ਪੜਚੋਲ ਕਰੋ

ITR Filing: ITR ਭਰਨ ਵਾਲਿਆਂ ਨੂੰ ਮਿਲ ਸਕਦੀ ਹੈ ਖੁਸ਼ਖ਼ਬਰੀ! ਆਈਟੀਆਰ ਦਾਖਲ ਕਰਨ ਦੀ ਆਖਰੀ ਤਰੀਕ 'ਤੇ ਆਇਆ ਵੱਡਾ ਅਪਡੇਟ, ਜਾਣੋ

ITR Filing Last Date: ਇਨਕਮ ਟੈਕਸ ਵਿਭਾਗ ਦੇ ਮੁਤਾਬਕ ਪਿਛਲੇ ਸਾਲ ਦੇ ਮੁਕਾਬਲੇ 9 ਦਿਨ ਪਹਿਲਾਂ ਦਾਇਰ ਕੀਤੇ ਗਏ 2 ਕਰੋੜ ITR ਦੇ ਮੀਲ ਪੱਥਰ 'ਤੇ ਪਹੁੰਚ ਗਿਆ ਹੈ।

Income Tax Return: ਇਨਕਮ ਟੈਕਸ ਰਿਟਰਨ ਭਰਨਾ ਹਰ ਉਸ ਵਿਅਕਤੀ ਲਈ ਜ਼ਰੂਰੀ ਹੈ ਜਿਸ ਦੀ ਆਮਦਨ ਟੈਕਸਯੋਗ ਹੈ। ਇਸ ਨਾਲ ਹੀ ਵਿੱਤੀ ਸਾਲ 2022-23 'ਚ ਹੋਈ ਆਮਦਨ ਲਈ ਇਨਕਮ ਟੈਕਸ ਰਿਟਰਨ ਭਰਨ 'ਚ ਕੁਝ ਹੀ ਦਿਨ ਬਚੇ ਹਨ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਇਨਕਮ ਟੈਕਸ ਦੀ ਈ-ਫਾਈਲਿੰਗ ਵੈੱਬਸਾਈਟ 'ਤੇ ਭਾਰੀ ਭੀੜ ਦੇਖਣ ਦੀ ਉਮੀਦ ਹੈ। 

ਉੱਥੇ ਹੀ ਇਨਕਮ ਟੈਕਸ ਰਿਟਰਨ ਦਾਖਲ ਕਰਨ ਦੀ ਆਖਰੀ ਤਰੀਕ ਵਿਅਕਤੀਗਤ ਟੈਕਸਦਾਤਾਵਾਂ ਲਈ 31 ਜੁਲਾਈ 2023 ਹੈ। ਇਸ ਦੌਰਾਨ Taxpayers e-filing portal ਦਾਖਲ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਆਉਣ ਵਾਲੀਆਂ ਸਮੱਸਿਆਵਾਂ ਦੇ ਬਾਰੇ ਸੋਸ਼ਲ ਮੀਡੀਆਂ ਉੱਤੇ ਸ਼ਿਕਾਇਤ ਕਰ ਰਹੇ ਹਨ। ਸੋਸ਼ਲ ਮੀਡੀਆ 'ਤੇ ਕੁਝ ਲੋਕਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਈ-ਫਾਈਲਿੰਗ ਪੋਰਟਲ ਬੇਹੱਦ ਘੱਟ ਰਫਤਾਰ ਨਾਲ ਚੱਲਦੀ ਹੈ।

ਟੈਕਸ ਫਾਈਲਿੰਗ 

ਹਾਲਾਂਕਿ, ਕੁਝ ਉਪਭੋਗਤਾਵਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਬਾਵਜੂਦ, ਇਸ ਸਾਲ 11 ਜੁਲਾਈ ਤੱਕ ਬੰਪਰ ਟੈਕਸ ਫਾਈਲਿੰਗ ਹੋਈ ਹੈ। ਇਨਕਮ ਟੈਕਸ ਵਿਭਾਗ ਦੇ ਮੁਤਾਬਕ ਪਿਛਲੇ ਸਾਲ ਦੇ ਮੁਕਾਬਲੇ 9 ਦਿਨ ਪਹਿਲਾਂ ਦਾਇਰ ਕੀਤੇ ਗਏ 2 ਕਰੋੜ ITR ਦੇ ਮੀਲ ਪੱਥਰ 'ਤੇ ਪਹੁੰਚ ਗਿਆ ਹੈ। ਟੈਕਸਦਾਤਾਵਾਂ ਲਈ ਜਿਨ੍ਹਾਂ ਦੇ ਖਾਤਿਆਂ ਦਾ ਆਡਿਟ ਕਰਨ ਦੀ ਲੋੜ ਨਹੀਂ ਹੈ, ਰਿਟਰਨ ਭਰਨ ਦੀ ਨਿਯਤ ਮਿਤੀ 31 ਜੁਲਾਈ ਹੈ।

ਆਈਟੀਆਰ

ਹਾਲਾਂਕਿ, ਹੁਣ ਤੱਕ ਦੇ ਬੰਪਰ ਆਈਟੀਆਰ ਫਾਈਲਿੰਗ ਨੰਬਰਾਂ ਦਾ ਮਤਲਬ ਹੈ ਕਿ ਇਸ ਸਾਲ ਆਈਟੀਆਰ ਦੀ ਨਿਯਤ ਤਰੀਕ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ। ਪਿਛਲੇ ਸਾਲ ਵੀ ਨਿਰਧਾਰਤ ਮਿਤੀ ਨਹੀਂ ਵਧਾਈ ਗਈ ਸੀ। ਇਸ ਲਈ ਟੈਕਸਦਾਤਾਵਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਖਰੀ ਸਮੇਂ ਦੀ ਭੀੜ ਤੋਂ ਬਚਣ ਲਈ ਆਪਣੀ ਰਿਟਰਨ ਜਿੰਨੀ ਜਲਦੀ ਹੋ ਸਕੇ ਫਾਈਲ ਕਰ ਦੇਣ। ਇਨਕਮ ਟੈਕਸ ਵਿਭਾਗ ਦੇ ਮੁਤਾਬਕ 11 ਜੁਲਾਈ 2023 ਤੱਕ 2 ਕਰੋੜ ਤੋਂ ਜ਼ਿਆਦਾ ਆਈਟੀਆਰ ਦਾਖਲ ਕੀਤੀਆਂ ਜਾ ਚੁੱਕੀਆਂ ਸੀ। ਪਿਛਲੇ ਸਾਲ 20 ਜੁਲਾਈ 2022 ਤੱਕ 2 ਕਰੋੜ ਆਰਟੀਆਈ ਦਾਖਲ ਕੀਤੀਆਂ ਗਈਆਂ ਸੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
Health Tips: ਬਿਮਾਰੀਆਂ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਇਸ ਤਰੀਕੇ ਨਾਲ ਰੱਖੋ ਵਰਤ, ਕਈ ਸਮੱਸਿਆਵਾਂ ਹੋਣਗੀਆਂ ਦੂਰ
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
ਲਾਗੇ ਵੀ ਨਹੀਂ ਆਉਣਗੀਆਂ ਦਿਲ ਦੀਆਂ ਬਿਮਾਰੀਆਂ, ਬਸ ਖਾਣੇ 'ਚੋਂ ਘਟਾ ਦਿਓ ਇੱਕ ਚੀਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Embed widget