ਪੜਚੋਲ ਕਰੋ

ਕੋਰੋਨਾ ਦੇ ਟੀਕੇ ਨੇ ਲਾਈ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਤੇ ਬ੍ਰੇਕ, ਭਾਰੀ ਗਿਰਾਵਟ ਮਗਰੋਂ ਜਾਣੋ ਕੀਮਤਾਂ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਰਿਕਾਰਡ ਪੱਧਰ ਤੋਂ ਹੇਠਾਂ 200 ਡਾਲਰ ਪ੍ਰਤੀ ਔਸ 'ਤੇ ਆ ਗਈ ਹੈ ਤੇ ਚਾਂਦੀ ਵੀ 6 ਡਾਲਰ ਪ੍ਰਤੀ ਔਂਸ ਤੋਂ ਘੱਟ ਗਈ ਹੈ। ਦੱਸ ਦਈਏ ਕਿ ਰੂਸ ਵੱਲੋਂ ਕੋਰੋਨਾ ਟੀਕਾ ਬਣਾਉਣ ਦਾ ਦਾਅਵਾ ਕਰਨ ਤੋਂ ਬਾਅਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਵਧ ਰਹੀਆਂ ਕੀਮਤਾਂ ਨੂੰ ਬ੍ਰੇਕ ਲੱਗੀ ਹੈ।

ਮੁੰਬਈ: ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਦੀ ਕੀਮਤ ਰਿਕਾਰਡ ਪੱਧਰ ਤੋਂ ਹੇਠਾਂ 200 ਡਾਲਰ ਪ੍ਰਤੀ ਔਂਸ 'ਤੇ ਆ ਗਈ ਹੈ ਤੇ ਚਾਂਦੀ ਵੀ 6 ਡਾਲਰ ਪ੍ਰਤੀ ਔਂਸ ਤੋਂ ਵੀ ਹੇਠਾਂ ਆ ਗਈ ਹੈ। ਘਰੇਲੂ ਫਿਊਚਰ ਬਾਜ਼ਾਰ 'ਚ ਸੋਨਾ 50,000 ਰੁਪਏ ਪ੍ਰਤੀ 10 ਗ੍ਰਾਮ ਤੋਂ ਹੇਠਾਂ ਆ ਗਿਆ ਤੇ ਚਾਂਦੀ ਦੀ ਕੀਮਤ ਰਿਕਾਰਡ ਪੱਧਰ ਤੋਂ ਹੇਠਾਂ 17,000 ਰੁਪਏ ਪ੍ਰਤੀ ਕਿਲੋਗ੍ਰਾਮ ਟੁੱਟ ਗਈ ਹੈ। ਬੁੱਧਵਾਰ ਸਵੇਰੇ 10:14 ਵਜੇ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦਾ ਅਕਤੂਬਰ ਵਾਅਦਾ ਸਮਝੌਤਾ ਪਿਛਲੇ ਸੈਸ਼ਨ ਦੇ ਮੁਕਾਬਲੇ 1600 ਰੁਪਏ ਜਾਂ 3.08 ਪ੍ਰਤੀਸ਼ਤ ਦੀ ਗਿਰਾਵਟ ਨਾਲ 50,329 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ, ਜਦੋਂਕਿ ਇਸ ਤੋਂ ਪਹਿਲਾਂ ਕਾਰੋਬਾਰ ਦੌਰਾਨ ਸੋਨੇ ਦੀ ਕੀਮਤ '49,955 ਰੁਪਏ ਦੀ ਗਿਰਾਵਟ ਆਈ ਸੀ। ਉਧਰ ਐਮਸੀਐਕਸ 'ਤੇ ਚਾਂਦੀ ਲਈ ਸਤੰਬਰ ਦੇ ਐਕਸਪਾਇਰੀ ਇਕਰਾਰਨਾਮੇ ਦੇ ਪਿਛਲੇ ਸੈਸ਼ਨ ਦੇ ਮੁਕਾਬਲੇ 5,244 ਰੁਪਏ ਜਾਂ 7.83% ਦੀ ਗਿਰਾਵਟ ਨਾਲ 61,690 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਪਾਰ ਕਰ ਰਿਹਾ ਸੀ। ਜਦੋਂਕਿ ਕਾਰੋਬਾਰ ਦੌਰਾਨ ਚਾਂਦੀ ਦੀ ਕੀਮਤ '60,910 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਆਈ। ਸ਼ੁੱਕਰਵਾਰ ਨੂੰ ਐਮਸੀਐਕਸ 'ਤੇ ਚਾਂਦੀ ਦੀ ਕੀਮਤ 77,949 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਸੀ, ਜਿਸ ਤੋਂ ਬਾਅਦ ਚਾਂਦੀ ਹੁਣ ਤੱਕ 17,000 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵੀ ਜ਼ਿਆਦਾ ਹੇਠਾਂ ਆ ਚੁੱਕੀ ਹੈ। GDP 'ਚ ਆ ਸਕਦੀ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਗਿਰਾਵਟ, ਜਲਦ ਹੀ ਕਦਮ ਚੁੱਕਣ ਦੀ ਲੋੜ ਇਸ ਗਿਰਾਵਟ ਦਾ ਅਹਿਮ ਕਾਰਨ ਰੂਸ ਵਲੋਂ ਕੋਰੋਨਾ ਵੈਕਸੀਨ ਤਿਆਰ ਕਰਨ ਦਾ ਦਾਅਨਵਾ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਰੂਸ ਦਾ ਕਹਿਣਾ ਹੈ ਕਿ ਉਸ ਨੇ ਟੀਕੇ ਦਾ ਸਫਲ ਪ੍ਰੀਖਣ ਕਰ ਲਿਆ ਹੈ ਤੇ ਅਕਤੂਬਰ 'ਚ ਇਸ ਦਾ ਸਮੂਹਕ ਟੀਕਾਕਰਨ ਸ਼ੁਰੂ ਕਰ ਲਿਆ ਜਾਏਗਾ। ਪੰਜਾਬੀ ਗਾਇਕ ਆਰ-ਨੈਤ ਨਾਲ ਕੁਟ ਮਾਰ ਦਾ ਮਾਮਲਾ, ਗਾਣੇ ਨੂੰ ਲੈ ਕੇ ਹੋਇਆ ਵਿਵਾਦ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?

ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼

AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ

ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
Advertisement
ABP Premium

ਵੀਡੀਓਜ਼

Jalandhar 'ਚ ਫੈਕਟਰੀ ਦੀ ਗੈਸ ਲੀਕ ਹੋਈ, ਪੁਲਿਸ ਨੇ ਇਲਾਕਾ ਕਰਾਇਆ ਸੀਲStar Kids ਤੇ ਕੰਗਨਾ ਦਾ Shocking ਦਾ Reactionਕੰਗਨਾ ਰਣੌਤ ਲਈ ਆਈ ਵੱਡੀ ਖੁਸ਼ਖਬਰੀਬੱਬੂ ਮਾਨ ਦੀ ਫ਼ਿਲਮ ਸੁੱਚਾ ਸੂਰਮਾ ਨੇ ਆਹ ਕੀ ਕੀਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ

Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ

SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ

Embed widget