰ ਕੀਤਾ ਹੈ। ਉਨ੍ਹਾਂ ਕੰਪਨੀ ਦੇ ਸੰਸਥਾਪਕ ਬਾਈਜੂ ਰਵਿੰਦਰਨ ਨੂੰ ਕੰਪਨੀ ਚਲਾਉਣ ਤੋਂ ਅਯੋਗ ਠਹਿਰਾਉਣ ਦੀ ਮੰਗ ਕਰਦਿਆਂ ਕਿਹਾ ਕਿ ਬਾਈਜੂ ਦਾ ਫੋਰੈਂਸਿਕ ਆਡਿਟ ਕਰਵਾਇਆ ਜਾਵੇ। ਇਸ ਤੋਂ ਇਲਾਵਾ ਕੰਪਨੀ ਵਿੱਚ ਨਵਾਂ ਬੋਰਡ ਨਿਯੁਕਤ ਕੀਤਾ ਜਾਵੇ ਅਤੇ ਰਾਈਟਸ ਦੇ ਮੁੱਦੇ ਨੂੰ ਰੱਦ ਕੀਤਾ ਜਾਵੇ।

 ਅੱਜ ਸੱਦੀ ਗਈ ਸੀ ਬਾਈਜੂ ਦੀ ਈਜੀਐਮ

ਅੱਜ ਬਾਈਜੂ ਵਿੱਚ ਇੱਕ ਅਸਧਾਰਨ ਜਨਰਲ ਮੀਟਿੰਗ (ਈਜੀਐਮ) ਬੁਲਾਈ ਗਈ ਅਤੇ ਕੰਪਨੀ ਦੇ ਸੰਸਥਾਪਕ ਬੀਜੂ ਰਵਿੰਦਰਨ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕੰਪਨੀ ਵਿੱਚੋਂ ਬਾਹਰ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Paytm FASTag Port: FASTag ਨੂੰ ਡਿਲੀਟ ਕਰਨ ਦੇ ਨਾਲ-ਨਾਲ ਇਸ ਨੂੰ ਪੋਰਟ ਕਰਨ ਦੀ ਵੀ ਸਹੂਲਤ, ਬਸ ਕਰਨਾ ਹੋਵੇਗਾ ਇਹ ਕੰਮ

ਵਿਰੋਧੀ ਨਿਵੇਸ਼ਕਾਂ ਕੋਲ ਰਵਿੰਦਰਨ ਐਂਡ ਫੈਮਿਲੀ ਤੋਂ ਜ਼ਿਆਦਾ ਹਿੱਸਾ

ਜਿਨ੍ਹਾਂ ਨਿਵੇਸ਼ਕਾਂ ਨੇ ਰਵਿੰਦਰਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੰਪਨੀ ਤੋਂ ਬਾਹਰ ਕਰਨ ਦੀ ਮੰਗ ਕਰਦੇ ਹੋਏ ਈਜੀਐਮ ਬੁਲਾਈ ਸੀ, ਉਨ੍ਹਾਂ ਦੀ ਕੰਪਨੀ ਵਿੱਚ 30 ਪ੍ਰਤੀਸ਼ਤ ਤੋਂ ਵੱਧ ਹਿੱਸੇਦਾਰੀ ਹੈ। ਰਵਿੰਦਰਨ, ਉਸਦੀ ਪਤਨੀ ਅਤੇ ਉਸਦੇ ਭਰਾ ਦੀ ਥਿੰਕ ਐਂਡ ਲਰਨ ਪ੍ਰਾਈਵੇਟ ਲਿਮਟਿਡ ਵਿੱਚ 26.3 ਪ੍ਰਤੀਸ਼ਤ ਹਿੱਸੇਦਾਰੀ ਹੈ। ਥਿੰਕ ਐਂਡ ਲਰਨ ਪ੍ਰਾਈਵੇਟ ਲਿਮਟਿਡ ਬਾਈਜੂ ਦੀ ਮੂਲ ਕੰਪਨੀ ਹੈ।

Byju Crisis: ED ਦੇ ਸ਼ਿਕੰਜੇ ਵਿੱਚ Byju ਰਵਿੰਦਰਨ, ਕੰਪਨੀ ਨੇ ਈਜੀਐਮ ਨੋਟਿਸ ਦਾ ਦਿੱਤਾ ਇਹ ਜਵਾਬ, ਜਾਣੋ...

ਬੀਜੂ ਰਵਿੰਦਰਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਈਜੀਐਮ ਵਿੱਚ  ਨਹੀਂ ਹੋਏ ਸ਼ਾਮਲ

ਮਨੀਕੰਟਰੋਲ ਦੀ ਰਿਪੋਰਟ ਦੇ ਅਨੁਸਾਰ, ਕੰਪਨੀ ਦੇ ਸੰਸਥਾਪਕ ਅਤੇ ਸੀਈਓ ਬੀਜੂ ਰਵਿੰਦਰਨ, ਉਨ੍ਹਾਂ ਦੀ ਪਤਨੀ ਅਤੇ ਸਹਿ-ਸੰਸਥਾਪਕ ਦਿਵਿਆ ਗੋਕੁਲਨਾਥ ਅਤੇ ਰਵਿੰਦਰਨ ਦੇ ਭਰਾ ਰਿਜੂ ਰਵਿੰਦਰਨ ਇਸ ਈਜੀਐਮ ਵਿੱਚ ਸ਼ਾਮਲ ਨਹੀਂ ਹੋਏ।

ਬੀਜੂ 'ਤੇ ਚੱਲ ਰਿਹਾ ਗੰਭੀਰ ਵਿੱਤੀ ਸੰਕਟ 

ਕਿਸੇ ਸਮੇਂ ਦੇਸ਼ ਦੀ ਸਭ ਤੋਂ ਕੀਮਤੀ ਸਟਾਰਟਅੱਪ ਕਹੀ ਜਾਣ ਵਾਲੀ ਬਾਈਜੂ ਹੁਣ ਗੰਭੀਰ ਵਿੱਤੀ ਪਰੇਸ਼ਾਨੀਆਂ ਨਾਲ ਘਿਰੀ ਹੋਈ ਹੈ। ਬਾਈਜੂ ਨੂੰ ਵਿੱਤੀ ਸਾਲ 2022 'ਚ 8245 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਤੋਂ ਬਾਅਦ, ਬਾਈਜੂ ਨਾ ਸਿਰਫ ਘਾਟੇ 'ਚ ਚੱਲ ਰਹੀ ਸਭ ਤੋਂ ਵੱਡੀ ਸਟਾਰਟਅੱਪ ਬਣ ਗਈ, ਸਗੋਂ ਦੇਸ਼ ਦੀ ਸਭ ਤੋਂ ਜ਼ਿਆਦਾ ਘਾਟੇ 'ਚ ਚੱਲਣ ਵਾਲੀ ਕੰਪਨੀਆਂ 'ਚੋਂ ਇਕ ਬਣ ਗਈ। ਅੰਕੜਿਆਂ ਦੇ ਅਨੁਸਾਰ, ਬਾਈਜੂ ਦਾ ਬਾਜ਼ਾਰ ਮੁੱਲ ਘੱਟ ਕੇ 1 ਬਿਲੀਅਨ ਡਾਲਰ ਰਹਿ ਗਿਆ ਹੈ, ਜੋ ਅਪ੍ਰੈਲ 2023 ਵਿੱਚ ਲਗਭਗ 22 ਬਿਲੀਅਨ ਡਾਲਰ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Rashmika Mandanna: ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Jio ਯੂਜ਼ਰਸ ਨੂੰ ਵੱਡੀ ਰਾਹਤ! ਹੁਣ ਆਸਾਨੀ ਨਾਲ ਬਲਾਕ ਕਰ ਸਕੋਗੇ ਸਪੈਮ ਕਾਲ ਅਤੇ SMS! ਆਹ ਪ੍ਰੋਸੈਸ ਕਰ ਫੋਲੋ
Embed widget