ਪੜਚੋਲ ਕਰੋ

Inflation on Diwali and Festival: ਦੀਵਾਲੀ 'ਤੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਦਾਲਾਂ ਸਣੇ ਇਨ੍ਹਾਂ ਚੀਜ਼ਾਂ ਦੀਆਂ ਘਟਾਈਆਂ ਕੀਮਤਾਂ

Inflation on Diwali and Festival: ਜਾਣਕਾਰੀ ਮੁਤਾਬਕ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਵੱਡਾ ਕਦਮ ਚੁੱਕਦੇ ਹੋਏ ਸੂਬਿਆਂ ਨੂੰ ਬਹੁਤ ਘੱਟ ਕੀਮਤ 'ਤੇ ਦਾਲਾਂ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਦਾਲਾਂ ਦੀ ਕੀਮਤ 'ਚ...

Inflation: ਦੀਵਾਲੀ ਤੋਂ ਠੀਕ ਪਹਿਲਾਂ ਸਰਕਾਰ ਨੇ ਆਮ ਜਨਤਾ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਹੁਣ ਆਪਣੇ ਖਪਤਕਾਰਾਂ ਨੂੰ ਸਸਤਾ ਭੋਜਨ ਮੁਹੱਈਆ ਕਰਵਾਉਣ ਦਾ ਜ਼ਬਰਦਸਤ ਐਲਾਨ ਕੀਤਾ ਹੈ। ਸਰਕਾਰ ਨੇ ਦਾਲਾਂ ਅਤੇ ਪਿਆਜ਼ ਨੂੰ ਸਸਤੇ ਭਾਅ 'ਤੇ ਦੇਣ ਦਾ ਐਲਾਨ ਕੀਤਾ ਹੈ। ਖਪਤਕਾਰ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਦੀਵਾਲੀ 'ਤੇ ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਨੂੰ ਕਾਬੂ 'ਚ ਰੱਖਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।

ਸਰਕਾਰ ਦਾ ਵੱਡਾ ਫੈਸਲਾ

ਜਾਣਕਾਰੀ ਮੁਤਾਬਕ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਵੱਡਾ ਕਦਮ ਚੁੱਕਦੇ ਹੋਏ ਸੂਬਿਆਂ ਨੂੰ ਬਹੁਤ ਘੱਟ ਕੀਮਤ 'ਤੇ ਦਾਲਾਂ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਦਾਲਾਂ ਦੀ ਕੀਮਤ 'ਚ 8 ਰੁਪਏ ਦੀ ਕਟੌਤੀ ਕੀਤੀ ਹੈ ਅਤੇ ਸੂਬਿਆਂ ਨੂੰ ਉਸੇ ਕੀਮਤ 'ਤੇ ਦਾਲਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਖਪਤਕਾਰਾਂ ਤੱਕ ਸਸਤਾ ਅਨਾਜ ਪਹੁੰਚਾਇਆ ਜਾ ਸਕੇ ਅਤੇ ਆਮ ਜਨਤਾ ਨੂੰ ਤਿਉਹਾਰੀ ਮਹਿੰਗਾਈ ਤੋਂ ਰਾਹਤ ਮਿਲ ਸਕਦੀ ਹੈ।

ਇਸ ਤੋਂ ਇਲਾਵਾ ਸਰਕਾਰ ਨੇ ਵੱਡਾ ਕਦਮ ਚੁੱਕਦੇ ਹੋਏ ਪਿਆਜ਼ ਦੀਆਂ ਕੀਮਤਾਂ ਘਟਾਈਆਂ ਹਨ। ਖਪਤਕਾਰ ਮੰਤਰਾਲੇ ਦੇ ਅਨੁਸਾਰ, ਸਰਕਾਰ ਤਿਉਹਾਰਾਂ 'ਤੇ ਬਫਰ ਸਟਾਕ ਤੋਂ ਪਿਆਜ਼ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਬਾਜ਼ਾਰ 'ਚ ਪਿਆਜ਼ ਦੀ ਕਮੀ ਤੋਂ ਬਚਿਆ ਜਾ ਸਕੇ।

ਸਰਕਾਰ ਕੋਲ ਹੈ ਸਟਾਕ 

ਮਿਲੀ ਜਾਣਕਾਰੀ ਅਨੁਸਾਰ ਸਰਕਾਰ ਕੋਲ ਇਸ ਸਮੇਂ ਕਰੀਬ 43 ਟਨ ਦਾਲਾਂ ਦਾ ਸਟਾਕ ਹੈ। ਤਿਉਹਾਰਾਂ ਤੋਂ ਪਹਿਲਾਂ ਹੀ ਸਰਕਾਰ ਨੇ ਸੂਬਿਆਂ ਨੂੰ ਸਸਤੀਆਂ ਦਰਾਂ 'ਤੇ ਦਾਲਾਂ ਉਪਲਬਧ ਕਰਵਾਈਆਂ ਸਨ। ਦੱਸ ਦੇਈਏ ਕਿ ਹੁਣ ਤੱਕ ਕੇਂਦਰ ਸਰਕਾਰ ਨੇ ਸੂਬਿਆਂ ਨੂੰ 88,000 ਟਨ ਦਾਲਾਂ ਮੁਹੱਈਆ ਕਰ ਚੁੱਕੀ ਹੈ। ਸਰਕਾਰ ਨੇ ਮਸੂਰ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 5,500 ਰੁਪਏ ਵਧ ਕੇ 6,000 ਰੁਪਏ ਹੋ ਗਿਆ। ਭਾਵ ਸਰਕਾਰ ਵੀ ਕਿਸਾਨਾਂ ਦੇ ਹਿੱਤ ਬਾਰੇ ਸੋਚ ਰਹੀ ਹੈ।

ਸਰਕਾਰ ਦਾਲਾਂ ਦੀ ਕਰਦੀ ਹੈ ਦਰਾਮਦ 

ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਖਪਤਕਾਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਦਾਲਾਂ ਦੀ ਦਰਾਮਦ ਕਰਦਾ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਵਿੱਤੀ ਸਾਲ 2022 ਤੋਂ 2026 ਤੱਕ, ਮਿਆਂਮਾਰ ਤੋਂ ਹਰ ਸਾਲ 2.5 ਲੱਖ ਟਨ ਉੜਕ ਅਤੇ 1 ਲੱਖ ਟਨ ਤੁਆਰ ਦੀ ਦਾਲ ਦੇਸ਼ ਵਿੱਚ ਦਰਾਮਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਗਲੇ ਪੰਜ ਸਾਲਾਂ ਵਿੱਚ ਦੱਖਣ ਪੂਰਬੀ ਅਫ਼ਰੀਕੀ ਦੇਸ਼ ਮਲਾਵੀ ਤੋਂ ਵੀ 50 ਹਜ਼ਾਰ ਟਨ ਤੁਆਰ ਦੀ ਦਾਲ ਦਰਾਮਦ ਕੀਤੀ ਜਾਵੇਗੀ।

ਟਾਪ ਹੈਡਲਾਈਨ

 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget