ਪੜਚੋਲ ਕਰੋ

Aadhaar Card: ਪ੍ਰਾਈਵੇਟ ਪਾਰਟੀਆਂ ਵੀ ਕਰ ਸਕਣਗੀਆਂ ਇਨ੍ਹਾਂ ਕੰਮਾਂ 'ਚ ਆਧਾਰ ਦੀ ਵਰਤੋਂ, ਨਿਯਮਾਂ 'ਚ ਹੋ ਰਿਹੈ ਬਦਲਾਅ

Aadhaar Authentication: ਭਾਰਤ ਵਿਚ ਜਲਦ ਹੀ ਸਰਕਾਰੀ ਦਫਤਰਾਂ ਦੇ ਨਾਲ-ਨਾਲ ਗ਼ੈਰ ਸਰਕਾਰੀ ਸੰਸਥਾਨਾਂ ਉੱਤੇ ਵੀ ਆਧਾਰ ਕਾਰਡ ਦਾ ਇਸਤੇਮਾਲ ਹੋਵੇਗਾ। ਸਰਕਾਰ ਇਸ ਲਈ ਨਿਯਮਾਂ ਵਿਚ ਬਦਲਾਅ ਕਰਨ ਜਾ ਰਹੀ ਹੈ।

Aadhaar Authentication: ਕਿਸੇ ਵੀ ਸਰਕਾਰੀ ਯੋਜਨਾ (Government Scheme) ਦਾ ਲਾਭ ਲੈਣ ਲਈ ਆਧਾਰ ਕਾਰਡ ਦੀ ਜ਼ਰੂਰਤ ਪੈਂਦੀ ਹੈ।  ਹੁਣ ਆਧਾਰ ਨੂੰ ਸਰਕਾਰੀ ਦਫਤਰਾਂ ਤੋਂ ਇਲਾਵਾ ਪ੍ਰਾਈਵੇਟ ਦਫਤਰਾਂ  (Non Government Organisation)  ਵਿਚ ਵੀ ਆਧਾਰ ਕਾਰਡ ਦਾ ਇਸਤੇਮਾਲ ਕਰਨ ਲਈ ਨਿਯਮ ਬਣਾਉਣ ਉੱਤੇ ਕੰਮ ਕਰ ਚੱਲ ਰਿਹਾ ਹੈ। ਇਸ ਮਾਮਲੇ ਵਿਚ ਇਲੈਕਟ੍ਰਾਨਿਕ ਤੇ Ministry of Electronic and Information Technology ਨੇ ਲੋਕਾਂ ਤੋਂ 5 ਮਈ 2023 ਤੱਕ ਸੁਝਾਅ ਮੰਗੇ ਹਨ। ਫਿਲਹਾਲ Aadhaar Authentication ਸਿਰਫ ਕੇਂਦਰ ਤੇ ਸੂਬਾ ਸਰਕਾਰਾਂ ਦੁਆਰਾ ਹੀ ਇਸਤੇਮਾਲ ਕੀਤਾ ਜਾਂਦਾ ਹੈ ਪਰ ਨਿਯਮਾਂ ਦੇ ਬਦਲਾਅ ਤੋਂ ਬਾਅਦ ਪ੍ਰਾਈਵੇਟ ਸੰਸਥਾਨ ਵੀ ਆਧਾਰ ਦਾ ਇਸਤੇਮਾਲ ਕਰ ਸਕਣ ਗਏ। 

ਕੀ ਹੈ ਸਰਕਾਰ ਦਾ ਉਦੇਸ਼ 

ਇਸ ਫੈਸਲੇ ਦੇ ਪਿੱਛੇ ਕੇਂਦਰ ਸਰਕਾਰ ਦਾ ਇਹ ਮਕਸਦ ਹੈ ਕਿ ਇਸ ਤੋਂ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਇਆ ਜਾ ਸਕਦਾ ਹੈ ਤੇ ਸੇਵਾਵਾਂ ਹਰ ਵਿਅਕਤੀ ਦੀ ਪਹੁੰਚ ਵਿੱਚ ਹੋਣੀਆਂ ਚਾਹੀਦੀਆਂ ਹਨ, ਜਿਸ ਨਾਲ ਉਸ ਦਾ ਜੀਵਨ ਬਿਹਤਰ ਹੋਵੇਗਾ। ਕੇਂਦਰ ਸਰਕਾਰ ਨੇ ਇਹ ਡਰਾਫਟ ਉਨ੍ਹਾਂ ਸਾਰੀਆਂ ਗੈਰ-ਸਰਕਾਰੀ ਸੰਸਥਾਵਾਂ ਨੂੰ ਭੇਜ ਦਿੱਤਾ ਹੈ ਜੋ ਆਧਾਰ ਪ੍ਰਮਾਣੀਕਰਨ ਦੀ ਵਰਤੋਂ ਕਰਨਾ ਚਾਹੁੰਦੇ ਹਨ। ਇਸ 'ਤੇ ਉਨ੍ਹਾਂ ਤੋਂ ਸੁਝਾਅ ਮੰਗੇ ਗਏ ਹਨ, ਜਿਨ੍ਹਾਂ ਨੂੰ ਮੁੜ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਭੇਜਿਆ ਜਾਵੇਗਾ।

ਤੁਸੀਂ ਕਿੰਨੀ ਦੇਰ ਤੱਕ ਦੇ ਸਕਦੇ ਹੋ ਸਲਾਹ

ਮਹੱਤਵਪੂਰਨ ਗੱਲ ਇਹ ਹੈ ਕਿ ਗੈਰ ਸਰਕਾਰੀ ਸੰਗਠਨ ਆਪਣੀ ਸਲਾਹ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਭੇਜਣਗੇ। ਇਸ ਨਾਲ ਹੀ ਆਧਾਰ ਨਾਲ ਸਬੰਧਤ ਪ੍ਰਸਤਾਵਿਤ ਬਦਲਾਅ ਸੂਚਨਾ ਤਕਨਾਲੋਜੀ ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ 'ਤੇ ਦੇਖੇ ਜਾ ਸਕਦੇ ਹਨ। ਗੈਰ-ਸਰਕਾਰੀ ਸੰਸਥਾਵਾਂ ਤੋਂ ਇਲਾਵਾ ਆਮ ਲੋਕ ਵੀ ਆਪਣੀ ਸਲਾਹ ਦੇ ਸਕਦੇ ਹਨ। ਸਾਰੀ ਸਲਾਹ ਮਈ 2023 ਤੱਕ ਲਈ ਜਾਵੇਗੀ। ਇਸ ਤੋਂ ਬਾਅਦ ਕੀਤੇ ਗਏ ਬਦਲਾਅ ਨੂੰ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਨੂੰ ਭੇਜਿਆ ਜਾਵੇਗਾ।

ਆਧਾਰ ਕਾਰਡ ਬਹੁਤ ਮਹੱਤਵਪੂਰਨ ਦਸਤਾਵੇਜ਼ 

ਬਦਲਦੇ ਸਮੇਂ ਦੇ ਨਾਲ ਅੱਜ ਦੇ ਸਮੇਂ ਵਿੱਚ ਆਧਾਰ ਕਾਰਡ ਸਭ ਤੋਂ ਮਹੱਤਵਪੂਰਨ ਦਸਤਾਵੇਜ਼ ਬਣ ਗਿਆ ਹੈ। ਸਕੂਲ, ਕਾਲਜ ਵਿੱਚ ਦਾਖ਼ਲੇ ਤੋਂ ਲੈ ਕੇ ਸਫ਼ਰ ਕਰਨ ਤੱਕ ਦੇ ਸਾਰੇ ਕੰਮਾਂ ਲਈ ਆਧਾਰ ਜ਼ਰੂਰੀ ਹੈ। ਇਸ ਦੇ ਨਾਲ ਹੀ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਲੈਣ ਲਈ ਆਧਾਰ ਦੀ ਪ੍ਰਮਾਣਿਕਤਾ ਦੀ ਲੋੜ ਹੁੰਦੀ ਹੈ। ਜੇ ਕੇਂਦਰ ਸਰਕਾਰ ਨਿਯਮਾਂ ਵਿੱਚ ਬਦਲਾਅ ਕਰਦੀ ਹੈ ਤਾਂ ਹੁਣ ਪ੍ਰਾਈਵੇਟ ਅਦਾਰੇ ਵੀ ਆਧਾਰ ਪ੍ਰਮਾਣਿਕਤਾ ਦੀ ਵਰਤੋਂ ਕਰ ਸਕਣਗੇ।

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget