ਪੜਚੋਲ ਕਰੋ

ਸੀਏਆਈਟੀ ਦਾ ਖੁਲਾਸਾ, ਲੌਕਡਾਊਨ ਕਾਰਨ ਵਪਾਰੀਆਂ ਨੂੰ ਹੋਇਆ 15 ਲੱਖ ਕਰੋੜ ਰੁਪਏ ਦਾ ਨੁਕਸਾਨ

ਦੇਸ਼ ਵਿਚ ਚੱਲ ਰਹੇ ਕੋਰੋਨਾ ਕਰਕੇ ਹੋਏ ਲੌਕਡਾਊਨ ਨਾਲ ਦੇਸ਼ ਦੇ ਵਪਾਰੀਆਂ ਨੂੰ 100 ਦਿਨਾਂ ਵਿਚ ਤਕਰੀਬਨ 15 ਲੱਖ ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਜਿਸ ਲਈ ਹੁਣ ਜ਼ਰੂਰੀ ਕਦਮ ਲੋੜ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਚੱਲ ਰਹੇ ਕੋਰੋਨਾ ਦੌਰ ਅਤੇ ਕੋਰੋਨਾ ਕਰਕੇ ਹੋਏ ਲੌਕਡਾਊਨ ਨਾਲ ਦੇਸ਼ ਦੇ ਵਪਾਰੀਆਂ ਨੂੰ 100 ਦਿਨਾਂ ਦੌਰਾਨ ਤਕਰੀਬਨ 15 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਕਰਕੇ ਦੇਸ਼ ਦੇ ਕਰੋੜਾਂ ਵਪਾਰੀ ਬਹੁਤ ਪਰੇਸ਼ਾਨ ਹਨ, ਕਿਉਂਕਿ ਲੌਕਡਾਊਨ ਖਤਮ ਹੋਣ ਦੇ ਬਾਅਦ ਵੀ ਬਾਜ਼ਾਰ ਵਿੱਚ ਅਜੇ ਤੱਕ ਕੋਈ ਗਾਹਕ ਨਹੀਂ ਹੈ। ਨਾਲ ਹੀ, ਇਸ ਕਾਰਨ ਵਪਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਹ ਗੱਲ ਕਾਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ ਨੇ ਦੇਸ਼ ਭਰ ਦੇ ਵਪਾਰੀਆਂ ਤੋਂ ਇਕੱਠੀ ਕੀਤੀ ਜਾਣਕਾਰੀ ਦੇ ਅਧਾਰ ‘ਤੇ ਕਹੀ ਹੈ। ਇਸ ਦੇ ਅਧਾਰ 'ਤੇ ਕਾਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ ਨੇ ਸਰਕਾਰ ਨੂੰ ਆਰਥਿਕ ਕਦਮ ਚੁੱਕਣ ਅਤੇ ਦੇਸ਼ ਭਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਣ ਵਿਚ ਮਦਦ ਕਰਨ ਲਈ ਕਿਹਾ ਹੈ। ਕਾਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ ਮੁਤਾਬਕ ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਕਾਰਨ ਪਿਛਲੇ 100 ਦਿਨਾਂ ਵਿੱਚ ਭਾਰਤੀ ਪ੍ਰਚੂਨ ਵਪਾਰ ਨੂੰ ਲਗਪਗ 15.5 ਲੱਖ ਕਰੋੜ ਰੁਪਏ ਦਾ ਘਾਟਾ ਹੋਇਆ ਹੈ। ਇੰਨਾ ਹੀ ਨਹੀਂ, ਲੌਕਡਾਊਨ ਦੇ ਖੁਲ੍ਹਣ ਤੋਂ ਬਾਅਦ 45 ਦਿਨਾਂ ਬਾਅਦ ਵੀ ਦੇਸ਼ ਭਰ ਦੇ ਵਪਾਰੀ ਵਿੱਤੀ ਸੰਕਟ, ਸਟਾਫ ਦੀ ਘਾਟ ਅਤੇ ਦੁਕਾਨਾਂ 'ਤੇ ਗਾਹਕਾਂ ਦੀ ਗਿਣਤੀ ਵਿਚ ਕਮੀ ਕਾਰਨ ਬਹੁਤ ਪ੍ਰੇਸ਼ਾਨ ਹਨ। ਕਾਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ ਵਲੋਂ ਇਹ ਕਿਹਾ ਗਿਆ ਹੈ ਕਿ ਦੇਸ਼ ਵਿਚ ਘਰੇਲੂ ਵਪਾਰ ਆਪਣੇ ਸਭ ਤੋਂ ਖ਼ਰਾਬ ਦੌਰ ਚੋਂ ਲੰਘ ਰਿਹਾ ਹੈ ਅਤੇ ਪ੍ਰਚੂਨ ਵਪਾਰ ਨੂੰ ਬੁਰੀ ਤਰ੍ਹਾਂ ਮਾਰ ਪੈ ਰਹੀ ਹੈ। ਕੈਟ ਦੇ ਅਨੁਮਾਨਾਂ ਮੁਤਾਬਕ, ਦੇਸ਼ ਦੇ ਘਰੇਲੂ ਵਪਾਰ ਨੂੰ ਅਪਰੈਲ ਮਹੀਨੇ ਵਿੱਚ ਤਕਰੀਬਨ 5 ਲੱਖ ਕਰੋੜ ਅਤੇ ਮਈ ਵਿੱਚ ਤਕਰੀਬਨ ਸਾਢੇ ਚਾਰ ਲੱਖ ਕਰੋੜ ਦਾ ਘਾਟਾ ਹੋਇਆ ਹੈ। ਇਸ ਦੇ ਨਾਲ ਹੀ ਜੂਨ ਦੇ ਮਹੀਨੇ ਵਿਚ ਤਕਰੀਬਨ 4 ਲੱਖ ਕਰੋੜ ਅਤੇ ਜੁਲਾਈ ਦੇ ਪਹਿਲੇ 15 ਦਿਨਾਂ ਵਿਚ ਤਕਰੀਬਨ 2.5 ਲੱਖ ਕਰੋੜ ਰੁਪਏ ਦਾ ਕਾਰੋਬਾਰ ਦਾ ਘਾਟਾ ਹੋਇਆ। ਕੈਟ ਵੱਲੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਜਾਂ ਸੂਬਾ ਸਰਕਾਰਾਂ ਵੱਲੋਂ ਹੁਣ ਤੱਕ ਦੇਸ਼ ਭਰ ਦੇ ਵਪਾਰੀਆਂ ਨੂੰ ਕੋਈ ਆਰਥਿਕ ਪੈਕੇਜ ਪੈਕੇਜ ਨਹੀਂ ਦਿੱਤਾ ਗਿਆ। ਜਿਸ ਕਾਰਨ ਕਾਰੋਬਾਰ ਨੂੰ ਮੁੜ ਲੀਹ 'ਤੇ ਲਿਆਉਣਾ ਬਹੁਤ ਮੁਸ਼ਕਲ ਹੁੰਦਾ ਜਾ ਰਿਹਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
ਅੱਜ 21 ਅਗਸਤ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਪੈਟਰੋਲ-ਡੀਜ਼ਲ, ਦੇਖੋ ਅੱਜ ਦੇ ਰੇਟ
 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget