ਪੜਚੋਲ ਕਰੋ

Cheapest Split AC deal: 25 ਹਜ਼ਾਰ ਰੁਪਏ ਵਿੱਚ 1.5 ਟਨ Split AC, ਦੁਬਾਰਾ ਨਹੀਂ ਮਿਲਣੀ ਇਹ ਫਲਿੱਪਕਾਰਟ ਡੀਲ

AC Flipkart Deal: ਗੋਦਰੇਜ ਇਕ ਮਸ਼ਹੂਰ ਬ੍ਰਾਂਡ ਹੈ, ਜਿਸ ਦੇ AC 'ਤੇ ਤੁਹਾਨੂੰ ਸ਼ਾਨਦਾਰ Discount ਦਿੱਤਾ ਜਾ ਰਹੀ ਹੈ। ਨਾਲ ਹੀ ਕੰਪ੍ਰੈਸਰ 'ਤੇ 10 ਸਾਲ ਦੀ ਵਾਰੰਟੀ ਦਿੱਤੀ ਜਾ ਰਹੀ ਹੈ।

ਮਈ ਦਾ ਮਹੀਨਾ ਸ਼ੁਰੂ ਹੁੰਦੇ ਹੀ ਗਰਮੀ ਆਪਣੇ ਸਿਖਰ 'ਤੇ ਪਹੁੰਚ ਗਈ ਹੈ। ਅਜਿਹੇ ਵਿੱਚ ਏਸੀ ਦੀ ਜ਼ਰੂਰਤ ਮਹਿਸੂਸ ਹੋਣ ਲੱਗੀ ਹੈ। ਜੇਕਰ ਤੁਸੀਂ ਵੀ ਇਸ ਸੀਜ਼ਨ 'ਚ ਅਜਿਹਾ AC ਲੱਭ ਰਹੇ ਹੋ, ਜੋ ਘੱਟ ਕੀਮਤ 'ਤੇ ਆਉਂਦਾ ਹੈ। ਨਾਲ ਹੀ, ਜੇਕਰ ਤੁਸੀਂ ਬਿਜਲੀ ਦੀ ਖਪਤ ਨੂੰ ਘਟਾਉਣਾ ਚਾਹੁੰਦੇ ਹੋ, ਤਾਂ ਤੁਹਾਡੇ ਕੋਲ ਇੱਕ ਵਧੀਆ ਮੌਕਾ ਹੈ ਕਿਉਂਕਿ ਗੋਦਰੇਜ ਸਭ ਤੋਂ ਸਸਤੀ ਕੀਮਤ 'ਤੇ 1.5 ਟਨ 3 ਸਟਾਰ ਸਪਲਿਟ ਏਸੀ 'ਤੇ ਇੱਕ ਸੌਦਾ ਪੇਸ਼ ਕਰ ਰਿਹਾ ਹੈ। ਇਹ 5 ਇਨ 1 ਕਨਵਰਟੀਬਲ ਕੂਲਿੰਗ ਵਾਲਾ 2023 ਮਾਡਲ AC ਹੈ। ਇਸ 'ਚ ਇਨਵਰਟਰ ਟੈਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ, ਜਿਸ ਕਾਰਨ AC ਘੱਟ ਬਿਜਲੀ ਦੀ ਖਪਤ ਕਰਦਾ ਹੈ। ਨਾਲ ਹੀ ਜ਼ਿਆਦਾ ਰੌਲਾ ਨਹੀਂ ਪੈਂਦਾ।

ਗੋਦਰੇਜ AC ਕੀਮਤ ਅਤੇ Offers 
ਗੋਦਰੇਜ 1.5 ਟਨ 3 ਸਟਾਰ ਸਪਲਿਟ AC ਦੀ MRP 45,400 ਰੁਪਏ ਹੈ, ਪਰ ਫਲਿੱਪਕਾਰਟ ਡੀਲ ਵਿੱਚ, AC ਨੂੰ 30,990 ਰੁਪਏ ਵਿੱਚ ਵਿਕਰੀ ਲਈ ਉਪਲਬਧ ਕਰਵਾਇਆ ਗਿਆ ਹੈ। AC ਦੀ ਖਰੀਦ 'ਤੇ 5,800 ਰੁਪਏ ਦਾ ਐਕਸਚੇਂਜ ਆਫਰ ਦਿੱਤਾ ਜਾ ਰਿਹਾ ਹੈ। ਜੇਕਰ ਤੁਸੀਂ ਪੂਰੀ ਐਕਸਚੇਂਜ ਪੇਸ਼ਕਸ਼ ਦਾ ਲਾਭ ਲੈਂਦੇ ਹੋ, ਤਾਂ ਤੁਹਾਡੇ AC ਦੀ ਪ੍ਰਭਾਵੀ ਕੀਮਤ 25,190 ਰੁਪਏ ਤੱਕ ਘੱਟ ਜਾਂਦੀ ਹੈ। ਇਸ ਤੋਂ ਇਲਾਵਾ, ਤੁਸੀਂ AC ਖਰੀਦਣ 'ਤੇ 10 ਪ੍ਰਤੀਸ਼ਤ ਅਤੇ ਵੱਧ ਤੋਂ ਵੱਧ 1000 ਰੁਪਏ ਦੀ ਛੋਟ ਦਾ ਆਨੰਦ ਲੈ ਸਕਦੇ ਹੋ। ਇਹ ਡਿਸਕਾਊਂਟ ਆਫਰ SBI ਬੈਂਕ ਵੱਲੋਂ ਦਿੱਤਾ ਜਾ ਰਿਹਾ ਹੈ। AC 'ਤੇ 1 ਸਾਲ ਦੀ ਵਾਰੰਟੀ ਦਿੱਤੀ ਜਾ ਰਹੀ ਹੈ, ਜਦਕਿ ਇਨਵਰਟਰ ਕੰਪ੍ਰੈਸਰ 'ਤੇ 10 ਸਾਲ ਦੀ ਵਾਰੰਟੀ ਦਿੱਤੀ ਜਾ ਰਹੀ ਹੈ।

ਕੀ ਹੈ ਖਾਸ 
ਇਸ AC ਵਿੱਚ ਹੈਵੀ ਡਿਊਟੀ ਕੂਲਿੰਗ ਉਪਲਬਧ ਹੈ। ਮਤਲਬ AC 52 ਡਿਗਰੀ ਸੈਲਸੀਅਸ ਤੱਕ ਦੇ ਤਾਪਮਾਨ ਵਿਚ ਵੀ ਸ਼ਕਤੀਸ਼ਾਲੀ ਕੂਲਿੰਗ ਪ੍ਰਦਾਨ ਕਰਦਾ ਹੈ। AC ਵਿੱਚ ਐਂਟੀ ਡਸਟ ਫਿਲਟਰ ਦਿੱਤਾ ਗਿਆ ਹੈ। ਇਸ AC 'ਚ 100 ਫੀਸਦੀ ਤਾਂਬੇ ਦੀ ਵਰਤੋਂ ਕੀਤੀ ਗਈ ਹੈ। ਇਹ 3 ਸਟਾਰ ਏਸੀ ਹੈ, ਜੋ 1 ਸਟਾਰ ਏਸੀ ਦੇ ਮੁਕਾਬਲੇ 15 ਫੀਸਦੀ ਘੱਟ ਬਿਜਲੀ ਦੀ ਖਪਤ ਕਰਦਾ ਹੈ। ਇਸ ਦਾ ਸਾਈਜ਼ 1.5 ਟਨ ਹੈ। ਇਸ 'ਚ ਆਟੋ ਰੀਸਟਾਰਟ ਸਲੀਪ ਮੋਡ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget