ਪੜਚੋਲ ਕਰੋ

Compound interest waiver: 5 ਨਵੰਬਰ ਤੱਕ ਖਾਤਿਆਂ 'ਚ ਆਉਣਗੇ ਪੈਸੇ, 75% ਕਰਜ਼ਦਾਤਾਵਾਂ ਨੂੰ ਮਿਲੇਗਾ ਲਾਭ

ਸਰਕਾਰ ਨੇ ਬੈਂਕਾਂ ਤੇ ਵਿੱਤੀ ਸੰਸਥਾਵਾਂ ਨੂੰ 5 ਨਵੰਬਰ ਤੱਕ ਯੋਗ ਕਰਜ਼ਦਾਤਾਵਾਂ ਦੇ ਖਾਤਿਆਂ ਵਿੱਚ ਫੰਡ ਪਾਉਣ ਲਈ ਕਿਹਾ ਹੈ। ਇਹ ਰਕਮ ਛੇ ਮਹੀਨਿਆਂ ਦੀ ਮਿਆਦ ਦੌਰਾਨ ਕੰਪਾਉਂਡ ਵਿਆਜ ਤੇ ਸਧਾਰਨ ਵਿਆਜ ਦੇ ਅੰਤਰ ਦੇ ਬਰਾਬਰ ਹੋਵੇਗੀ।

ਨਵੀਂ ਦਿੱਲੀ: ਬੈਂਕਾਂ ਤੇ ਵਿੱਤੀ ਸੰਸਥਾਵਾਂ ਤੋਂ ਲਏ ਗਏ 40 ਪ੍ਰਤੀਸ਼ਤ ਤੋਂ ਵੱਧ ਕਰਜ਼ੇ ਤੇ 75 ਫੀਸਦ ਉਧਾਰ ਲੈਣ ਵਾਲਿਆਂ ਨੂੰ ਕੰਪਾਉਂਡ ਵਿਆਜ ਜਾਂ ਵਿਆਜ-ਤੇ-ਵਿਆਜ ਰਾਹਤ ਦੇਣ ਦੇ ਫੈਸਲੇ ਦਾ ਲਾਭ ਮਿਲੇਗਾ। ਇਸ ਦੇ ਨਾਲ ਹੀ ਇਸ ਦਾ ਸਰਕਾਰੀ ਖ਼ਜ਼ਾਨੇ 'ਤੇ ਲਗਪਗ 7,500 ਕਰੋੜ ਰੁਪਏ ਦਾ ਬੋਝ ਪਏਗਾ। ਦੱਸ ਦਈਏ ਕਿ ਸਰਕਾਰ ਨੇ ਪਿਛਲੇ ਸ਼ੁੱਕਰਵਾਰ ਸੁਪਰੀਮ ਕੋਰਟ ਸਾਹਮਣੇ ਕਿਹਾ ਸੀ ਕਿ ਉਹ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ 'ਤੇ ਕੰਪਾਉਂਡ ਵਿਆਜ ਤੋਂ ਛੋਟ ਦੇਵੇਗੀ। ਇਸ ਤਹਿਤ ਬੈਂਕਾਂ ਨੂੰ ਕੰਪਾਉਂਡ ਵਿਆਜ ਤੇ ਸਧਾਰਨ ਵਿਆਜ ਵਿੱਚ ਅੰਤਰ ਦੇ ਬਰਾਬਰ ਫੰਡ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਕਰਜ਼ਾ ਲੈਣ ਵਾਲਿਆਂ ਨੂੰ ਇਹ ਸਹੂਲਤ ਮਿਲੇਗੀ। ਫੇਰ ਉਸ ਨੇ ਕਿਸ਼ਤ ਦੀ ਅਦਾਇਗੀ ਲਈ ਦਿੱਤੀ ਮੁਲਤਵੀ ਦਾ ਫਾਇਦਾ ਚੁੱਕਿਆ ਹੈ ਜਾਂ ਨਹੀਂ ਪਰ ਇਸ ਲਈ ਸ਼ਰਤ ਇਹ ਹੈ ਕਿ ਕਰਜ਼ੇ ਦੀ ਕਿਸ਼ਤ ਫਰਵਰੀ ਦੇ ਅੰਤ ਤੱਕ ਅਦਾ ਕਰਨੀ ਪਵੇਗੀ ਯਾਨੀ ਸਬੰਧਤ ਲੋਨ ਗੈਰ-ਪ੍ਰਦਰਸ਼ਨ ਵਾਲੀ ਜਾਇਦਾਦ (NPA) ਨਾ ਹੋਵੇ। ਪ੍ਰਦੂਸ਼ਣ ਤੇ ਪਰਾਲੀ ਸਾੜਨ ਮੁੱਦੇ 'ਤੇ ਕੇਂਦਰ ਸਰਕਾਰ ਜਲਦ ਲੈ ਕੇ ਆਵੇਗੀ ਨਵਾਂ ਕਾਨੂੰਨ ਇਹ ਰਾਸ਼ੀ ਖਾਤੇ ਵਿੱਚ 5 ਨਵੰਬਰ ਤੱਕ ਆ ਜਾਏਗੀ: ਸਰਕਾਰ ਨੇ ਬੈਂਕਾਂ ਤੇ ਵਿੱਤੀ ਸੰਸਥਾਵਾਂ ਨੂੰ 5 ਨਵੰਬਰ ਤੱਕ ਯੋਗ ਕਰਜ਼ਦਾਤਾਵਾਂ ਦੇ ਖਾਤਿਆਂ ਵਿੱਚ ਫੰਡ ਪਾਉਣ ਲਈ ਕਿਹਾ ਹੈ। ਇਹ ਰਕਮ ਗ੍ਰੇਸ ਪੀਰੀਅਡ ਦੇ ਛੇ ਮਹੀਨਿਆਂ ਦੌਰਾਨ ਸੰਚਤ ਵਿਆਜ ਤੇ ਸਧਾਰਨ ਵਿਆਜ ਦੇ ਅੰਤਰ ਦੇ ਬਰਾਬਰ ਹੋਵੇਗੀ। ਇਸ ਨਾਲ ਸਰਕਾਰ ਅਤੇ ਵਿੱਤੀ ਖੇਤਰ ਲਈ ਵਿੱਤੀ ਮੋਰਚੇ 'ਤੇ ਮੁਸੀਬਤਾਂ ਖੜ੍ਹੀਆਂ ਹੋਣਗੀਆਂ। ਛੋਟ ਵਿੱਚ ਸ਼ਾਮਲ ਸਕੀਮ: ਛੋਟ ਦੀ ਯੋਜਨਾ ਦਾ ਦਾਇਰਾ ਐਮਐਸਐਮਈ (ਮਾਈਕਰੋ, ਛੋਟੇ ਤੇ ਦਰਮਿਆਨੇ ਉੱਦਮ), ਸਿੱਖਿਆ, ਮਕਾਨ, ਖਪਤਕਾਰ ਟਿਕਾਊ, ਕਰੈਡਿਟ ਕਾਰਡ, ਵਾਹਨ, ਨਿੱਜੀ ਕਰਜ਼ੇ, ਕਾਰੋਬਾਰ ਤੇ ਖਪਤ ਕਰਜ਼ੇ ਨੂੰ ਸ਼ਾਮਲ ਕੀਤਾ ਗਿਆ ਹੈ। ਸਰਕਾਰੀ ਅਧਿਆਪਕਾ ਵਿਹਲੇ ਸਮੇਂ 'ਚ ਖੇਤੀ ਕਰਕੇ ਕਮਾ ਰਹੀ 3 ਲੱਖ ਰੁਪਏ ਮਹੀਨਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget