ਪੜਚੋਲ ਕਰੋ

Christmas ਨੂੰ ਲੈ ਕੇ ਛੁੱਟੀਆਂ ਹੀ ਛੁੱਟੀਆਂ, ਜਾਣੋ ਕਿੰਨੇ ਦਿਨ ਬੈਂਕ ਰਹਿਣਗੇ ਬੰਦ, RBI ਨੇ ਕੀਤਾ ਐਲਾਨ, ਦੇਖੋ ਲਿਸਟ

ਜੇਕਰ ਤੁਸੀਂ ਭਲਕੇ ਬੈਂਕ ਜਾਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਦੱਸ ਦਈਏ ਕੱਲ੍ਹ ਬੈਂਕ ਬੰਦ ਰਹਿਣਗੇ। ਆਓ ਜਾਣਦਾ ਹਾਂ ਇਸ ਹਫਤੇ ਬੈਂਕ ਦੇ ਵਿੱਚ ਹੋਰ ਕਿੰਨੀਆਂ ਛੁੱਟੀਆਂ ਆ ਰਹੀਆਂ ਹਨ। RBI ਵੱਲੋਂ ਛੁੱਟੀਆਂ ਦੀ ਪੂਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ

Christmas 2024 Bank Holiday: ਨਵੇਂ ਸਾਲ ਨੂੰ ਸ਼ੁਰੂ ਹੋਣ ਵਿੱਚ ਕੁੱਝ ਹੀ ਦਿਨ ਬਾਕੀ ਹਨ। ਜੇਕਰ ਬੈਂਕ ਕਰਮਚਾਰੀਆਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਦਸੰਬਰ ਦੇ ਆਖਰੀ ਹਫਤੇ ਪੂਰੀ ਛੁੱਟੀਆਂ ਮਿਲਣਗੀਆਂ। ਰਿਜ਼ਰਵ ਬੈਂਕ (RBI) ਵੱਲੋਂ ਛੁੱਟੀਆਂ ਦੀ ਪੂਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅਜਿਹੇ 'ਚ ਜੇਕਰ ਤੁਹਾਡੇ ਕੋਲ ਵੀ ਕੋਈ ਜ਼ਰੂਰੀ ਕੰਮ ਹੈ ਤਾਂ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰ ਲਓ, ਇਸ ਲਈ ਪਹਿਲਾਂ ਛੁੱਟੀਆਂ ਦੀ ਇਸ ਪੂਰੀ ਸੂਚੀ 'ਤੇ ਨਜ਼ਰ ਮਾਰੋ।

ਹੋਰ ਪੜ੍ਹੋ : Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਕ੍ਰਿਸਮਿਸ ਦੀ ਸ਼ਾਮ ਅਤੇ ਕ੍ਰਿਸਮਸ 'ਤੇ ਬੈਂਕ ਛੁੱਟੀ

ਕ੍ਰਿਸਮਸ ਦੇ ਮੌਕੇ 'ਤੇ ਜਨਤਕ ਛੁੱਟੀ ਕਾਰਨ ਦੇਸ਼ ਭਰ 'ਚ ਸਾਰੇ ਬੈਂਕ ਬੰਦ ਰਹਿਣਗੇ। ਦੇਸ਼ ਦੇ ਕਈ ਰਾਜਾਂ ਵਿੱਚ ਕ੍ਰਿਸਮਸ ਦੀ ਸ਼ਾਮ ਯਾਨੀ ਮੰਗਲਵਾਰ ਨੂੰ ਬੈਂਕ ਬੰਦ ਰਹਿਣਗੇ। ਅੱਜ ਮਿਜ਼ੋਰਮ, ਨਾਗਾਲੈਂਡ ਅਤੇ ਮੇਘਾਲਿਆ ਵਰਗੇ ਰਾਜਾਂ ਵਿੱਚ ਬੈਂਕ ਛੁੱਟੀਆਂ ਹਨ। 25 ਦਸੰਬਰ ਬੁੱਧਵਾਰ ਨੂੰ ਹੋਰ ਰਾਜਾਂ ਦੇ ਬੈਂਕਾਂ ਲਈ ਵੀ ਛੁੱਟੀ ਰਹੇਗੀ।

ਬੁੱਧਵਾਰ ਨੂੰ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਮ, ਬਿਹਾਰ, ਛੱਤੀਸਗੜ੍ਹ, ਚੰਡੀਗੜ੍ਹ, ਦਿੱਲੀ, ਗੋਆ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਝਾਰਖੰਡ, ਜੰਮੂ-ਕਸ਼ਮੀਰ, ਕਰਨਾਟਕ, ਲੱਦਾਖ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ , ਓਡੀਸ਼ਾ, ਪੰਜਾਬ, ਰਾਜਸਥਾਨ, ਸਿੱਕਮ, ਤਾਮਿਲਨਾਡੂ, ਤੇਲੰਗਾਨਾ, ਤ੍ਰਿਪੁਰਾ, ਉੱਤਰਾਖੰਡ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਵਿੱਚ ਸਾਰੇ ਬੈਂਕ ਬੰਦ ਰਹਿਣਗੇ। 

ਇਨ੍ਹਾਂ ਰਾਜਾਂ ਵਿੱਚ ਬੈਂਕ ਚਾਰ ਦਿਨ ਬੰਦ ਰਹਿਣਗੇ

ਕ੍ਰਿਸਮਸ ਦੇ ਜਸ਼ਨਾਂ ਕਾਰਨ ਮਿਜ਼ੋਰਮ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਵੀ 26 ਦਸੰਬਰ ਨੂੰ ਬੈਂਕ ਬੰਦ ਰਹਿਣਗੇ। ਨਾਗਾਲੈਂਡ 'ਚ ਕ੍ਰਿਸਮਿਸ ਕਾਰਨ 24 ਦਸੰਬਰ ਤੋਂ 27 ਦਸੰਬਰ ਤੱਕ ਬੈਂਕ ਛੁੱਟੀ ਹੈ। 

ਦਸੰਬਰ 2024 ਵਿੱਚ ਬੈਂਕ ਦੀਆਂ ਛੁੱਟੀਆਂ
28 ਦਸੰਬਰ - ਚੌਥਾ ਸ਼ਨੀਵਾਰ ਯਾਨੀ ਮਹੀਨੇ ਦਾ ਚੌਥਾ ਸ਼ਨੀਵਾਰ (ਦੇਸ਼ ਭਰ ਵਿੱਚ ਬੈਂਕ ਛੁੱਟੀ)

ਦਸੰਬਰ 29 - ਐਤਵਾਰ
30 ਦਸੰਬਰ – ਸੋਮਵਾਰ – ਯੂ ਕੀਆਂਗ ਨੰਗਬਾਹ (ਮੇਘਾਲਿਆ)
31 ਦਸੰਬਰ – ਮੰਗਲਵਾਰ – ਨਵੇਂ ਸਾਲ ਦੀ ਸ਼ਾਮ/ਲੋਸੋਂਗ/ਨਮਸੰਗ (ਮਿਜ਼ੋਰਮ, ਸਿੱਕਮ)

ਹਾਲਾਂਕਿ, ਇਸ ਸਮੇਂ ਦੌਰਾਨ ਏਟੀਐਮ ਚਾਲੂ ਰਹਿਣਗੇ, ਤਾਂ ਜੋ ਲੋਕਾਂ ਨੂੰ ਛੁੱਟੀਆਂ ਦੌਰਾਨ ਨਕਦੀ ਕਢਵਾਉਣ ਦੀ ਚਿੰਤਾ ਨਾ ਕਰਨੀ ਪਵੇ। ਹਾਲਾਂਕਿ, ਇਸ ਮਿਆਦ ਦੇ ਦੌਰਾਨ, ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਏਟੀਐਮ ਵਿੱਚ ਭੀੜ-ਭੜੱਕੇ ਜਾਂ ਤਕਨੀਕੀ ਨੁਕਸ ਕਾਰਨ ਸੰਭਾਵਿਤ ਸਮੱਸਿਆਵਾਂ ਤੋਂ ਬਚਣ ਲਈ ਆਪਣੇ ਕੋਲ ਪਹਿਲਾਂ ਤੋਂ ਨਕਦੀ ਰੱਖਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget