ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

CNG-PNG Price Reduce: ਸੀਐਨਜੀ ਤੇ ਪੀਐਨਜੀ ਦੀਆਂ ਕੀਮਤਾਂ 'ਚ 8 ਰੁਪਏ ਦੀ ਕਟੌਤੀ, MGL ਨੇ ਵੀ ਘਟਾਈਆਂ ਕੀਮਤਾਂ

CNG- PNG Price : ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਸੀਐਨਜੀ ਦੀ ਕੀਮਤ ਵਿੱਚ 8 ਰੁਪਏ ਪ੍ਰਤੀ ਕਿਲੋਗ੍ਰਾਮ ਤੇ ਪੀਐਨਜੀ ਦੀ ਕੀਮਤ ਵਿੱਚ 5 ਰੁਪਏ ਪ੍ਰਤੀ ਕਿਊਬਿਕ ਸੈਂਟੀਮੀਟਰ ਦੀ ਕਟੌਤੀ ਕੀਤੀ ਗਈ ਹੈ।

CNG-PNG Price Update: ਸੀਐਨਜੀ-ਪੀਐਨਜੀ ਦੀਆਂ ਕੀਮਤਾਂ ਵਿੱਚ ਵੱਡੀ ਰਾਹਤ ਮਿਲੀ ਹੈ। ਅਡਾਨੀ ਟੋਟਲ ਗੈਸ ਅਤੇ ਮਹਾਨਗਰ ਗੈਸ ਨੇ ਆਪਣੀਆਂ ਕੀਮਤਾਂ 'ਚ ਕਟੌਤੀ ਕੀਤੀ ਹੈ। ਸੀਐਨਜੀ ਦੀ ਕੀਮਤ ਵਿੱਚ 8 ਰੁਪਏ ਦੀ ਕਟੌਤੀ ਕੀਤੀ ਗਈ ਹੈ, ਜਦੋਂ ਕਿ ਪੀਐਨਜੀ ਦੀ ਕੀਮਤ ਵਿੱਚ 5 ਰੁਪਏ ਦੀ ਕਮੀ ਆਈ ਹੈ। ਅਡਾਨੀ ਟੋਟਲ ਗੈਸ ਲਿਮਟਿਡ ਨੇ ਪੀਐਨਜੀ ਦੀ ਕੀਮਤ ਵਿੱਚ 8.13 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ 5.06 ਰੁਪਏ ਪ੍ਰਤੀ ਕਿਊਬਿਕ ਸੈਂਟੀਮੀਟਰ ਦੀ ਕਟੌਤੀ ਕੀਤੀ ਹੈ।

ਅਡਾਨੀ ਟੋਟਲ ਗੈਸ ਲਿਮਟਿਡ ਨੇ ਸ਼ੁੱਕਰਵਾਰ ਨੂੰ 19 ਖੇਤਰਾਂ ਵਿੱਚ ਕੰਪਰੈੱਸਡ ਨੈਚੁਰਲ ਗੈਸ ਅਤੇ ਪਾਈਪਡ ਨੈਚੁਰਲ ਗੈਸ ਦੀਆਂ ਕੀਮਤਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਨਵੀਂ ਦਰ ਨੂੰ ਅਪਡੇਟ ਕੀਤਾ ਗਿਆ ਹੈ। ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਇਹ ਕਟੌਤੀ 8 ਅਪ੍ਰੈਲ 2023 ਤੋਂ ਲਾਗੂ ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
Delhi Election Result 2025: ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
Advertisement
ABP Premium

ਵੀਡੀਓਜ਼

Ram Rahim| Dera Sirsa| ਰਾਮ ਰਹੀਮ ਦੀ ਅਰਜੀ ਹੋਈ ਖਾਰਜ, ਡੇਰਾ ਸਿਰਸਾ ਤੋਂ ਹੋਇਆ ਰਵਾਨਾUS Deport: ਨੋਜਵਾਨਾਂ ਦੇ ਡਿਪੋਰਟ ਹੋਣ ਤੋਂ ਬਾਅਦ PM ਮੋਦੀ 'ਤੇ ਫੁੱਟਿਆ ਲੋਕਾਂ ਦਾ ਗੁੱਸਾਕੀ ਜਿੰਦਗੀ 'ਚ Positivity ਹੋ ਗਈ ਹੈ ਖਤਮ? ਕਿਸੇ ਕੰਮ ਦਾ ਚਾਅ ਨਹੀਂ ਰਿਹਾ?US Deport: ਕਾਸ਼ ਮੈਂ ਪਹਿਲਾਂ ਹੀ ਭਾਰਤ ਵਿੱਚ ਕੰਮ ਕਰ ਲੈਂਦਾ, 45 ਲੱਖ ਨਾ ਡੁੱਬਦਾ.

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ 12 ਨਕਸਲੀਆਂ ਨੂੰ ਕੀਤਾ ਢੇਰ, 2 ਜਵਾਨ ਸ਼ਹੀਦ
Delhi Election Result 2025: ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
ਕੇਜਰੀਵਾਲ ਦੀ ਹਾਰ ਦਾ ਇਨ੍ਹਾਂ ਹਸਤੀਆਂ ਨੇ ਲਿਆ ਸਵਾਦ, ਤੰਜ ਕੱਸਦੇ ਹੋਏ ਬੋਲੇ- ਹੁਣ ਭਾਜਪਾ 'ਚ ਹੋਣਗੇ ਸ਼ਾਮਲ!
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
Punjab News: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਕੱਟੇ ਗਏ ਕੁਨੈਕਸ਼ਨ; ਲੋਕਾਂ ਨੂੰ ਸਖਤ ਚੇਤਾਵਨੀ... 
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
ਦਿੱਲੀ ਦੀ CM ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, LG ਵਿਕੇ ਸਕਸੇਨਾ ਨੂੰ ਸੌਂਪਿਆ
Entertainment News: ਮਸ਼ਹੂਰ ਸੰਗੀਤ ਨਿਰਦੇਸ਼ਕ ਦੇ 40 ਲੱਖ ਰੁਪਏ ਚੋਰੀ, ਦਫ਼ਤਰ 'ਚੋਂ ਬੈਗ ਲੈ ਇੰਝ ਫਰਾਰ ਹੋਇਆ ਕਰਮਚਾਰੀ
ਮਸ਼ਹੂਰ ਸੰਗੀਤ ਨਿਰਦੇਸ਼ਕ ਦੇ 40 ਲੱਖ ਰੁਪਏ ਚੋਰੀ, ਦਫ਼ਤਰ 'ਚੋਂ ਬੈਗ ਲੈ ਇੰਝ ਫਰਾਰ ਹੋਇਆ ਕਰਮਚਾਰੀ
ਕੌਣ ਬਣੇਗਾ ਦਿੱਲੀ ਦਾ ਮੁੱਖਮੰਤਰੀ? ਇਨ੍ਹਾਂ 7 ਨਾਵਾਂ 'ਤੇ ਹੋ ਰਹੀ ਵਿਚਾਰ
ਕੌਣ ਬਣੇਗਾ ਦਿੱਲੀ ਦਾ ਮੁੱਖਮੰਤਰੀ? ਇਨ੍ਹਾਂ 7 ਨਾਵਾਂ 'ਤੇ ਹੋ ਰਹੀ ਵਿਚਾਰ
IND vs ENG: ਵਿਵਾਦਾਂ 'ਚ ਘਿਰਿਆ ਭਾਰਤ-ਇੰਗਲੈਂਡ ਦਾ ਦੂਜਾ ਮੈਚ, ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ; ਜਾਣੋ ਮਾਮਲਾ
ਵਿਵਾਦਾਂ 'ਚ ਘਿਰਿਆ ਭਾਰਤ-ਇੰਗਲੈਂਡ ਦਾ ਦੂਜਾ ਮੈਚ, ਪੁਲਿਸ ਨੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ; ਜਾਣੋ ਮਾਮਲਾ
Punjab News: ਪੰਜਾਬ ਦੇ ਨੌਜਵਾਨ ਨਾਲ ਗੰਦੀ ਹਰਕਤ, ਔਰਤਾਂ ਨੇ ਘਰ ਬੁਲਾ ਕੀਤੀ ਘਿਨੌਣੀ ਕਰਤੂਤ, ਬਣਾਇਆ ਵੀਡੀਓ; ਫਿਰ...
ਪੰਜਾਬ ਦੇ ਨੌਜਵਾਨ ਨਾਲ ਗੰਦੀ ਹਰਕਤ, ਔਰਤਾਂ ਨੇ ਘਰ ਬੁਲਾ ਕੀਤੀ ਘਿਨੌਣੀ ਕਰਤੂਤ, ਬਣਾਇਆ ਵੀਡੀਓ; ਫਿਰ...
Embed widget