ਪੜਚੋਲ ਕਰੋ

ਔਰਤਾਂ ਲਈ ਖਾਸ ਸਰਕਾਰੀ ਸਕੀਮ: ਸਿੱਧੇ ਖਾਤਿਆਂ 'ਚ ਆਉਣਗੇ 6000 ਰੁਪਏ, ਜਾਣੋ ਕਿਵੇਂ ਕਰਵਾਉਣੀ ਰਜਿਸਟ੍ਰੇਸ਼ਨ?

PM Matritva Vandana Yojana: ਅੱਜ ਅਸੀਂ ਤੁਹਾਨੂੰ ਅਜਿਹੀ ਹੀ ਇੱਕ ਸਰਕਾਰੀ ਯੋਜਨਾ ਬਾਰੇ ਦੱਸਣ ਜਾ ਰਹੇ ਹਾਂ, ਜਿਸ ਵਿੱਚ ਸਰਕਾਰ ਦੇਸ਼ ਦੀਆਂ ਔਰਤਾਂ ਨੂੰ 6000 ਰੁਪਏ ਦੀ ਰਕਮ ਟਰਾਂਸਫਰ ਕਰਦੀ ਹੈ।

PM Matritva Vandana Yojana Status: ਦੇਸ਼ 'ਚ ਗ਼ਰੀਬਾਂ, ਔਰਤਾਂ ਤੇ ਲੋੜਵੰਦਾਂ ਲਈ ਬਹੁਤ ਸਾਰੀਆਂ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ, ਜਿਸ 'ਚ ਸਾਰੇ ਵਰਗਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਅਜਿਹੀ ਹੀ ਇੱਕ ਸਰਕਾਰੀ ਸਕੀਮ ਬਾਰੇ ਦੱਸਣ ਜਾ ਰਹੇ ਹਾਂ, ਜਿਸ 'ਚ ਸਰਕਾਰ ਦੇਸ਼ ਦੀਆਂ ਔਰਤਾਂ ਨੂੰ 6000 ਰੁਪਏ ਦੀ ਰਕਮ ਟਰਾਂਸਫ਼ਰ ਕਰਦੀ ਹੈ।

6000 ਰੁਪਏ ਪ੍ਰਾਪਤ ਕਰੋ

ਕੇਂਦਰ ਸਰਕਾਰ ਦੀ ਇਸ ਸਕੀਮ ਦਾ ਲਾਭ ਸਿਰਫ਼ ਔਰਤਾਂ ਨੂੰ ਹੀ ਮਿਲਦਾ ਹੈ। ਇਸ ਯੋਜਨਾ ਦਾ ਨਾਂ ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ (PMMVY Scheme) ਹੈ, ਜਿਸ ਤਹਿਤ ਕੇਂਦਰ ਸਰਕਾਰ ਔਰਤਾਂ ਨੂੰ ਪੂਰੇ 6000 ਰੁਪਏ ਦਿੰਦੀ ਹੈ। ਆਓ ਤੁਹਾਨੂੰ ਇਸ ਸਕੀਮ ਬਾਰੇ ਵਿਸਥਾਰ 'ਚ ਦੱਸਦੇ ਹਾਂ -

ਕੌਣ ਕਰ ਸਕਦਾ ਅਪਲਾਈ?

ਇਸ ਸਕੀਮ 'ਚ ਗਰਭਵਤੀ ਔਰਤਾਂ ਅਪਲਾਈ ਕਰ ਸਕਦੀਆਂ ਹਨ। ਸਰਕਾਰ ਨੇ ਗਰਭਵਤੀ ਔਰਤਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਹ ਯੋਜਨਾ ਸ਼ੁਰੂ ਕੀਤੀ ਸੀ।

ਕਿਹੜੇ ਦਸਤਾਵੇਜ਼ਾਂ ਦੀ ਪਵੇਗੀ ਲੋੜ?

ਇਸ ਸਕੀਮ ਦਾ ਲਾਭ ਲੈਣ ਲਈ ਤੁਹਾਡੇ ਕੋਲ ਮਾਪਿਆਂ ਦਾ ਆਧਾਰ ਕਾਰਡ, ਮਾਪਿਆਂ ਦਾ ਪਛਾਣ ਪੱਤਰ, ਬੱਚੇ ਦਾ ਜਨਮ ਸਰਟੀਫ਼ਿਕੇਟ, ਬੈਂਕ ਖਾਤੇ ਦੀ ਪਾਸ-ਬੁੱਕ ਹੋਣੀ ਚਾਹੀਦੀ ਹੈ।

3 ਕਿਸ਼ਤਾਂ 'ਚ ਮਿਲੇਗਾ ਪੈਸਾ

ਇਸ ਯੋਜਨਾ ਦਾ ਉਦੇਸ਼ ਮਾਂ ਤੇ ਬੱਚੇ ਦੋਵਾਂ ਦੀ ਚੰਗੀ ਦੇਖਭਾਲ ਕਰਨਾ ਹੈ, ਜਿਸ ਲਈ ਸਰਕਾਰ ਉਨ੍ਹਾਂ ਨੂੰ 6000 ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਸਰਕਾਰ ਇਹ ਪੈਸਾ 3 ਪੜਾਵਾਂ 'ਚ ਦਿੰਦੀ ਹੈ। ਪਹਿਲੇ ਪੜਾਅ 'ਚ 1000 ਰੁਪਏ, ਦੂਜੇ ਪੜਾਅ 'ਚ 2000 ਰੁਪਏ ਤੇ ਤੀਜੇ ਪੜਾਅ 'ਚ 2000 ਰੁਪਏ ਗਰਭਵਤੀ ਔਰਤਾਂ ਨੂੰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਬੱਚੇ ਦੇ ਜਨਮ ਸਮੇਂ ਹਸਪਤਾਲ ਨੂੰ ਆਖਰੀ 1000 ਰੁਪਏ ਦਿੰਦੀ ਹੈ।

ਸਰਕਾਰੀ ਵੈਬਸਾਈਟ 'ਤੇ ਕਰੋ ਚੈੱਕ

ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਤੁਸੀਂ ਅਧਿਕਾਰਤ ਵੈੱਬਸਾਈਟ https://wcd.nic.in/schemes/pradhan-mantri-matru-vandana-yojana 'ਤੇ ਵਿਜ਼ੀਟ ਕਰ ਸਕਦੇ ਹੋ।

2017 'ਚ ਸ਼ੁਰੂ ਹੋਈ ਸੀ ਇਹ ਸਕੀਮ

ਪ੍ਰਧਾਨ ਮੰਤਰੀ ਮਾਤ੍ਰਿਤਵ ਵੰਦਨਾ ਯੋਜਨਾ ਦੇ ਤਹਿਤ ਪਹਿਲੀ ਵਾਰ ਗਰਭਵਤੀ ਤੇ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਹ ਸਕੀਮ 1 ਜਨਵਰੀ 2017 ਨੂੰ ਸ਼ੁਰੂ ਕੀਤੀ ਗਈ ਸੀ। ਇਸ ਨੂੰ ਪ੍ਰਧਾਨ ਮੰਤਰੀ ਗਰਭ-ਅਵਸਥਾ ਸਹਾਇਤਾ ਯੋਜਨਾ ਵਜੋਂ ਵੀ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ: Sidharth Malhotra ਨਹੀਂ ਸਗੋਂ ਇਸ ਐਕਟਰ ਨਾਲ ਵਿਆਹ ਕਰਨਾ ਚਾਹੁੰਦੀ ਸੀ Kiara Advani, ਅਦਾਕਾਰਾ ਨੇ ਕੀਤਾ ਸੀ ਖੁਲਾਸਾ

ਟਾਪ ਹੈਡਲਾਈਨ

Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
Old Coin: ਪੁਰਾਣੇ ਸਿੱਕੇ ਵੇਚ ਕੇ 10 ਲੱਖ ਕਮਾਓ? PM ਮੋਦੀ ਦੀ ਵਾਇਰਲ ਵੀਡੀਓ ਦਾ ਸੱਚ ਸਾਹਮਣੇ ਆਇਆ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ ਬੈਂਕ ਬੰਦ ਰਹਿਣਗੇ? ਮੰਗਲਵਾਰ ਨੂੰ ਰਹੇਗੀ ਛੁੱਟੀ; ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Liquor Brands Banned: ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
ਪਿਆਕੜਾਂ ਨੂੰ ਵੱਡਾ ਝਟਕਾ, ਸ਼ਰਾਬ ਦੇ ਇਨ੍ਹਾਂ ਬ੍ਰਾਂਡਾਂ 'ਤੇ ਲੱਗੀ ਰੋਕ, ਜਾਣੋ ਹੁਣ ਕਿਉਂ ਨਹੀਂ ਵਿਕਣਗੀਆਂ?
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ
4 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget