ਪੜਚੋਲ ਕਰੋ

DA Hike : ਜਨਵਰੀ 'ਚ ਮੁਲਾਜ਼ਮਾਂ ਦੀਆਂ ਲੱਗਣਗੀਆਂ ਮੌਜਾਂ? DA ਵਧਣ ਨੂੰ ਲੈ ਕੇ ਆਇਆ ਵੱਡਾ ਅਪਡੇਟ!

DA Hike :  ਕੇਂਦਰੀ ਸਰਕਾਰੀ ਮੁਲਾਜ਼ਮਾਂ (Central Government Employees) ਲਈ ਨਵੇਂ ਸਾਲ ਦੀ ਸ਼ੁਰੂਆਤ ਖੁਸ਼ਖਬਰੀ ਨਾਲ ਹੋ ਸਕਦੀ ਹੈ। ਜਨਵਰੀ 2027 ਵਿੱਚ ਇੱਕ ਵਾਰ ਫਿਰ ਮਹਿੰਗਾਈ ਭੱਤੇ (Dearness Allowance-DA) ਵਿੱਚ ਵਾਧਾ

DA Hike :  ਕੇਂਦਰੀ ਸਰਕਾਰੀ ਮੁਲਾਜ਼ਮਾਂ (Central Government Employees) ਲਈ ਨਵੇਂ ਸਾਲ ਦੀ ਸ਼ੁਰੂਆਤ ਖੁਸ਼ਖਬਰੀ ਨਾਲ ਹੋ ਸਕਦੀ ਹੈ। ਜਨਵਰੀ 2027 ਵਿੱਚ ਇੱਕ ਵਾਰ ਫਿਰ ਮਹਿੰਗਾਈ ਭੱਤੇ (Dearness Allowance-DA) ਵਿੱਚ ਵਾਧਾ ਹੋਣ ਦੀ ਉਮੀਦ ਹੈ। ਅਨੁਮਾਨਾਂ ਮੁਤਾਬਕ ਮੁਲਾਜ਼ਮਾਂ ਦਾ DA ਵਧ ਕੇ 68 ਫੀਸਦੀ ਤੱਕ ਪਹੁੰਚ ਸਕਦਾ ਹੈ। ਹਾਲਾਂਕਿ, ਅੰਤਿਮ ਫੈਸਲਾ ਆਉਣ ਵਾਲੇ ਮਹੀਨਿਆਂ ਦੇ ਮਹਿੰਗਾਈ ਦੇ ਅੰਕੜਿਆਂ 'ਤੇ ਨਿਰਭਰ ਕਰੇਗਾ।

ਮਹਿੰਗਾਈ ਦੇ ਅੰਕੜਿਆਂ ਨੇ ਵਧਾਈ DA ਵਧਣ ਦੀ ਉਮੀਦ

ਲੇਬਰ ਬਿਊਰੋ (Labour Bureau) ਵੱਲੋਂ ਸਤੰਬਰ 2026 ਦੇ ਪ੍ਰਚੂਨ ਮਹਿੰਗਾਈ ਦੇ ਅੰਕੜੇ ਜਾਰੀ ਕੀਤੇ ਗਏ ਹਨ। ਇਸ ਦੇ ਮੁਤਾਬਕ ਉਦਯੋਗਿਕ ਕਾਮਿਆਂ ਦਾ ਖਪਤਕਾਰ ਮੁੱਲ ਸੂਚਕ ਅੰਕ (AICPI-IW) ਅਗਸਤ ਦੇ ਮੁਕਾਬਲੇ 1.1 ਅੰਕ ਵਧ ਕੇ 155.5 'ਤੇ ਪਹੁੰਚ ਗਿਆ ਹੈ। ਇਸ ਵਾਧੇ ਨਾਲ ਮਹਿੰਗਾਈ ਭੱਤੇ ਦਾ ਅਨੁਮਾਨਿਤ ਪੱਧਰ 65.81 ਫੀਸਦੀ ਤੱਕ ਪਹੁੰਚ ਗਿਆ ਹੈ। ਹੁਣ ਜਨਵਰੀ 2027 ਲਈ DA ਵਿੱਚ ਕਿੰਨਾ ਵਾਧਾ ਹੋਵੇਗਾ, ਇਹ ਅਕਤੂਬਰ, ਨਵੰਬਰ ਅਤੇ ਦਸੰਬਰ ਦੀ ਮਹਿੰਗਾਈ 'ਤੇ ਨਿਰਭਰ ਕਰੇਗਾ।

ਕਿਵੇਂ 68% ਤੱਕ ਪਹੁੰਚ ਸਕਦਾ ਹੈ DA?

7ਵੇਂ ਤਨਖਾਹ ਕਮਿਸ਼ਨ (7th Pay Commission) ਦੇ ਫਾਰਮੂਲੇ ਮੁਤਾਬਕ ਜਨਵਰੀ 2027 ਵਿੱਚ DA 68 ਫੀਸਦੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜੇਕਰ ਅਗਲੇ ਤਿੰਨ ਮਹੀਨਿਆਂ ਦੌਰਾਨ ਮਹਿੰਗਾਈ ਇਸੇ ਰਫ਼ਤਾਰ ਨਾਲ ਵਧਦੀ ਰਹੀ ਅਤੇ AICPI-IW ਅਕਤੂਬਰ ਵਿੱਚ 156.8, ਨਵੰਬਰ ਵਿੱਚ 158.1 ਅਤੇ ਦਸੰਬਰ ਵਿੱਚ 159.1 ਤੱਕ ਪਹੁੰਚ ਗਿਆ ਤਾਂ 12 ਮਹੀਨਿਆਂ ਦੀ ਔਸਤ 151.3 ਹੋ ਸਕਦੀ ਹੈ। ਇਸ ਹਿਸਾਬ ਨਾਲ DA 68.56 ਫੀਸਦੀ ਬਣੇਗਾ, ਜਿਸ ਨੂੰ ਰਾਊਂਡ ਫਿਗਰ ਵਿੱਚ 68 ਫੀਸਦੀ ਮੰਨਿਆ ਜਾ ਸਕਦਾ ਹੈ।

ਮਹਿੰਗਾਈ ਸਥਿਰ ਰਹੀ ਤਾਂ ਕੀ ਹੋਵੇਗਾ?

ਜੇਕਰ ਅਕਤੂਬਰ ਤੋਂ ਦਸੰਬਰ ਤੱਕ ਮਹਿੰਗਾਈ ਦੇ ਅੰਕੜੇ ਸਤੰਬਰ ਦੇ ਪੱਧਰ 155.5 'ਤੇ ਹੀ ਸਥਿਰ ਰਹਿੰਦੇ ਹਨ ਤਾਂ DA ਦਾ ਅਨੁਮਾਨ 67.78 ਫੀਸਦੀ ਰਹਿ ਸਕਦਾ ਹੈ। ਇਸ ਸਥਿਤੀ ਵਿੱਚ ਮੁਲਾਜ਼ਮਾਂ ਨੂੰ 67 ਫੀਸਦੀ DA ਮਿਲਣ ਦੀ ਸੰਭਾਵਨਾ ਹੋਵੇਗੀ। ਉੱਥੇ ਹੀ ਜੇਕਰ ਮਹਿੰਗਾਈ ਵਿੱਚ ਗਿਰਾਵਟ ਆਉਂਦੀ ਹੈ ਅਤੇ ਸੂਚਕ ਅੰਕ ਹੇਠਾਂ ਜਾਂਦਾ ਹੈ, ਤਾਂ ਵੀ ਅਨੁਮਾਨ ਮੁਤਾਬਕ DA 67 ਫੀਸਦੀ ਦੇ ਆਸ-ਪਾਸ ਰਹਿ ਸਕਦਾ ਹੈ।

ਮੁਲਾਜ਼ਮਾਂ ਨੂੰ ਕਿੰਨਾ ਮਿਲੇਗਾ ਫਾਇਦਾ?

ਜੇਕਰ DA 68 ਫੀਸਦੀ ਹੋ ਜਾਂਦਾ ਹੈ ਤਾਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਲਾਭ ਮਿਲੇਗਾ। ਇਸ ਨਾਲ ਤਨਖਾਹ ਵਿੱਚ ਵਾਧਾ ਹੋਵੇਗਾ ਅਤੇ ਪੈਨਸ਼ਨਰਾਂ ਨੂੰ ਵੀ ਮਹਿੰਗਾਈ ਰਾਹਤ (DR) ਦਾ ਫਾਇਦਾ ਮਿਲੇਗਾ। DA ਵਿੱਚ ਜਨਵਰੀ ਵਾਲੇ ਵਾਧੇ ਨੂੰ ਕੇਂਦਰੀ ਕੈਬਨਿਟ ਆਮ ਤੌਰ 'ਤੇ ਮਾਰਚ ਜਾਂ ਅਪ੍ਰੈਲ ਵਿੱਚ ਮਨਜ਼ੂਰੀ ਦਿੰਦੀ ਹੈ। ਇਸ ਲਈ ਜੇਕਰ ਮਨਜ਼ੂਰੀ ਦੇਰੀ ਨਾਲ ਮਿਲਦੀ ਹੈ ਤਾਂ ਮੁਲਾਜ਼ਮਾਂ ਨੂੰ ਜਨਵਰੀ ਤੋਂ ਲਾਗੂ ਹੋਣ ਵਾਲੇ ਵਾਧੇ ਦਾ 3 ਤੋਂ 4 ਮਹੀਨਿਆਂ ਦਾ ਬਕਾਇਆ (Arrears) ਵੀ ਇੱਕੋ ਵਾਰ ਮਿਲ ਸਕਦਾ ਹੈ।

Advertisement

ਟਾਪ ਹੈਡਲਾਈਨ

Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
Silver Price Crash : 10 ਗ੍ਰਾਮ ਸੋਨੇ ਦੇ ਬਰਾਬਰ ਪਹੁੰਚ ਸਕਦੀ ਹੈ 1 ਕਿਲੋ ਚਾਂਦੀ ਦੀ ਕੀਮਤ! ਰਿਕਾਰਡ ਪੱਧਰ ਤੋਂ 57% ਡਿੱਗੇ ਭਾਅ
Gold Price Today : ਧਨਤੇਰਸ 'ਤੇ ਸੋਨਾ ਖਰੀਦਣ ਦਾ ਵੱਡਾ ਮੌਕਾ! ਜਨਵਰੀ ਦੇ ਮੁਕਾਬਲੇ 1 ਲੱਖ ਰੁਪਏ 'ਚ ਮਿਲੇਗਾ 25% ਜ਼ਿਆਦਾ ਸੋਨਾ
Gold Price Today : ਧਨਤੇਰਸ 'ਤੇ ਸੋਨਾ ਖਰੀਦਣ ਦਾ ਵੱਡਾ ਮੌਕਾ! ਜਨਵਰੀ ਦੇ ਮੁਕਾਬਲੇ 1 ਲੱਖ ਰੁਪਏ 'ਚ ਮਿਲੇਗਾ 25% ਜ਼ਿਆਦਾ ਸੋਨਾ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Bank Holidays : 2 ਤੋਂ 8 ਨਵੰਬਰ ਤੱਕ ਕਦੋਂ-ਕਦੋਂ ਬੰਦ ਰਹਿਣਗੇ ਬੈਂਕ? ਦੇਖੋ ਛੁੱਟੀਆਂ ਦੀ ਪੂਰੀ ਲਿਸਟ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Employee PF : ਕੀ ਅੱਜ ਤੁਹਾਡੀ ਵੀ ਕੱਟ ਕੇ ਆਈ ਹੈ ਤਨਖਾਹ? ਜਾਣੋ EPFO ਅਤੇ ਨਵੇਂ ਵੇਜ ਕੋਡ ਦਾ ਪੂਰਾ ਮਾਮਲਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: 'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
'ਭਾਜਪਾ' ਨੂੰ ਵੱਡਾ ਝਟਕਾ, 3 ਸਾਬਕਾ ਚੇਅਰਪਰਸਨਾਂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਅਹੁਦੇ ਤੋਂ ਕਿਉਂ ਦਿੱਤਾ ਅਸਤੀਫ਼ਾ?
Holidays in Punjab: ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
ਪੰਜਾਬ 'ਚ ਸੋਮਵਾਰ ਨੂੰ ਜਨਤਕ ਛੁੱਟੀ, ਜਾਣੋ ਦੀਵਾਲੀ ਤੋਂ ਲੈ ਕੇ ਕਿੰਨੇ ਦਿਨ ਵਿਦਿਅਕ-ਸਰਕਾਰੀ ਅਦਾਰੇ ਰਹਿਣਗੇ ਬੰਦ? ਨੋਟੀਫਿਕੇਸ਼ਨ ਜਾਰੀ...
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Embed widget