ਪੜਚੋਲ ਕਰੋ

ਕੱਲਰ ਟੀਵੀ ਮਗਰੋਂ ਏਸੀ ਬਾਰੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਇਸ ਕੰਮ 'ਤੇ ਲਾਈ ਰੋਕ

ਸਰਕਾਰ ਨੇ ਰੈਫ੍ਰਿਜਰੈਂਟਸ ਵਾਲੇ ਏਅਰ ਕੰਡੀਸ਼ਨਰਾਂ ਦੇ ਇੰਪੋਰਟ 'ਤੇ ਪਾਬੰਦੀ ਲਾਈ ਹੈ। ਕੇਂਦਰ ਸਰਕਾਰ ਨੇ ਇਹ ਕਦਮ ਦੇਸ਼ 'ਚ ਨਿਰਮਾਣ ਨੂੰ ਉਤਸ਼ਾਹਿਤ ਕਰਨ ਤੇ ਗ਼ੈਰ ਜ਼ਰੂਰੀ ਆਯਾਤ ਨੂੰ ਰੋਕਣ ਲਈ ਚੁੱਕਿਆ ਹੈ।

ਨਵੀਂ ਦਿੱਲੀ: ਸਰਕਾਰ ਨੇ ਰੈਫ੍ਰਿਜਰੈਂਟਸ ਵਾਲੇ ਏਅਰ ਕੰਡੀਸ਼ਨਰਾਂ ਦੇ ਇੰਪੋਰਟ 'ਤੇ ਪਾਬੰਦੀ ਲਾਈ ਹੈ। ਕੇਂਦਰ ਸਰਕਾਰ ਨੇ ਇਹ ਕਦਮ ਦੇਸ਼ 'ਚ ਨਿਰਮਾਣ ਨੂੰ ਉਤਸ਼ਾਹਿਤ ਕਰਨ ਤੇ ਗ਼ੈਰ ਜ਼ਰੂਰੀ ਆਯਾਤ ਨੂੰ ਰੋਕਣ ਲਈ ਚੁੱਕਿਆ ਹੈ। ਡਾਇਰੈਕਟੋਰੇਟ ਜਨਰਲ ਆਫ ਵਿਦੇਸ਼ੀ ਵਪਾਰ ਦੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਰੈਫ੍ਰਿਜਰੈਂਟਸ ਵਾਲੇ ਏਅਰ ਕੰਡੀਸ਼ਨਰਾਂ ਦੀ ਆਯਾਤ ਨੀਤੀ ਨੂੰ ਬਦਲਿਆ ਗਿਆ ਹੈ। ਹੁਣ ਇਸ ਨੂੰ ਪਾਬੰਦੀਸ਼ੁਦਾ ਸੂਚੀ 'ਚ ਪਾ ਦਿੱਤਾ ਗਿਆ ਹੈ। ਜੂਨ ਵਿੱਚ ਸਰਕਾਰ ਨੇ ਕਾਰਾਂ, ਬੱਸਾਂ ਤੇ ਮੋਟਰਸਾਈਕਲਾਂ ਵਿੱਚ ਵਰਤੇ ਜਾਂਦੇ ਨਿਊਮੈਟਿਕ ਟਾਇਰਾਂ ਦੇ ਆਯਾਤ 'ਤੇ ਪਾਬੰਦੀ ਲਾ ਦਿੱਤੀ ਸੀ। ਇਸ ਤੋਂ ਬਾਅਦ ਰੰਗੀਨ ਟੀਵੀ ਦੇ ਆਯਾਤ 'ਤੇ ਪਾਬੰਦੀ ਲਗਾਈ ਗਈ। ਭਾਰਤ 'ਚ ਏਅਰ ਕੰਡੀਸ਼ਨਰ ਦਾ ਬਾਜ਼ਾਰ ਲਗਪਗ 40 ਹਜ਼ਾਰ ਕਰੋੜ ਹੈ। ਰੰਗੀਨ ਟੀਵੀ ਦੀ ਤਰ੍ਹਾਂ, ਜ਼ਿਆਦਾਤਰ ਏਅਰ ਕੰਡੀਸ਼ਨਰ ਆਯਾਤ ਕੀਤੇ ਜਾਂਦੇ ਹਨ। ਏਸੀ ਲਈ ਭਾਰਤ ਆਪਣੀ ਜ਼ਰੂਰਤ ਦਾ 28 ਪ੍ਰਤੀਸ਼ਤ ਵੱਧ ਚੀਨ ਤੋਂ ਆਯਾਤ ਕਰਦਾ ਹੈ। ਏਟੀਐਮ 'ਚੋਂ 5,000 ਤੋਂ ਜ਼ਿਆਦਾ ਪੈਸੇ ਕੱਢਣ 'ਤੇ ਲੱਗੇਗੀ ਵਾਧੂ ਫ਼ੀਸ ਬਹੁਤ ਸਾਰੇ ਮਾਮਲਿਆਂ ਵਿੱਚ ਏਸੀ ਦੇ 85 ਤੋਂ 100 ਪ੍ਰਤੀਸ਼ਤ ਕੰਪੋਨੈਂਟ ਆਯਾਤ ਕੀਤੇ ਜਾਂਦੇ ਹਨ। ਜੁਲਾਈ ਵਿੱਚ ਭਾਰਤ ਸਰਕਾਰ ਨੇ ਰੰਗੀਨ ਟੀਵੀ ਸੈਟਾਂ ਦੇ ਆਯਾਤ 'ਤੇ ਪਾਬੰਦੀ ਲਾ ਦਿੱਤੀ ਸੀ। ਚੀਨ ਤੋਂ ਵੱਡੇ ਪੱਧਰ 'ਤੇ ਰੰਗੀਨ ਟੈਲੀਵਿਜ਼ਨ ਆਯਾਤ ਕੀਤੇ ਗਏ ਸੀ, ਪਰ ਸਰਕਾਰ ਨੇ ਜੁਲਾਈ 'ਚ ਰੰਗੀਨ ਟੀਵੀ ਸੈਟਾਂ ਦੇ ਆਯਾਤ 'ਤੇ ਪਾਬੰਦੀ ਲਾ ਦਿੱਤੀ ਸੀ। ਭਾਰਤ 'ਚ ਏਸੀ ਲਗਪਗ 30 ਦੇਸ਼ਾਂ ਤੋਂ ਚੀਨ, ਥਾਈਲੈਂਡ, ਮਲੇਸ਼ੀਆ ਤੇ ਜਪਾਨ ਸਮੇਤ ਆਯਾਤ ਕੀਤੇ ਜਾਂਦੇ ਹਨ। ਇਸ 'ਚ ਚੀਨ ਤੇ ਥਾਈਲੈਂਡ ਦੀ ਸਭ ਤੋਂ ਵੱਡੀ ਹਿੱਸੇਦਾਰੀ ਹੈ। ਕੋਰੋਨਾ ਦੇ ਝੰਬੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
13 ਅਗਸਤ ਨੂੰ ਕਿੰਨਾ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
13 ਅਗਸਤ ਨੂੰ ਕਿੰਨਾ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget