ਪੜਚੋਲ ਕਰੋ

ਚੀਨ ਵਿਚ ਅਨਾਜ ਦਾ ਸੰਕਟ, ਕਈ ਦਹਾਕਿਆਂ ਮਗਰੋਂ ਪਹਿਲੀ ਵਾਰ ਭਾਰਤ ਤੋਂ ਖਰੀਦ ਰਿਹਾ ਚਾਵਲ

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਚਾਵਲ ਬਰਾਮਦ ਕਰਨ ਵਾਲਾ ਦੇਸ਼ ਹੈ, ਜਦੋਂਕਿ ਚੀਨ ਸਭ ਤੋਂ ਵੱਡਾ ਦਰਾਮਦ ਕਰਨ ਵਾਲਾ ਦੇਸ਼ ਹੈ। ਬੀਜਿੰਗ ਹਰ ਸਾਲ ਲਗਪਗ 40 ਲੱਖ ਟਨ ਚਾਵਲ ਦੀ ਦਰਾਮਦ ਕਰਦਾ ਹੈ, ਪਰ ਕੁਆਲਟੀ ਦੇ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਭਾਰਤ ਤੋਂ ਖਰੀਦਣ ਤੋਂ ਪਰਹੇਜ਼ ਕਰਦਾ ਆ ਰਿਹਾ ਹੈ।

ਨਵੀਂ ਦਿੱਲੀ: ਚੀਨ ਇਸ ਸਮੇਂ ਅਨਾਜ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਤਕਰੀਬਨ ਤਿੰਨ ਦਹਾਕਿਆਂ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਚੀਨ ਨੇ ਭਾਰਤ ਤੋਂ ਚੌਲਾਂ ਦੀ ਦਰਾਮਦ ਕਰਨੀ ਸ਼ੁਰੂ ਕੀਤੀ ਹੈ। ਭਾਰਤੀ ਉਦਯੋਗ ਦੇ ਅਧਿਕਾਰੀਆਂ ਨੇ ਨਿਊਜ਼ ਏਜੰਸੀ ਰਾਈਟਰਜ਼ ਨੂੰ ਦੱਸਿਆ ਕਿ ਇਹ ਅਨਾਜ ਦੀ ਸਪਲਾਈ ਘਟਾਉਣ ਅਤੇ ਭਾਰਤ ਵੱਲੋਂ ਕੀਮਤ ਦੀ ਛੂਟ ਦੀ ਪੇਸ਼ਕਸ਼ ਕਰਨ ਤੋਂ ਬਾਅਦ ਕੀਤਾ ਗਿਆ। ਭਾਰਤ ਦੁਨੀਆ ਦਾ ਸਭ ਤੋਂ ਵੱਡਾ ਚਾਵਲ ਬਰਾਮਦ ਕਰਨ ਵਾਲਾ ਦੇਸ਼ ਹੈ, ਜਦੋਂਕਿ ਚੀਨ ਸਭ ਤੋਂ ਵੱਡਾ ਦਰਾਮਦ ਕਰਨ ਵਾਲਾ ਦੇਸ਼ ਹੈ। ਬੀਜਿੰਗ ਹਰ ਸਾਲ ਲਗਪਗ 40 ਲੱਖ ਟਨ ਚਾਵਲ ਦੀ ਦਰਾਮਦ ਕਰਦਾ ਹੈ, ਪਰ ਕੁਆਲਟੀ ਦੇ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਭਾਰਤ ਤੋਂ ਖਰੀਦਣ ਤੋਂ ਪਰਹੇਜ਼ ਕਰਦਾ ਆ ਰਿਹਾ ਹੈ। ਅਜਿਹੀ ਸਥਿਤੀ ਵਿੱਚ ਭਾਰਤ ਤੋਂ ਚਾਵਲ ਖਰੀਦਣ ਦਾ ਫੈਸਲਾ ਅਜਿਹੇ ਸਮੇਂ ਵਿੱਚ ਲਈ ਲਿਆ ਗਿਆ ਹੈ ਜਦੋਂ ਸਰਹੱਦੀ ਵਿਵਾਦ ਕਾਰਨ ਦੋਵਾਂ ਦੇਸ਼ਾਂ ਦਰਮਿਆਨ ਪੂਰਬੀ ਲੱਦਾਖ ਦੀ ਸਥਿਤੀ ਬੜੀ ਤਣਾਅ ਵਾਲੀ ਬਣੀ ਹੋਈ ਹੈ। ਪੰਜਾਬ ਵਿੱਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਮੈਂ ਲੁਆਵਾਂਗਾ-ਕੈਪਟਨ ਅਮਰਿੰਦਰ ਸਿੰਘ ਰਾਈਸ ਐਕਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਬੀਵੀ ਕ੍ਰਿਸ਼ਨ ਰਾਓ ਨੇ ਕਿਹਾ- “ਪਹਿਲੀ ਵਾਰ ਚੀਨ ਨੇ ਚੌਲਾਂ ਦੀ ਖਰੀਦ ਕੀਤੀ ਹੈ। ਭਾਰਤੀ ਅਨਾਜ ਦੀ ਗੁਣਵਤਾ ਨੂੰ ਵੇਖਦਿਆਂ ਉਹ ਅਗਲੇ ਸਾਲ ਹੋਰ ਖਰੀਦ ਸਕਦਾ ਹੈ।” ਉਦਯੋਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਭਾਰਤੀ ਵਪਾਰੀਆਂ ਨੇ ਦਸੰਬਰ-ਫਰਵਰੀ ਤੱਕ 1 ਲੱਖ ਟਨ ਚਾਵਲ 3 ਹਜ਼ਾਰ ਰੁਪਏ ਪ੍ਰਤੀ ਟਨ ਦੀ ਦਰ ਨਾਲ ਬਰਾਮਦ ਕਰਨ ਦਾ ਸਮਝੌਤਾ ਕੀਤਾ ਹੈ। ਭਾਰਤੀ ਵਪਾਰ ਅਧਿਕਾਰੀ ਮੁਤਾਬਕ, ਚੀਨ ਦੇ ਰਵਾਇਤੀ ਚੌਲ ਸਪਲਾਇਰ ਦੇਸ਼ਾਂ ਜਿਵੇਂ ਥਾਈਲੈਂਡ, ਵੀਅਤਨਾਮ, ਮਿਆਂਮਾਰ ਅਤੇ ਪਾਕਿਸਤਾਨ ਕੋਲ ਸੀਮਤ ਮਾਤਰਾ ਵਿੱਚ ਅਨਾਜ ਦੀ ਬਰਾਮਦ ਹੈ ਅਤੇ ਉਹ ਭਾਰਤ ਵਲੋਂ ਨਿਰਧਾਰਤ ਕੀਮਤਾਂ ਨਾਲੋਂ 30 ਡਾਲਰ ਪ੍ਰਤੀ ਟਨ ਵੱਧ ਦੀ ਮੰਗ ਕਰ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Petrol-Diesel News : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਕੀ ਹੋਵੇਗਾ ਅੱਗੇ
Petrol-Diesel News : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਕੀ ਹੋਵੇਗਾ ਅੱਗੇ
 LPG Storage : ਈਰਾਨ ਜੰਗ ਤੋਂ ਭਾਰਤ ਨੇ ਲਿਆ ਸਬਕ, LPG ਦਾ 30 ਦਿਨਾਂ ਦਾ ਵੱਡਾ ਸਟੋਰੇਜ ਰਿਜ਼ਰਵ ਬਣਾਉਣ ਦੀ ਤਿਆਰੀ
 LPG Storage : ਈਰਾਨ ਜੰਗ ਤੋਂ ਭਾਰਤ ਨੇ ਲਿਆ ਸਬਕ, LPG ਦਾ 30 ਦਿਨਾਂ ਦਾ ਵੱਡਾ ਸਟੋਰੇਜ ਰਿਜ਼ਰਵ ਬਣਾਉਣ ਦੀ ਤਿਆਰੀ
 ਕੀ ਕੇਂਦਰੀ ਕਰਮਚਾਰੀਆਂ ਨੂੰ ਮਿਲੇਗਾ ਕੋਰੋਨਾ ਦੌਰਾਨ ਰੋਕਿਆ ਗਿਆ 18 ਮਹੀਨਿਆਂ ਦਾ DA ਐਰੀਅਰ? ਜਾਣੋ ਸਰਕਾਰ ਦਾ ਰੁਖ
 ਕੀ ਕੇਂਦਰੀ ਕਰਮਚਾਰੀਆਂ ਨੂੰ ਮਿਲੇਗਾ ਕੋਰੋਨਾ ਦੌਰਾਨ ਰੋਕਿਆ ਗਿਆ 18 ਮਹੀਨਿਆਂ ਦਾ DA ਐਰੀਅਰ? ਜਾਣੋ ਸਰਕਾਰ ਦਾ ਰੁਖ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget