ਪੜਚੋਲ ਕਰੋ

ਬ੍ਰਿਟੇਨ ਮਗਰੋਂ ਜਾਪਾਨ ਦੀ ਅਰਥਵਿਵਸਥਾ ਨੂੰ ਕੋਰੋਨਾ ਦਾ ਡੰਗ, ਜੀਡੀਪੀ 'ਚ 27.8% ਗਿਰਾਵਟ

ਜਾਪਾਨ ਨੂੰ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਕਿਹਾ ਜਾਂਦਾ ਹੈ। ਜੇ ਪਿਛਲੇ ਸਾਲ ਦੇ ਅੰਤ ਵਿੱਚ ਕੋਰੋਨਾ ਫੈਲਣ ਤੋਂ ਪਹਿਲਾਂ ਹੀ ਪ੍ਰਭਾਵਿਤ ਹੋ ਗਈ ਸੀ।

ਟੋਕੀਓ: ਬ੍ਰਿਟੇਨ ਤੋਂ ਬਾਅਦ ਹੁਣ ਜਾਪਾਨ ਵਿੱਚ ਕੋਰੋਨਾਵਾਇਰਸ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਾਪਾਨ ਕੋਰੋਨਾ ਕਾਰਨ ਭਾਰੀ ਆਰਥਿਕ ਮੰਦੀ ਦੀ ਪਕੜ ਵਿੱਚ ਆ ਗਿਆ ਹੈ। ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਵਿੱਚ ਜਾਪਾਨ ਦੀ ਆਰਥਿਕਤਾ ਨੂੰ ਵੱਡਾ ਝਟਕਾ ਲੱਗਾ ਹੈ। ਅਪਰੈਲ ਤੋਂ ਜੂਨ ਦੀ ਤਿਮਾਹੀ ਦੌਰਾਨ ਜਾਪਾਨ ਦੀ ਜੀਡੀਪੀ ਵਿੱਚ ਸਾਲਾਨਾ ਦਰ '27.8 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਅੱਜ ਜਾਰੀ ਸਰਕਾਰੀ ਅੰਕੜਿਆਂ ਮੁਤਾਬਕ ਇਹ ਕਿਹਾ ਗਿਆ ਹੈ। ਕੋਰੋਨਾ ਮਹਾਮਾਰੀ ਕਾਰਨ ਦੇਸ਼ ਦੀ ਖਪਤ ਤੇ ਵਪਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਜਿਸ ਕਾਰਨ ਇਹ ਘਟਿਆ ਹੈ। ਕੈਬਨਿਟ ਦਫਤਰ ਨੇ ਕਿਹਾ ਕਿ ਜਾਪਾਨ ਵਿੱਚ ਪਹਿਲੀ ਤਿਮਾਹੀ ਵਿੱਚ ਦੇਸ਼ ਦੀ ਵਸਤਾਂ ਤੇ ਸੇਵਾਵਾਂ ਦੀ ਜੀਡੀਪੀ ਇੱਕ ਤਿਮਾਹੀ ਦੇ ਅਧਾਰ ‘ਤੇ 7.8 ਪ੍ਰਤੀਸ਼ਤ ਘਟ ਗਈ ਹੈ। ਇਸ ਸਾਲਾਨਾ ਦਰ ਦੇ ਅਧਾਰ 'ਤੇ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਜੇ ਇਹ ਦਰ ਸਾਲ ਭਰ ਜਾਰੀ ਰਹਿੰਦੀ ਹੈ, ਤਾਂ ਦੇਸ਼ ਦੀ ਜੀਡੀਪੀ 'ਤੇ ਕੀ ਪ੍ਰਭਾਵ ਪਏਗਾ। ਦੱਸ ਦਈਏ ਕਿ ਜਾਪਾਨੀ ਮੀਡੀਆ ਨੇ ਦੱਸਿਆ ਹੈ ਕਿ ਇਹ ਤਾਜ਼ਾ ਗਿਰਾਵਟ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੀ ਸਭ ਤੋਂ ਵੱਡੀ ਗਿਰਾਵਟ ਹੈ, ਪਰ ਜਾਪਾਨੀ ਕੈਬਨਿਟ ਦਫ਼ਤਰ ਨੇ ਕਿਹਾ ਕਿ ਇਹ ਤਾਜ਼ਾ ਅੰਕੜੇ 1980 ਦੀ ਤੁਲਨਾ ‘ਤੇ ਅਧਾਰਤ ਹਨ। ਇਸ ਤੋਂ ਪਹਿਲਾਂ ਜਦੋਂ ਸਾਲ 2008-2009 ਵਿੱਚ ਆਲਮੀ ਆਰਥਿਕ ਸੰਕਟ ਆਇਆ ਤਾਂ ਦੇਸ਼ ਦੀ ਆਰਥਿਕ ਸਥਿਤੀ ਇੰਨੀ ਮਾੜੀ ਹੋ ਗਈ ਸੀ। ਕਰਜ਼ ਦੇਣ ਵਾਲੀਆਂ ਪ੍ਰਾਈਵੇਟ ਕੰਪਨੀਆਂ ਕਰ ਰਹੀਆਂ ਪ੍ਰੇਸ਼ਾਨ, ਬਠਿੰਡਾ ਡੀਸੀ ਦਫਤਰ ਅੱਗੇ ਧਰਨਾ ਜਾਪਾਨ ਦੀ ਬਰਾਮਦ ਵੀ 56 ਪ੍ਰਤੀਸ਼ਤ ਘਟੀ: ਅਪਰੈਲ-ਜੂਨ ਦੇ ਦੌਰਾਨ ਜਪਾਨ ਦੇ ਨਿਰਯਾਤ ਵਿੱਚ 56% ਦੀ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਨਿੱਜੀ ਖਪਤ ਵਿੱਚ 29% ਦੀ ਵੱਡੀ ਗਿਰਾਵਟ ਆਈ ਹੈ। ਲੌਕਡਾਊਨ ਹਟਾਉਣਾ ਦੀ ਸ਼ੁਰੂਆਤ ਹੋਈ ਪਰ ਕੋਰੋਨਾ ਦਾ ਪ੍ਰਭਾਵ ਅਜੇ ਵੀ: ਜਾਪਾਨ ਦੀ ਸਰਕਾਰ ਨੇ ਮਈ ਦੇ ਅਖੀਰ ਵਿੱਚ ਦੇਸ਼ ਵਿੱਚ ਲਾਗੂ ਕੀਤੇ ਲੌਕਡਾਊਨ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਸੀ। ਇਸ ਦਾ ਸਕਾਰਾਤਮਕ ਅਸਰ ਜਾਪਾਨ ਦੀ ਆਰਥਿਕਤਾ 'ਤੇ ਵੇਖਿਆ ਜਾ ਰਿਹਾ ਹੈ, ਪਰ ਹਾਲ ਹੀ ਵਿੱਚ ਕੋਰੋਨਾ ਸੰਕਰਮਣ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਜਾਪਾਨ ਦੀ ਆਰਥਿਕਤਾ ਇੱਕ ਵਾਰ ਫਿਰ ਪ੍ਰਭਾਵਿਤ ਹੋ ਰਹੀ ਹੈ। ਅਮਰੀਕਾ ਦੇ ਇੱਕੋ ਸ਼ਹਿਰ 'ਚ ਤਿੰਨ ਥਾਵਾਂ 'ਤੇ ਫਾਇਰਿੰਗ, ਚਾਰ ਲੋਕਾਂ ਦੀ ਮੌਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget