ਪੜਚੋਲ ਕਰੋ

ਕੇਂਦਰ ਤੇ ਰਾਜਾਂ ਦਾ ਕਰਜ਼ ਇਸ ਵਾਰ GDP ਦੇ 91% ਰਿਕਾਰਡ ਪੱਧਰ 'ਤੇ ਪਹੁੰਚਣ ਦੇ ਆਸਾਰ

ਉਸ ਸਮੇਂ ਇਹ ਅੰਕੜਾ ਰੱਖਿਆ ਜਾਣਾ ਸ਼ੁਰੂ ਹੋਇਆ ਸੀ। ਬ੍ਰੋਕਰੇਜ਼ ਕੰਪਨੀ ਮੁਤਾਬਕ ਜਨਤਕ ਕਰਜ਼ 'ਚ ਵਾਧੇ ਤੋਂ ਸਰਕਾਰ ਦੇ ਖਰਚ ਦੀ ਸਮਰੱਥਾ ਪ੍ਰਭਾਵਿਤ ਹੋਵੇਗੀ।

ਮੁੰਬਈ: ਕੇਂਦਰ ਤੇ ਸੂਬਾ ਸਰਕਾਰਾਂ ਦਾ ਸੰਯੁਕਤ ਰੂਪ ਵਿੱਚ ਕਰਜ਼ਾ ਚਾਲੂ ਵਿੱਤੀ ਸਾਲ 'ਚ ਜੀਡੀਪੀ ਦਾ 91 ਫੀਸਦ ਰਿਕਾਰਡ ਪੱਧਰ 'ਤੇ ਪਹੁੰਚ ਸਕਦਾ ਹੈ। ਇੱਕ ਬ੍ਰੋਕਰੇਜ਼ ਕੰਪਨੀ ਨੇ ਆਪਣੀ ਰਿਪੋਰਟ 'ਚ ਇਹ ਕਿਹਾ ਹੈ। ਜੇਕਰ ਇਹ ਹੁੰਦਾ ਹੈ ਤਾਂ 1980 ਤੋਂ ਬਾਅਦ ਸਰਕਾਰੀ ਕਰਜ਼ ਦਾ ਸਭ ਤੋਂ ਉੱਪਰਲਾ ਪੱਧਰ ਰਹੇਗਾ।

ਉਸ ਸਮੇਂ ਇਹ ਅੰਕੜਾ ਰੱਖਿਆ ਜਾਣਾ ਸ਼ੁਰੂ ਹੋਇਆ ਸੀ। ਬ੍ਰੋਕਰੇਜ਼ ਕੰਪਨੀ ਮੁਤਾਬਕ ਜਨਤਕ ਕਰਜ਼ 'ਚ ਵਾਧੇ ਤੋਂ ਸਰਕਾਰ ਦੇ ਖਰਚ ਦੀ ਸਮਰੱਥਾ ਪ੍ਰਭਾਵਿਤ ਹੋਵੇਗੀ। ਬ੍ਰੋਰਕੇਜ਼ ਕੰਪਨੀ ਮੋਤੀਲਾਲ ਓਸਵਾਲ ਫਾਈਨੈਂਸ਼ੀਅਲ ਸਰਵਿਸਜ਼ ਦੇ ਅਰਥ ਸਾਸ਼ਤਰੀਆਂ ਦੀ ਰਿਪੋਰਟ ਮੁਤਾਬਕ ਪਿਛਲੇ ਵਿੱਤੀ ਸਾਲ 2019-20 'ਚ ਕੇਂਦਰ ਤੇ ਰਾਜਾਂ ਦਾ ਸੰਯੁਕਤ ਰੂਪ ਨਾਲ ਕਰਜ਼ਾ ਜੀਡੀਪੀ ਅਨੁਪਾਤ 75 ਫੀਸਦ ਸੀ।

ਰਿਪੋਰਟ 'ਚ ਕਿਹਾ ਗਿਆ ਕਿ ਕਰਜ਼-ਜੀਡੀਪੀ ਅਨੁਪਾਤ 2029-30 ਤਕ 80 ਪ੍ਰਤੀਸ਼ਤ ਦੇ ਉੱਚ ਪੱਧਰ 'ਤੇ ਬਣਿਆ ਰਹਿ ਸਕਦਾ ਹੈ। ਇਸ ਦੇ 2039-40 ਤੋਂ ਪਹਿਲਾਂ ਇਸ ਨੂੰ 60 ਪ੍ਰਤੀਸ਼ਤ 'ਤੇ ਹੇਠਾਂ ਲਿਆਉਣ ਦਾ ਟੀਚਾ ਪੂਰਾ ਹੋਣ ਦੀ ਸੰਭਾਵਨਾ ਨਹੀਂ ਦਿਖਾਈ ਦਿੰਦੀ।

2015-16 'ਚ ਸਰਕਾਰ ਦਾ ਕਰਜ਼ਾ ਲਗਾਤਾਰ ਵਧਿਆ:

ਸਰਕਾਰੀ ਕਰਜ਼ ਦਾ ਪੱਧਰ ਉੱਚਾ ਹੋਣ ਨਾਲ ਆਰਥਿਕ ਵਾਧੇ ਦੀਆਂ ਸੰਭਾਵਨਾਵਾਂ ਪ੍ਰਭਾਵਿਤ ਹੁੰਦੀਆਂ ਹਨ। ਵਿੱਤੀ ਸਾਲ 1999-2000 'ਚ ਸਰਕਾਰ ਦਾ ਜੀਡੀਪੀ ਅਨੁਪਾਤ ਦੇ ਰੂਪ 'ਚ ਕਰਜ਼ਾ 66.4 ਪ੍ਰਤੀਸ਼ਤ ਸੀ। ਸਾਲ 2014-15 'ਚ ਇਹ 66.6% ਪ੍ਰਤੀਸ਼ਤ ਰਿਹਾ। ਉਸ ਤੋਂ ਬਾਅਦ ਇਸ 'ਚ ਲਗਾਤਾਰ ਵਾਧਾ ਹੋ ਰਿਹਾ ਤੇ 2019-20 'ਚ 75 ਪ੍ਰਤੀਸ਼ਤ ਦੇ ਪੱਧਰ 'ਤੇ ਪਹੁੰਚ ਗਿਆ।

ਅਨੁਸ਼ਕਾ ਨੇ ਵਿਰਾਟ ਨਾਲ ਸਾਂਝੀ ਕੀਤੀ ਤਸਵੀਰ, ਕਿਹਾ ਜਨਵਰੀ 'ਚ ਹੋਵਾਂਗੇ ਦੋ ਤੋਂ ਤਿੰਨ

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ 30 ਵਿਧਾਇਕ ਕੋਰੋਨਾ ਪੌਜ਼ੇਟਿਵ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gold Crash: ਬਾਜ਼ਾਰਾਂ 'ਚ ਗਾਹਕਾਂ ਦੀ ਰਹੀ ਹਲਚਲ, ਇਸ ਵਾਰ ਰਿਕਾਰਡ ਹਾਈ ਤੋਂ 27% ਡਿੱਗੇ ਸੋਨੇ ਦੇ ਰੇਟ; ਨਿਵੇਸ਼ਕਾਂ ਨੂੰ ਇੰਝ ਹੋਇਆ ਨੁਕਸਾਨ? ਜਾਣੋ ਮਾਹਰਾਂ ਦੀ ਰਾਏ...
ਬਾਜ਼ਾਰਾਂ 'ਚ ਗਾਹਕਾਂ ਦੀ ਰਹੀ ਹਲਚਲ, ਇਸ ਵਾਰ ਰਿਕਾਰਡ ਹਾਈ ਤੋਂ 27% ਡਿੱਗੇ ਸੋਨੇ ਦੇ ਰੇਟ; ਨਿਵੇਸ਼ਕਾਂ ਨੂੰ ਇੰਝ ਹੋਇਆ ਨੁਕਸਾਨ? ਜਾਣੋ ਮਾਹਰਾਂ ਦੀ ਰਾਏ...
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Gold Silver Price Today: ਸਸਤਾ ਜਾਂ ਮਹਿੰਗਾ ਹੋਇਆ ਸੋਨਾ-ਚਾਂਦੀ, ਜਾਣੋ ਉੱਚ ਪੱਧਰ 'ਤੇ ਗਿਰਾਵਟ ਤੋਂ ਬਾਅਦ ਅੱਜ ਕਿੰਨੀ ਕੀਮਤ? 5000 ਤੋਂ ਵੱਧ ਡਿੱਗਣ ਤੋਂ...
ਸਸਤਾ ਜਾਂ ਮਹਿੰਗਾ ਹੋਇਆ ਸੋਨਾ-ਚਾਂਦੀ, ਜਾਣੋ ਉੱਚ ਪੱਧਰ 'ਤੇ ਗਿਰਾਵਟ ਤੋਂ ਬਾਅਦ ਅੱਜ ਕਿੰਨੀ ਕੀਮਤ? 5000 ਤੋਂ ਵੱਧ ਡਿੱਗਣ ਤੋਂ...
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
Drugs Bans in india : ਸਰਕਾਰ ਨੇ 16 ਦਵਾਈਆਂ 'ਤੇ ਤੁਰੰਤ ਲਗਾਈ ਪਾਬੰਦੀ, ਕਿਤੇ ਤੁਸੀਂ ਵੀ ਤਾਂ ਨਹੀਂ ਲੈ ਰਹੇ ਇਹ ਦਵਾਈਆਂ ?
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਪੰਜਾਬ ਕੈਬਨਿਟ ਮੀਟਿੰਗ 'ਚ ਆਰਡੀਨੈਂਸ ਪਾਸ, ਮਨਮਾਨੇ ਢੰਗ ਨਾਲ ਫੀਸਾਂ ਨਹੀਂ ਵਧਾ ਸਕਣਗੇ ਸਕੂਲ: ਮੰਤਰੀ ਬੋਲੇ- ਪੈਸੇ ਵਾਪਸ ਕਰਨੇ ਪੈਣਗੇ...
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
ਰਾਸ਼ਨ ਕਾਰਡ ਨੂੰ ਲੈਕੇ ਵੱਡਾ ਅਪਡੇਟ, ਸਰਕਾਰ ਨੇ ਬਦਲ ਦਿੱਤੇ ਨਿਯਮ; ਹੁਣ ਇਦਾਂ ਮਿਲੇਗਾ ਰਾਸ਼ਨ!
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
Punjab News: ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
ਪੰਜਾਬ ’ਚ ਮੰਡਰਾਇਆ ਹੜ੍ਹ ਦਾ ਖਤਰਾ! ਇਸ ਇਲਾਕੇ ਦੇ ਲੋਕਾਂ ਦੀ ਵਧੀ ਚਿੰਤਾ; ਜਾਣੋ ਕਿਵੇਂ ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਫੈਲ ਰਿਹਾ ਪਾਣੀ...
Embed widget