ਪੜਚੋਲ ਕਰੋ

CNG Rate Hike: ਪੈਟਰੋਲ-ਡੀਜ਼ਲ ਮਗਰੋਂ ਮਹਿੰਗੀ ਹੋਈ CNG, ਜਾਣੋ ਕਿੰਨੇ ਵਧੇ ਰੇਟ

ਦੇਸ਼ ਵਿੱਚ ਮਹਿੰਗਾਈ ਦਾ ਦੌਰ ਲੋਕਾਂ ਨੂੰ ਲਗਾਤਾਰ ਝਟਕਾ ਦੇ ਰਿਹਾ ਹੈ। ਅੱਜ ਦਿੱਲੀ ਦੇ ਲੋਕਾਂ ਲਈ CNG ਦੀ ਕੀਮਤ ਫਿਰ ਵਧ ਗਈ ਹੈ ਅਤੇ ਇਹ 2.5 ਰੁਪਏ ਮਹਿੰਗਾ ਹੋ ਗਿਆ ਹੈ।

CNG Rate Increased: ਦੇਸ਼ ਵਿੱਚ ਮਹਿੰਗਾਈ ਦਾ ਦੌਰ ਲੋਕਾਂ ਨੂੰ ਲਗਾਤਾਰ ਝਟਕਾ ਦੇ ਰਿਹਾ ਹੈ। ਅੱਜ ਦਿੱਲੀ ਦੇ ਲੋਕਾਂ ਲਈ CNG ਦੀ ਕੀਮਤ ਫਿਰ ਵਧ ਗਈ ਹੈ ਅਤੇ ਇਹ 2.5 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ਵਿੱਚ ਸੀਐਨਜੀ ਦੀ ਕੀਮਤ ਵਿੱਚ 2.5 ਰੁਪਏ ਦਾ ਵਾਧਾ ਹੋਇਆ ਹੈ ਅਤੇ ਅੱਜ ਦਿੱਲੀ ਵਿੱਚ ਸੀਐਨਜੀ ਦੀ ਕੀਮਤ 64.11 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ
ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 40 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 103.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 95.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। 14 ਦਿਨਾਂ ਵਿੱਚ ਇਹ 12ਵੀਂ ਵਾਰ ਹੈ ਜਦੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਮੁੰਬਈ 'ਚ ਡੀਜ਼ਲ ਦਾ ਰੇਟ 103 ਰੁਪਏ ਨੂੰ ਵੀ ਪਾਰ ਕਰ ਗਿਆ ਹੈ।

ਜਾਣੋ ਕੀ ਹਨ ਵਾਧੇ ਤੋਂ ਬਾਅਦ ਤੁਹਾਡੇ ਸ਼ਹਿਰ 'ਚ CNG ਦੇ ਨਵੇਂ ਰੇਟ

  • ਦਿੱਲੀ- 64.11 ਰੁਪਏ ਪ੍ਰਤੀ ਕਿਲੋਗ੍ਰਾਮ
  • ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ - 66.68 ਰੁਪਏ ਪ੍ਰਤੀ ਕਿਲੋਗ੍ਰਾਮ
  • ਮੁਜ਼ੱਫਰਨਗਰ, ਮੇਰਠ ਅਤੇ ਸ਼ਾਮਲੀ - 71.36 ਰੁਪਏ ਪ੍ਰਤੀ ਕਿਲੋਗ੍ਰਾਮ
  • ਗੁਰੂਗ੍ਰਾਮ - 72.45 ਰੁਪਏ ਪ੍ਰਤੀ ਕਿਲੋਗ੍ਰਾਮ
  • ਰੇਵਾੜੀ - 74.58 ਰੁਪਏ ਪ੍ਰਤੀ ਕਿਲੋਗ੍ਰਾਮ
  • ਕਾਨਪੁਰ, ਹਮੀਰਪੁਰ ਅਤੇ ਫਤਿਹਪੁਰ - 75.90 ਰੁਪਏ ਪ੍ਰਤੀ ਕਿਲੋਗ੍ਰਾਮ
  • ਕਰਨਾਲ ਅਤੇ ਕੈਥਲ - 72.78 ਰੁਪਏ ਪ੍ਰਤੀ ਕਿਲੋਗ੍ਰਾਮ
  • ਅਜਮੇਰ, ਪਾਲੀ ਅਤੇ ਰਾਜਸਮੰਦ - 74.39 ਰੁਪਏ ਪ੍ਰਤੀ ਕਿਲੋਗ੍ਰਾਮ

ਸੀਐਨਜੀ ਦੀਆਂ ਕੀਮਤਾਂ 4 ਦਿਨਾਂ ਵਿੱਚ ਦੂਜੀ ਵਾਰ ਵਧੀਆਂ 
CNG ਦੀ ਕੀਮਤ 4 ਦਿਨਾਂ ਵਿੱਚ ਦੂਜੀ ਵਾਰ ਵਧਾਈ ਗਈ ਹੈ, ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਸੀਐਨਜੀ ਦੀ ਕੀਮਤ ਵਿੱਚ 80 ਪੈਸੇ ਦਾ ਵਾਧਾ ਕੀਤਾ ਗਿਆ ਸੀ। ਦੱਸਿਆ ਗਿਆ ਕਿ ਇਹ ਫੈਸਲਾ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧੇ ਤੋਂ ਬਾਅਦ ਲਿਆ ਗਿਆ ਹੈ। ਇੰਦਰਪ੍ਰਸਥ ਗੈਸ ਲਿਮਟਿਡ (IGL) ਦੀ ਵੈੱਬਸਾਈਟ 'ਤੇ ਪਾਈ ਗਈ ਜਾਣਕਾਰੀ ਮੁਤਾਬਕ ਦਿੱਲੀ 'ਚ CNG ਦੀ ਕੀਮਤ 64.11 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਸੀਐਨਜੀ ਦੀਆਂ ਕੀਮਤਾਂ ਵਿੱਚ ਪਿਛਲੇ ਮਹੀਨੇ ਤੋਂ ਸੱਤਵੀਂ ਵਾਰ ਵਾਧਾ ਕੀਤਾ ਗਿਆ ਹੈ। ਕੁੱਲ ਮਿਲਾ ਕੇ 1 ਮਹੀਨੇ 'ਚ CNG ਦੀਆਂ ਕੀਮਤਾਂ 'ਚ 6.5 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ABP Premium

ਵੀਡੀਓਜ਼

Raja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ

Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
Embed widget