ਪੜਚੋਲ ਕਰੋ

ਖਾਤਾ ਧਾਰਕਾਂ ਲਈ ਚੰਗੀ ਖਬਰ! ਹੁਣ ਜ਼ੀਰੋ ਬੈਲੇਂਸ 'ਤੇ ਵੀ ਨਹੀਂ ਦੇਣਾ ਪਏਗਾ ਕੋਈ ਚਾਰਜ, ਇਸ ਬੈਂਕ ਵੱਲੋਂ ਵੱਡਾ ਐਲਾਨ

ਲਓ ਜੀ ਖਾਤਾ ਧਾਰਕਾਂ ਲਈ ਇੱਕ ਚੰਗੀ ਖਬਰ ਨਿਕਲੇ ਸਾਹਮਣੇ ਆਈ ਹੈ। ਜਿੱਥੇ ਹੁਣ ਜ਼ੀਰੋ ਬੈਲੇਂਸ 'ਤੇ ਕੋਈ ਚਾਰਜ ਨਹੀਂ ਦੇਣਾ ਪਏਗਾ। ਜੀ ਹਾਂ ਇਹ ਐਲਾਨ ਦੇਸ਼ ਦੇ ਨਾਮੀ ਬੈਂਕ ਵੱਲੋਂ ਕੀਤਾ ਗਿਆ ਹੈ। ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਮਿਲੇਗਾ ਫਾਇਦਾ..

No Penalty For Low Balance: ਕਿਸੇ ਵੀ ਬੈਂਕ ਵਿੱਚ ਹੁਣ ਤੱਕ ਇਹ ਨਿਯਮ ਸੀ ਕਿ ਜੇ ਤੁਸੀਂ ਮਹੀਨੇ ਵਿੱਚ ਨਿਊਨਤਮ ਰਕਮ ਬੈਂਕ ਵਿੱਚ ਨਹੀਂ ਰੱਖਦੇ ਤਾਂ ਤੁਹਾਨੂੰ ਫੀਸ ਦੇਣੀ ਪੈਂਦੀ ਸੀ। ਪਰ ਹੁਣ ਇੱਕ ਸਰਕਾਰੀ ਸੈਕਟਰ ਦੇ ਬੈਂਕ ਵੱਲੋਂ ਇਹ ਨਿਊਨਤਮ ਬੈਲੈਂਸ ਰੱਖਣ ਦੇ ਨਿਯਮ ਵਿੱਚ ਵੱਡੀ ਛੋਟ ਦਿੱਤੀ ਜਾ ਰਹੀ ਹੈ। ਕੇਨਰਾ ਬੈਂਕ ਨੇ ਘੋਸ਼ਣਾ ਕੀਤੀ ਹੈ ਕਿ ਹੁਣ ਸੇਵਿੰਗਜ਼ ਖਾਤਿਆਂ ਵਿੱਚ ਨਿਊਨਤਮ ਬੈਲੈਂਸ ਰੱਖਣ ਦੀ ਲੋੜ ਨਹੀਂ ਰਹੇਗੀ ਅਤੇ ਕੋਈ ਚਾਰਜ ਨਹੀਂ ਲੱਗੇਗਾ।

ਨਿਊਨਤਮ ਬੈਲੈਂਸ ਦਾ ਨਿਯਮ ਖ਼ਤਮ

ਕੇਨਰਾ ਬੈਂਕ ਨੇ ਕਿਹਾ ਹੈ ਕਿ ਹੁਣ ਗ੍ਰਾਹਕਾਂ ਨੂੰ ਆਪਣੇ ਖਾਤੇ ਵਿੱਚ ਨਿਊਨਤਮ ਬੈਲੈਂਸ ਨਾ ਰੱਖਣ 'ਤੇ ਕੋਈ ਚਾਰਜ ਨਹੀਂ ਲੱਗੇਗਾ। ਇਹ ਨਿਯਮ ਸੇਵਿੰਗਜ਼ ਖਾਤਾ, NRI ਸੇਵਿੰਗਜ਼ ਖਾਤਾ ਅਤੇ ਸੈਲਰੀ ਖਾਤੇ ਉਤੇ ਲਾਗੂ ਹੋਵੇਗਾ। ਬੈਂਕ ਦੇ ਬਿਆਨ ਮੁਤਾਬਕ ਇਹ ਨਿਯਮ 1 ਜੂਨ 2025 ਤੋਂ ਪ੍ਰਭਾਵ ਵਿੱਚ ਆ ਗਿਆ ਹੈ। ਪਹਿਲਾਂ ਜੇ ਖਾਤੇ ਵਿੱਚ ਮਹੀਨੇ ਦਾ ਨਿਊਨਤਮ ਬੈਲੈਂਸ ਨਹੀਂ ਹੁੰਦਾ ਸੀ, ਤਾਂ ਬੈਂਕ ਵੱਲੋਂ ਚਾਰਜ ਲਗਾਇਆ ਜਾਂਦਾ ਸੀ।

ਇਹ ਨਵਾਂ ਨਿਯਮ ਕੇਨਰਾ ਬੈਂਕ ਵੱਲੋਂ ਹੀ ਸ਼ੁਰੂ ਕੀਤਾ ਗਿਆ ਹੈ ਅਤੇ ਉਮੀਦ ਹੈ ਕਿ ਇਸ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ ਕਿਉਂਕਿ ਕਈ ਲੋਕ ਨਿਊਨਤਮ ਬੈਲੈਂਸ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰ ਪਾਉਂਦੇ ਸਨ, ਜਿਸ ਕਾਰਨ ਉਹ ਹਰ ਮਹੀਨੇ ਚਾਰਜ ਭਰਦੇ ਸਨ।

ਵੱਖ-ਵੱਖ ਬੈਂਕਾਂ ਦੇ ਵੱਖ-ਵੱਖ ਚਾਰਜ

ਗੌਰਤਲਬ ਹੈ ਕਿ ਇਸ ਸਮੇਂ ਹਰ ਬੈਂਕ ਵੱਲੋਂ ਆਪਣੇ ਗਾਹਕਾਂ ਲਈ ਨਿਊਨਤਮ ਬੈਲੈਂਸ ਸੰਭਾਲਣ ਦੇ ਨਿਯਮ ਸ਼ਹਿਰੀ, ਅਰਧ-ਸ਼ਹਿਰੀ ਅਤੇ ਪੇਂਡੂ ਖੇਤਰਾਂ ਅਨੁਸਾਰ ਵੱਖ-ਵੱਖ ਹੁੰਦੇ ਹਨ। ਸਮੇਂ-ਸਮੇਂ 'ਤੇ ਬੈਂਕ ਵੱਲੋਂ ਇਹ ਨਿਯਮ ਬਦਲੇ ਜਾਂਦੇ ਹਨ। ਇਸ ਲਈ ਇਹ ਲਾਜ਼ਮੀ ਹੈ ਕਿ ਤੁਸੀਂ ਆਪਣੇ ਬੈਂਕ ਦੇ ਨਵੇਂ ਨਿਯਮਾਂ ਨਾਲ ਅਪਡੇਟ ਰਹੋ, ਜਿਸ ਵਿੱਚ ਤੁਹਾਡਾ ਖਾਤਾ ਹੈ।

ਕਈ ਬੈਂਕ ਨਿਊਨਤਮ ਬੈਲੈਂਸ ਨਾ ਰੱਖਣ ਦੀ ਸੂਰਤ ਵਿੱਚ ਗਾਹਕਾਂ ਨੂੰ ਚੈਕ ਬੁੱਕ ਜਾਂ ਨੈਟ ਬੈਂਕਿੰਗ ਵਰਗੀਆਂ ਸਹੂਲਤਾਂ ਤੋਂ ਵਾਂਝਾ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget