ਪੜਚੋਲ ਕਰੋ

PM MITRA Yojana: ਟੈਕਸਟਾਈਲ ਉਦਯੋਗ ਲਈ ਵੱਡਾ ਐਲਾਨ, MITRA ਯੋਜਨਾ ਲਈ 4445 ਕਰੋੜ ਦਾ ਐਲਾਨ

ਪੀਯੂਸ਼ ਗੋਇਲ ਤੇ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ 'ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੰਤਰੀ ਮੰਡਲ ਨੇ ਕੱਪੜਾ ਉਦਯੋਗ ਲਈ ਮਿੱਤਰਾ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਨਵੀਂ ਦਿੱਲੀ: ਅੱਜ ਮੰਤਰੀ ਮੰਡਲ ਨੇ ਕੱਪੜਾ ਉਦਯੋਗ ਲਈ ਮਿੱਤਰਾ ਸਕੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਦੇ ਤਹਿਤ ਦੇਸ਼ ਭਰ ਵਿੱਚ 7 ​​ਮੈਗਾ ਇਨਵੈਸਟਮੈਂਟ ਟੈਕਸਟਾਈਲ ਪਾਰਕ ਸਥਾਪਤ ਕੀਤੇ ਜਾਣਗੇ। ਟੈਕਸਟਾਈਲ ਮੈਗਾ ਪਾਰਕ 'ਤੇ ਕਰੀਬ 4500 ਕਰੋੜ ਰੁਪਏ ਖਰਚ ਕੀਤੇ ਜਾਣਗੇ। ਵਣਜ ਮੰਤਰੀ ਪੀਯੂਸ਼ ਗੋਇਲ ਅਤੇ ਅਨੁਰਾਗ ਸਿੰਘ ਠਾਕੁਰ ਨੇ ਅੱਜ ਦੀ ਮੀਟਿੰਗ 'ਚ ਕੱਪੜਾ ਉਦਯੋਗ ਲਈ ਕੁਝ ਫੈਸਲੇ ਲਏ ਜਾਣ ਬਾਰੇ ਮੀਡੀਆ ਨੂੰ ਪ੍ਰੈਸ ਕਾਨਫਰੰਸ ਦਿੱਤੀ।

ਅਨੁਰਾਗ ਠਾਕੁਰ ਨੇ ਕਿਹਾ ਕਿ ਕੱਪੜਾ ਉਦਯੋਗ ਲਈ ਪੀਐਮ MITRA ਯੋਜਨਾ ਸ਼ੁਰੂ ਕੀਤੀ ਗਈ ਹੈ। ਇਸਦੇ ਲਈ ਦੇਸ਼ ਭਰ ਵਿੱਚ 7 ​​ਮੈਗਾ ਟੈਕਸਟਾਈਲ ਪਾਰਕ ਸਥਾਪਤ ਕੀਤੇ ਜਾਣਗੇ। ਇਸ ਦੇ ਲਈ 4445 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਨਾਲ ਟੈਕਸਟਾਈਲ ਅਤੇ ਨਿਰਮਾਣ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਆਵੇਗੀ। ਪੀਯੂਸ਼ ਗੋਇਲ ਨੇ ਕਿਹਾ ਕਿ ਸਰਕਾਰ ਨੇ ਕੱਪੜਾ ਉਦਯੋਗ ਵਿੱਚ ਨਿਰਯਾਤ ਨੂੰ ਉਤਸ਼ਾਹਤ ਕਰਨ ਲਈ ਸੱਤ ਵੱਡੇ ਫੈਸਲੇ ਲਏ ਹਨ। ਇਨ੍ਹਾਂ ਚੋਂ ਛੇ ਫੈਸਲੇ ਪਹਿਲਾਂ ਹੀ ਲਏ ਜਾ ਚੁੱਕੇ ਹਨ। ਅੱਜ ਇਸ ਉਦਯੋਗ ਲਈ ਸੱਤਵਾਂ ਫੈਸਲਾ ਲਿਆ ਗਿਆ ਹੈ।

ਪੀਯੂਸ਼ ਗੋਇਲ ਨੇ ਕਿਹਾ ਕਿ ਅੱਜ ਕੱਪੜਾ ਉਦਯੋਗ ਲਈ ਪੀਐਮ ਮਿੱਤਰਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਸਰਕਾਰ ਇਸ ਦੇ ਲਈ '5F' ਸੰਕਲਪ 'ਤੇ ਕੰਮ ਕਰ ਰਹੀ ਹੈ। ਇਸ ਵੇਲੇ ਟੈਕਸਟਾਈਲ ਉਦਯੋਗ ਏਕੀਕ੍ਰਿਤ ਨਹੀਂ ਹੈ। ਇਸ ਵਿੱਚ ਉਤਪਾਦਨ ਕਿਤੇ ਹੋਰ ਹੁੰਦਾ ਹੈ, ਕੱਚਾ ਮਾਲ ਕਿਤੇ ਹੋਰ ਤੋਂ ਆਉਂਦਾ ਹੈ। ਇਸ ਤਰ੍ਹਾਂ ਇਸਦੀ ਲਾਗਤ ਵਿੱਚ ਕਾਫੀ ਵਾਧਾ ਹੁੰਦਾ ਹੈ। ਟੈਕਸਟਾਈਲ ਪਾਰਕ ਦੀ ਮਦਦ ਨਾਲ, ਟੈਕਸਟਾਈਲ ਉਦਯੋਗ ਦੇ ਸਾਰੇ ਕਾਰਜਾਂ ਨੂੰ ਏਕੀਕ੍ਰਿਤ ਕੀਤਾ ਜਾਵੇਗਾ।

ਇਸ ਦੇ ਲਈ ਅਗਲੇ ਪੰਜ ਸਾਲਾਂ ਵਿੱਚ 4445 ਕਰੋੜ ਰੁਪਏ ਖਰਚ ਕੀਤੇ ਜਾਣਗੇ। 10 ਸੂਬਿਆਂ ਨੇ ਸੱਤ ਟੈਕਸਟਾਈਲ ਪਾਰਕਾਂ ਲਈ ਦਿਲਚਸਪੀ ਦਿਖਾਈ ਹੈ। ਜਦੋਂ ਇਹ ਪਾਰਕ ਤਿਆਰ ਹੋ ਜਾਵੇਗਾ ਤਾਂ 7 ਲੱਖ ਸਿੱਧੇ ਅਤੇ 14 ਲੱਖ ਅਸਿੱਧੇ ਰੁਜ਼ਗਾਰ ਪੈਦਾ ਹੋਣਗੇ। ਪਾਰਕ ਤਿਆਰ ਕਰਨ ਵਿੱਚ ਕਰੀਬ 1700 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪਾਰਕ 1000 ਏਕੜ ਵਿੱਚ ਫੈਲੇਗਾ।

ਪੀਯੂਸ਼ ਗੋਇਲ ਨੇ ਕਿਹਾ ਕਿ ਇਹ ਟੈਕਸਟਾਈਲ ਪਾਰਕ ਰਾਜ ਦੇ ਗ੍ਰੀਨਫੀਲਡ ਅਤੇ ਬ੍ਰਾਊਨਫੀਲਡ ਖੇਤਰਾਂ ਵਿੱਚ ਬਣਾਏ ਜਾਣਗੇ। ਗ੍ਰੀਨਫੀਲਡ ਮਿੱਤਰਾ ਪਾਰਕਾਂ ਨੂੰ 500 ਕਰੋੜ ਅਤੇ ਬ੍ਰਾਊਨਫੀਲਡ ਮਿਤਰਾ ਪਾਰਕਾਂ ਨੂੰ 200 ਕਰੋੜ ਰੁਪਏ ਦਿੱਤੇ ਜਾਣਗੇ। ਇੱਥੇ ਕੰਮ ਕਰਨ ਵਾਲੇ ਕਾਮਿਆਂ ਨੂੰ ਸਾਰੀ ਸਮਾਜਿਕ ਸੁਰੱਖਿਆ ਦੇ ਸਹੀ ਲਾਭ ਵੀ ਮਿਲਣਗੇ।

ਪਿਛਲੇ ਕੁਝ ਮਹੀਨਿਆਂ ਵਿੱਚ ਕੇਂਦਰ ਸਰਕਾਰ ਨੇ ਕੱਪੜੇ ਸੰਬੰਧੀ ਦੋ ਵੱਡੇ ਫੈਸਲੇ ਲਏ ਹਨ। ਪਹਿਲਾ PLI ਬਾਰੇ ਹੈ। ਟੈਕਸਟਾਈਲ ਮੰਤਰਾਲੇ ਦੇ ਨੋਟੀਫਿਕੇਸ਼ਨ ਦੇ ਅਨੁਸਾਰ, ਭਾਰਤ ਵਿੱਚ ਰਜਿਸਟਰਡ ਨਿਰਮਾਣ ਕੰਪਨੀਆਂ ਟੈਕਸਟਾਈਲ ਸੈਕਟਰ ਵਿੱਚ 10,683 ਕਰੋੜ ਰੁਪਏ ਦੇ ਉਤਪਾਦਨ ਲਿੰਕਡ ਪ੍ਰੋਤਸਾਹਨ (ਪੀਐਲਆਈ) ਦਾ ਲਾਭ ਲੈ ਸਕਦੀਆਂ ਹਨ।

ਇਹ ਵੀ ਪੜ੍ਹੋ: Amazon Great Indian Festival Sale: ਬੋਟ ਦੇ ਹੈਡਫੋਨ ਤੇ ਏਅਰਡਰੌਪ 'ਤੇ ਮਿਲ ਰਿਹੈ ਸਭ ਤੋਂ ਵੱਡਾ ਡਿਸਕਾਊਂਟ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget