ਪੜਚੋਲ ਕਰੋ

ਰੀਅਲ ਅਸਟੇਟ ਕਾਰੋਬਾਰ ਲਈ ਸਰਕਾਰ ਦਾ ਵੱਡਾ ਐਲਾਨ

ਕੇਂਦਰ ਸਰਕਾਰ ਨੇ ਰੀਅਲ ਅਸਟੇਟ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਵੱਡਾ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ 25,000 ਕਰੋੜ ਰੁਪਏ ਦੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਮਕਸਦ ਦਹਾਕੇ ਤੋਂ ਦੇਸ਼ ਵਿੱਚ ਲੀਹੋਂ ਲੱਥੇ ਰੀਅਲ ਅਸਟੇਟ ਕਾਰੋਬਾਰ ਨੂੰ ਉਭਾਰਣਾ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਰੀਅਲ ਅਸਟੇਟ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਵੱਡਾ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ 25,000 ਕਰੋੜ ਰੁਪਏ ਦੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਮਕਸਦ ਦਹਾਕੇ ਤੋਂ ਦੇਸ਼ ਵਿੱਚ ਲੀਹੋਂ ਲੱਥੇ ਰੀਅਲ ਅਸਟੇਟ ਕਾਰੋਬਾਰ ਨੂੰ ਉਭਾਰਣਾ ਹੈ। ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ 1600 ਰੁਕੇ ਹੋਏ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਵਿੱਚ ਸਹਾਇਤਾ ਮਿਲੇਗੀ ਤੇ ਦੇਸ਼ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ। ਇਹ ਫੈਸਲਾ ਕੇਂਦਰੀ ਮੰਤਰੀ ਮੰਡਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਇਸ ਦੇ ਵਿੱਚ ਸਰਕਾਰ 10,000 ਕਰੋੜ ਰੁਪਏ ਦੇਵੇਗੀ ਤੇ ਸਟੇਟ ਬੈਂਕ ਆਫ ਇੰਡੀਆ ਤੇ ਐਲਆਈਸੀ 15,000 ਕਰੋੜ ਰੁਪਏ ਮੁਹੱਈਆ ਕਰਵਾਉਣਗੇ। ਇਸ ਦੇ ਨਾਲ 1600 ਰੁਕੇ ਹੋਏ ਪ੍ਰਾਜੈਕਟਾਂ ਦੀ ਮੁੜ ਤੋਂ ਸ਼ੁਰੂਆਤ ਹੋ ਸਕੇਗੀ ਤੇ ਇਨ੍ਹਾਂ ਪ੍ਰਾਜੈਕਟਾਂ ਤਹਿਤ 4.58 ਲੱਖ ਘਰ ਤਿਆਰ ਹੋਣੇ ਹਨ। ਇਸ ਸਹਾਇਤਾ ਰਾਸ਼ੀ ਨਾਲ ਲੋਹੇ ਤੇ ਸੀਮਿੰਟ ਦੀ ਮੰਗ ਵਧੇਗੀ ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਟਾਪ ਹੈਡਲਾਈਨ

Petrol-Diesel Price Today: ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
Silver Rate Fall: ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget