ਪੜਚੋਲ ਕਰੋ

ਕੋਰੋਨਾਵਾਇਰਸ ਨੇ ਉਜਾੜੇ ਕਾਰੋਬਾਰ, 35% ਦੀ ਵਾਪਸੀ ਮੁਸ਼ਕਲ, ਬੰਦ ਹੋਣ ਦੇ ਕਗਾਰ 'ਤੇ ਪਹੁੰਚੇ

ਆਲ ਇੰਡੀਆ ਮੈਨੂਫੈਕਚਰਰਜ਼ ਐਸੋਸੀਏਸ਼ਨ ਨੇ ਇਸ ਸਰਵੇਖਣ ‘ਚ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗਾਂ (ਐਮਐਸਐਮਈਜ਼), ਸਵੈ-ਰੁਜ਼ਗਾਰ ਵਾਲੇ, ਕਾਰਪੋਰੇਟ ਸੀਈਓ ਤੇ ਕਰਮਚਾਰੀਆਂ ਦੇ 46,000 ਪ੍ਰਤੀਕਰਮ ਸ਼ਾਮਲ ਕੀਤੇ ਹਨ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਕੋਵਿਡ-19 ਮਹਾਮਾਰੀ ਨੇ ਦੇਸ਼ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਆਲ ਇੰਡੀਆ ਮੈਨੂਫੈਕਚਰਰਜ਼ ਐਸੋਸੀਏਸ਼ਨ (ਏਆਈਐਮਓ) ਵੱਲੋਂ ਕਰਵਾਏ ਗਏ ਸਰਵੇਖਣ ਮੁਤਾਬਕ, ਦੇਸ਼ ਵਿੱਚ ਮਾਈਕ੍ਰੋ, ਛੋਟੇ ਤੇ ਮੀਡੀਅਮ ਐਂਟਰਪ੍ਰਾਈਜਜ਼ (ਐਮਐਸਐਮਈ) ਦੇ ਇੱਕ ਤਿਹਾਈ ਤੋਂ ਵੱਧ ਕਾਰੋਬਾਰੀਆਂ ਨੂੰ ਮੁੜ ਉੱਭਰਣ ਦਾ ਕੋਈ ਅਧਾਰ ਨਜ਼ਰ ਨਹੀਂ ਆਉਂਦਾ। ਇਸ ਕਾਰਨ ਇਹ ਉਦਯੋਗ ਬੰਦ ਹੋਣ ਦੇ ਕਗਾਰ 'ਤੇ ਪਹੁੰਚ ਗਏ ਹਨ। ਦੱਸ ਦਈਏ ਕਿ ਇਸ ਸਰਵੇਖਣ ਵਿੱਚ ਨੌਂ ਹੋਰ ਸਨਅਤ ਸੰਸਥਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਸਰਵੇ 24 ਮਈ ਤੋਂ 30 ਮਈ ਦਰਮਿਆਨ ਆਨ-ਲਾਈਨ ਕੀਤਾ ਗਿਆ ਸੀ। ਸਰਵੇਖਣ ਮੁਤਾਬਕ, ਐਮਐਸਐਮਈ ਦੇ 35 ਫੀਸਦ ਤੇ ਸਵੈ-ਰੁਜ਼ਗਾਰ ਵਾਲੇ 37% ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਉਦਯੋਗ ਦੀ ਵਾਪਸੀ ਬਹੁਤ ਮੁਸ਼ਕਲ ਹੈ। ਐਮਐਸਐਮਈ ਦੇ 32 ਫੀਸਦ ਨੇ ਕਿਹਾ ਕਿ ਉਨ੍ਹਾਂ ਦੇ ਉਦਯੋਗਾਂ ਨੂੰ ਸਥਿਤੀ ਤੋਂ ਮੁੜ ਆਉਣ ਵਿਚ ਛੇ ਮਹੀਨੇ ਲੱਗਣਗੇ। ਜਦਕਿ ਸਿਰਫ 12 ਫੀਸਦੀ ਨੇ ਕਿਹਾ ਕਿ ਤਿੰਨ ਮਹੀਨਿਆਂ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੇ ਉਦਯੋਗ ਦੀ ਸਥਿਤੀ ਬਹਾਲ ਹੋ ਜਾਵੇਗੀ। ਏਆਈਐਮਓ ਦੇ ਸਾਬਕਾ ਚੇਅਰਮੈਨ ਕੇਈ ਰਘੁਨਾਥਨ, ਉਦਯੋਗ ਵਿੱਚ ਕੰਮਕਾਜ ਦੀ ਘਾਟ, ਭਵਿੱਖ ਬਾਰੇ ਅਨਿਸ਼ਚਿਤਤਾ ਛੋਟੇ ਤੇ ਦਰਮਿਆਨੇ ਉਦਯੋਗਾਂ ਨਾਲ ਜੁੜੇ ਪ੍ਰਮੁੱਖ ਕਾਰਕਾਂ ਚੋਂ ਇੱਕ ਹੈ ਪਰ ਉਦਯੋਗਾਂ ਦਾ ਬੰਦ ਹੋਣਾ ਪੂਰੀ ਤਰ੍ਹਾਂ ਕੋਰੋਨਾ ਮਹਾਮਾਰੀ ਨਹੀਂ ਹੋ ਸਕਦਾ। ਪਹਿਲਾਂ ਹੀ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਿਹਾ ਹੈ, ਚਾਹੇ ਉਹ ਨੋਟਬੰਦੀ ਜਾਂ ਜੀਐਸਟੀ ਹੋਵੇ। ਰਘੁਨਾਥਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਆਰਥਿਕਤਾ ਵਿੱਚ ਆਈ ਮੰਦੀ ਕਾਰਨ ਉਦਯੋਗ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਆਜ਼ਾਦੀ ਤੋਂ ਬਾਅਦ ਇਸ ਤਰ੍ਹਾਂ ਦੇ ਵੱਡੇ ਪੈਮਾਨੇ ਦਾ ਵਪਾਰ ਨਹੀਂ ਝੱਲਿਆ। ਕਾਰਪੋਰੇਟ ਜਵਾਬ ਦੇਣ ਵਾਲਿਆਂ ਨੇ ਸੰਕੇਤ ਦਿੱਤਾ ਕਿ ਕਾਰੋਬਾਰ ਲੌਕਡਾਊਨ ਕਰਕੇ ਪ੍ਰਭਾਵਿਤ ਹੋਇਆ ਸੀ। 46% ਨੂੰ ਲਗਦਾ ਹੈ ਕਿ ਇਸ ਨੂੰ ਠੀਕ ਹੋਣ ਵਿੱਚ ਤਿੰਨ ਮਹੀਨੇ ਲੱਗ ਸਕਦੇ ਹਨ, ਜਦੋਂਕਿ 26% ਸਾਲ ਦੇ ਅੰਤ ਤੱਕ ਵਾਪਸ ਆਉਣ ਦੀ ਉਮੀਦ ਕਰਦੇ ਹਨ। ਇਸ ਬਾਰੇ ਏਆਈਐਮਓ ਦੇ ਜਨਰਲ ਸੈਕਟਰੀ ਕੇਨੀ ਰਾਮਾਨੰਦ ਨੇ ਕਿਹਾ, "ਇਸ ਖੇਤਰ ਵਿਚ ਅੱਗੇ ਤੋਂ ਜ਼ਿਆਦਾ ਕੰਮ ਨਹੀਂ ਹੋਏਗਾ ਤੇ ਬਹੁਤ ਸਾਰੇ ਲੋਕਾਂ ਨੂੰ ਆਪਣੀਆਂ ਨੌਕਰੀਆਂ ਗੁਆਣੀਆਂ ਪੈਣਗੀਆਂ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget