ਪੜਚੋਲ ਕਰੋ

Constable Recruitment 2022 : ਟ੍ਰੈਫਿਕ ਕਾਂਸਟੇਬਲ ਦੀਆਂ ਅਸਾਮੀਆਂ ਲਈ ਭਰਤੀ , 12ਵੀਂ ਪਾਸ ਕਰ ਸਕਦੇ ਹਨ ਅਪਲਾਈ

ਓਡੀਸ਼ਾ ਸਟਾਫ ਸਿਲੈਕਸ਼ਨ ਕਮਿਸ਼ਨ ਨੇ ਸਟੇਟ ਟਰਾਂਸਪੋਰਟ ਅਥਾਰਟੀ (STA), ਓਡੀਸ਼ਾ ਦੇ ਅਧੀਨ ਟ੍ਰੈਫਿਕ ਕਾਂਸਟੇਬਲ ਦੇ ਅਹੁਦੇ ਲਈ ਭਰਤੀ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਓਡੀਸ਼ਾ : Constable Recruitment 2022 : ਓਡੀਸ਼ਾ ਸਟਾਫ ਸਿਲੈਕਸ਼ਨ ਕਮਿਸ਼ਨ ਨੇ ਸਟੇਟ ਟਰਾਂਸਪੋਰਟ ਅਥਾਰਟੀ (STA), ਓਡੀਸ਼ਾ ਦੇ ਅਧੀਨ ਟ੍ਰੈਫਿਕ ਕਾਂਸਟੇਬਲ ਦੇ ਅਹੁਦੇ ਲਈ ਭਰਤੀ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 3 ਅਪ੍ਰੈਲ 2022 ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ ossc.gov.in ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ।

ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ ਖਾਲੀ ਅਸਾਮੀਆਂ ਦੀ ਕੁੱਲ ਗਿਣਤੀ 56 ਹੈ। ਕੁੱਲ ਅਸਾਮੀਆਂ ਵਿੱਚੋਂ 31 ਅਸਾਮੀਆਂ ਗੈਰ ਰਾਖਵੇਂ ਉਮੀਦਵਾਰਾਂ ਲਈ ਹਨ। SEBC ਉਮੀਦਵਾਰਾਂ ਲਈ 10 ਅਸਾਮੀਆਂ, SC ਉਮੀਦਵਾਰਾਂ ਲਈ 7 ਅਸਾਮੀਆਂ ਅਤੇ ST ਸ਼੍ਰੇਣੀ ਦੇ ਉਮੀਦਵਾਰਾਂ ਲਈ 8 ਅਸਾਮੀਆਂ ਖਾਲੀ ਹਨ।

ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਉੜੀਆ ਭਾਸ਼ਾ ਵਿਸ਼ੇ ਨਾਲ ਮਿਡਲ ਸਕੂਲ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ ਜਾਂ 10ਵੀਂ ਜਾਂ 8ਵੀਂ ਜਮਾਤ ਵਿੱਚ ਉੜੀਆ ਦੀ ਪੜ੍ਹਾਈ ਕੀਤੀ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਉਮੀਦਵਾਰ ਦੀ ਉਮਰ 21 ਤੋਂ 38 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਵਿਦਿਅਕ ਯੋਗਤਾ ਅਤੇ ਉਮਰ ਸੀਮਾ ਦੇ ਪੂਰੇ ਵੇਰਵਿਆਂ ਲਈ ਉਮੀਦਵਾਰ ਅਧਿਕਾਰਤ ਨੋਟੀਫਿਕੇਸ਼ਨ ਵੇਖੋ।

ਟ੍ਰੈਫਿਕ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਲਈ ਅਨਰਿਜ਼ਰਵਡ ਅਤੇ SEBC ਉਮੀਦਵਾਰਾਂ ਨੂੰ 200 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। SC/ST/PWD ਉਮੀਦਵਾਰਾਂ ਨੂੰ ਅਰਜ਼ੀ ਫੀਸ ਵਿੱਚ ਛੋਟ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇਣ ਲਈ ਉਮੀਦਵਾਰ ਓਡੀਸ਼ਾ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ https://ossc.gov.in/ ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਪੰਜਾਬ 'ਚ ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ, ਇੱਥੋਂ ਦੇ ਸਿੱਖਿਆ ਵਿਭਾਗ ਨੇ ਕੁਝ ਸਮਾਂ ਪਹਿਲਾਂ ਬੰਪਰ ਭਰਤੀਆਂ ਕੀਤੀਆਂ ਸੀ। ਇਸ ਭਰਤੀ ਮੁਹਿੰਮ (Punjab Education Department) ਰਾਹੀਂ ਮਾਸਟਰ ਕਾਡਰ ਦੀਆਂ 4161 ਅਸਾਮੀਆਂ ਭਰੀਆਂ ਜਾਣੀਆਂ ਹਨ। ਯੋਗ ਅਤੇ ਦਿਲਚਸਪੀ ਹੋਣ ਦੇ ਬਾਵਜੂਦ, ਜੇਕਰ ਤੁਸੀਂ ਕਿਸੇ ਕਾਰਨ ਕਰਕੇ ਅਜੇ ਤੱਕ ਅਪਲਾਈ ਨਹੀਂ ਕੀਤਾ ਹੈ, ਤਾਂ ਜਿੰਨੀ ਜਲਦੀ ਹੋ ਸਕੇ ਅਪਲਾਈ ਕਰੋ। ਸਿੱਖਿਆ ਵਿਭਾਗ ਪੰਜਾਬ ਦੀਆਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਲਈ ਸਿਰਫ਼ ਪੰਜ ਦਿਨ ਬਾਕੀ ਹਨ। ਇਨ੍ਹਾਂ 'ਤੇ ਅਪਲਾਈ ਕਰਨ ਦੀ ਆਖਰੀ ਮਿਤੀ 10 ਮਾਰਚ 2022 ਹੈ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget