ਪੜਚੋਲ ਕਰੋ

 Petrol-Diesel Price: ਦੇਸ਼ ਭਰ 'ਚ ਜਾਣੋ ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ, ਹੁਣ ਘਰ ਬੈਠੇ SMS 'ਤੇ ਵੀ ਪਤਾ ਕਰ ਸਕਦੇ

Petrol and Diesel Price Update: ਤੁਸੀਂ SMS ਰਾਹੀਂ ਪਤਾ ਲਗਾ ਸਕਦੇ ਹੋ ਕਿ ਅੱਜ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਿੰਨੀ ਹੈ। ਜੇਕਰ ਤੁਸੀਂ ਇੰਡੀਅਨ ਆਇਲ ਦੇ ਗਾਹਕ ਹੋ ਤਾਂ ਤੁਹਾਨੂੰ RSP ਦੇ ਨਾਲ ਸਿਟੀ ਕੋਡ ਲਿਖ ਕੇ

Petrol and Diesel Price Update: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ 12 ਮਾਰਚ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ (Petrol Diesel Rates) ਜਾਰੀ ਕੀਤੀਆਂ ਹਨ। ਦੇਸ਼ ਭਰ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਭਾਰਤ ਪੈਟਰੋਲੀਅਮ (BPCL), ਹਿੰਦੁਸਤਾਨ ਪੈਟਰੋਲੀਅਮ (HPCL) ਅਤੇ ਇੰਡੀਅਨ ਆਇਲ (IOL) ਵਰਗੀਆਂ ਦੇਸ਼ ਦੀਆਂ ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਪੈਟਰੋਲ ਡੀਜ਼ਲ ਦੀਆਂ ਦਰਾਂ ਜਾਰੀ ਕੀਤੀਆਂ ਜਾਂਦੀਆਂ ਹਨ, ਜੋ ਕਿ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਹੁੰਦੀਆਂ ਹਨ।  

ਇਸ ਹਿਸਾਬ ਨਾਲ ਦੇਸ਼ ਦੇ ਕਈ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਉਥੇ ਹੀ ਕੁਝ ਰਾਜਾਂ 'ਚ ਪੈਟਰੋਲ ਅਤੇ ਡੀਜ਼ਲ ਵੀ ਸਸਤਾ ਹੋ ਗਿਆ ਹੈ।  ਆਓ ਜਾਣਦੇ ਹਾਂ ਅੱਜ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਕਿਸ ਰੇਟ 'ਤੇ ਉਪਲਬਧ ਹੈ 

ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  • ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ।
  • ਮੁੰਬਈ 'ਚ ਪੈਟਰੋਲ ਦੀ ਕੀਮਤ 106.31 ਰੁਪਏ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ।
  • ਕੋਲਕਾਤਾ 'ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ।
  • ਚੇਨਈ 'ਚ ਪੈਟਰੋਲ ਦੀ ਕੀਮਤ 102.86 ਰੁਪਏ ਅਤੇ ਡੀਜ਼ਲ ਦੀ ਕੀਮਤ 94.46 ਰੁਪਏ ਪ੍ਰਤੀ ਲੀਟਰ ਹੈ।

ਪੈਟਰੋਲ ਤੇ ਡੀਜ਼ਲ ਕਿੱਥੇ ਸਸਤਾ ਤੇ ਕਿੱਥੇ ਮਹਿੰਗਾ?

ਅੱਜ ਆਂਧਰਾ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਗੋਆ, ਹਰਿਆਣਾ, ਹਿਮਾਚਲ, ਝਾਰਖੰਡ, ਉੜੀਸਾ, ਪੁਡੂਚੇਰੀ, ਯੂਪੀ ਅਤੇ ਪੱਛਮੀ ਬੰਗਾਲ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਜਦੋਂ ਕਿ ਗੁਜਰਾਤ, ਕਰਨਾਟਕ, ਨਾਗਾਲੈਂਡ, ਪੰਜਾਬ, ਰਾਜਸਥਾਨ, ਤੇਲੰਗਾਨਾ ਅਤੇ ਉਤਰਾਖੰਡ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ।

SMS ਰਾਹੀਂ ਜਾਣੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਤੁਸੀਂ SMS ਰਾਹੀਂ ਪਤਾ ਲਗਾ ਸਕਦੇ ਹੋ ਕਿ ਅੱਜ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਿੰਨੀ ਹੈ। ਜੇਕਰ ਤੁਸੀਂ ਇੰਡੀਅਨ ਆਇਲ ਦੇ ਗਾਹਕ ਹੋ ਤਾਂ ਤੁਹਾਨੂੰ RSP ਦੇ ਨਾਲ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ।

ਜੇਕਰ ਤੁਸੀਂ BPCL ਦੇ ਗਾਹਕ ਹੋ, ਤਾਂ ਤੁਸੀਂ RSP ਲਿਖ ਕੇ ਅਤੇ 9223112222 ਨੰਬਰ 'ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਾਲ ਜੁੜੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਇਸ ਦੇ ਨਾਲ ਹੀ, ਜੇਕਰ ਤੁਸੀਂ HPCL ਦੇ ਗਾਹਕ ਹੋ, ਤਾਂ ਤੁਸੀਂ HP Price ਟਾਈਪ ਕਰਕੇ ਅਤੇ 9222201122 ਨੰਬਰ 'ਤੇ ਭੇਜ ਕੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget