ਪੜਚੋਲ ਕਰੋ

CBI Raids: ਵੱਡੀ ਖਬਰ, ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ: CBI ਨੇ Reliance Group ਨਾਲ ਜੁੜੇ 17 ਥਾਵਾਂ ’ਤੇ ਮਾਰਿਆ ਛਾਪਾ: ਵੱਡਾ ਖੁਲਾਸਾ ਹੋਇਆ...

CBI Raids Anil Ambani Group: ਮਸ਼ਹੂਰ ਕਾਰੋਬਾਰੀ ਅਨਿਲ ਅੰਬਾਨੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸ਼ਨੀਵਾਰ, 9 ਮਈ ਨੂੰ, ਕੇਂਦਰੀ ਜਾਂਚ ਬਿਊਰੋ (CBI) ਨੇ ਮੁੰਬਈ ਵਿੱਚ 17 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਲਈ...

CBI Raids Anil Ambani Group: ਮਸ਼ਹੂਰ ਕਾਰੋਬਾਰੀ ਅਨਿਲ ਅੰਬਾਨੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸ਼ਨੀਵਾਰ, 9 ਮਈ ਨੂੰ, ਕੇਂਦਰੀ ਜਾਂਚ ਬਿਊਰੋ (CBI) ਨੇ ਮੁੰਬਈ ਵਿੱਚ 17 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਲਈ। ਇਹ ਕਾਰਵਾਈ ਅਨਿਲ ਅੰਬਾਨੀ ਦੀ ਅਗਵਾਈ ਵਾਲੀਆਂ ਰਿਲਾਇੰਸ ਏਡੀਏ ਗਰੁੱਪ ਕੰਪਨੀਆਂ - ਰਿਲਾਇੰਸ ਟੈਲੀਕਾਮ ਲਿਮਟਿਡ, ਰਿਲਾਇੰਸ ਕਮਰਸ਼ੀਅਲ ਫਾਈਨੈਂਸ ਲਿਮਟਿਡ, ਅਤੇ ਰਿਲਾਇੰਸ ਹੋਮ ਫਾਈਨੈਂਸ ਲਿਮਟਿਡ - ਅਤੇ ਉਨ੍ਹਾਂ ਦੇ ਡਾਇਰੈਕਟਰਾਂ ਨਾਲ ਸਬੰਧਤ ਤਿੰਨ ਵੱਖ-ਵੱਖ ਮਾਮਲਿਆਂ ਦੇ ਸਬੰਧ ਵਿੱਚ ਕੀਤੀ ਗਈ ਹੈ।

CBI ਨੇ ਦਿਖਾਈ ਸਖ਼ਤੀ 

ਜਾਣਕਾਰੀ ਲਈ ਦੱਸ ਦੇਈਏ ਕਿ ਅਨਿਲ ਅੰਬਾਨੀ ਦੀਆਂ ਕੰਪਨੀਆਂ ’ਤੇ ਸੀਬੀਆਈ. ਨੇ ਸਖ਼ਤੀ ਕਰਨੀ ਸ਼ੁਰੂ ​​ਕਰ ਦਿੱਤੀ ਹੈ। ਕੇਂਦਰੀ ਜਾਂਚ ਬਿਊਰੋ ਦੇ ਬੁਲਾਰੇ ਨੇ ਇਕ ਬਿਆਨ ’ਚ ਕਿਹਾ ਕਿ ਤਲਾਸ਼ੀਆਂ ਦੀ ਇਹ ਮੁਹਿੰਮ ਉਪਰੋਕਤ ਕੰਪਨੀਆਂ ਦੇ ਡਾਇਰੈਕਟਰਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਨਾਲ-ਨਾਲ ਵਿਚੋਲਗੀ ਕਰਨ ਵਾਲੀਆਂ ਕੰਪਨੀਆਂ ਦੇ ਦਫਤਰੀ ਕੰਪਲੈਕਸਾਂ ’ਤੇ ਵੀ ਚਲਾਈ ਗਈ। ਉਨ੍ਹਾਂ ਦੇ ਖਾਤਿਆਂ ਦੀ ਵਰਤੋਂ ਬੈਂਕ ਦੇ ਫੰਡਾਂ ’ਚ ਹੇਰਾਫੇਰੀ ਕਰਨ ਲਈ ਕੀਤੀ ਗਈ ਸੀ। ਕੰਪਨੀਆਂ ਵੱਲੋਂ ਛਾਪਿਆਂ ਸਬੰਧੀ ਸ਼ਨੀਵਾਰ ਅੱਧੀ ਰਾਤ ਤਕ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ ਗਈ ਸੀ।

ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਤਲਾਸ਼ੀਆਂ ਦੌਰਾਨ ਅਪਰਾਧਕ ਦਸਤਾਵੇਜ਼ ਜ਼ਬਤ ਕੀਤੇ ਗਏ। ਇਨ੍ਹਾਂ ਮਾਮਲਿਆਂ ’ਚ ਬੈਂਕਾਂ ਤੇ ਭਾਰਤੀ ਜੀਵਨ ਬੀਮਾ ਨਿਗਮ ਨੂੰ 27337 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕੇਂਦਰੀ ਏਜੰਸੀ ਨੇ ਜਨਤਕ ਖੇਤਰ ਦੇ ਵੱਖ-ਵੱਖ ਬੈਂਕਾਂ ਤੇ ਐੱਲ. ਆਈ. ਸੀ. ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਹਜ਼ਾਰਾਂ ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਸਬੰਧ ’ਚ ਅਨਿਲ ਅੰਬਾਨੀ ਦੀ ਅਗਵਾਈ ਵਾਲੇ ਰਿਲਾਇੰਸ ਗਰੁੱਪ ਵਿਰੁੱਧ 7 ਮਾਮਲੇ ਦਰਜ ਕੀਤੇ ਹਨ।

Read MOre: Gold Rate Prediction: ਸੋਨੇ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ, ਆਉਣ ਵਾਲੇ ਦਿਨਾਂ 'ਚ ਧੜੰਮ ਡਿੱਗਣਗੀਆਂ ਕੀਮਤਾਂ? 20 ਫੀਸਦੀ ਤੱਕ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
Embed widget