ਪੜਚੋਲ ਕਰੋ

Counterfeit Notes: ਨੋਟਬੰਦੀ ਤੋਂ ਬਾਅਦ ਵੀ ਦੇਸ਼ 'ਚ ਨਕਲੀ ਨੋਟਾਂ ਦੀ ਗਿਣਤੀ ਵਧੀ, 500 ਰੁਪਏ ਦੇ ਨਕਲੀ ਨੋਟਾਂ ਦੀ ਗਿਣਤੀ 'ਚ 100 ਫੀਸਦੀ ਵਾਧਾ

8 ਨਵੰਬਰ, 2016 ਨੂੰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੇ 500 ਤੇ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈ ਕੇ ਨੋਟਬੰਦੀ ਦਾ ਐਲਾਨ ਕੀਤਾ ਸੀ ਤਾਂ ਇਸ ਦਾ ਮੁੱਖ ਉਦੇਸ਼ ਦੇਸ਼ ਵਿੱਚੋਂ ਨਕਲੀ ਨੋਟਾਂ ਨੂੰ ਖਤਮ ਕਰਨਾ ਸੀ

Counterfeit Notes Menace: 8 ਨਵੰਬਰ, 2016 ਨੂੰ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੇ 500 ਤੇ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈ ਕੇ ਨੋਟਬੰਦੀ ਦਾ ਐਲਾਨ ਕੀਤਾ ਸੀ ਤਾਂ ਇਸ ਦਾ ਮੁੱਖ ਉਦੇਸ਼ ਦੇਸ਼ ਵਿੱਚੋਂ ਨਕਲੀ ਨੋਟਾਂ ਨੂੰ ਖਤਮ ਕਰਨਾ ਸੀ ਪਰ ਜੇਕਰ ਤੁਸੀਂ ਆਰਬੀਆਈ ਦੀ ਸਾਲਾਨਾ ਰਿਪੋਰਟ 'ਤੇ ਨਜ਼ਰ ਮਾਰੀਏ ਤਾਂ ਇਹ ਸਪੱਸ਼ਟ ਹੁੰਦਾ ਹੈ ਕਿ ਭਾਰਤ 'ਚ ਨਕਲੀ ਨੋਟਾਂ ਦਾ ਰੁਝਾਨ ਵਧਿਆ ਹੈ।

ਨੋਟਬੰਦੀ ਦੇ 6 ਸਾਲ ਬਾਅਦ ਵੀ ਦੇਸ਼ ਦੀ ਬੈਂਕਿੰਗ ਪ੍ਰਣਾਲੀ ਵਿੱਚ ਨਕਲੀ ਨੋਟਾਂ ਦੀ ਮੌਜੂਦਗੀ ਬੇਰੋਕ ਜਾਰੀ ਹੈ ਜਿਸ ਨੇ ਸਰਕਾਰ ਦੇ ਨਾਲ-ਨਾਲ ਆਰਬੀਆਈ ਦੀ ਚਿੰਤਾ ਵਧਾ ਦਿੱਤੀ ਹੈ। ਦੇਸ਼ ਵਿੱਚ ਇੱਕ ਵਾਰ ਫਿਰ ਨਕਲੀ ਨੋਟਾਂ ਦਾ ਸੰਕਟ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ 500 ਰੁਪਏ ਦੇ ਨਕਲੀ ਨੋਟ ਸਭ ਤੋਂ ਵੱਧ ਪਾਏ ਜਾ ਰਹੇ ਹਨ। 2021-22 ਵਿੱਚ 2020-21 ਦੇ ਮੁਕਾਬਲੇ 500 ਰੁਪਏ ਦੇ ਨਕਲੀ ਨੋਟ 100 ਪ੍ਰਤੀਸ਼ਤ ਤੋਂ ਵੱਧ ਪਾਏ ਗਏ ਹਨ।

ਨਕਲੀ ਨੋਟਾਂ ਦਾ ਵਧਦਾ ਕਹਿਰ!
ਇਹ ਗੱਲਾਂ ਆਰਬੀਆਈ ਵੱਲੋਂ ਜਾਰੀ ਸਾਲਾਨਾ ਰਿਪੋਰਟ ਵਿੱਚ ਸਾਹਮਣੇ ਆਈਆਂ ਹਨ। ਆਰਬੀਆਈ ਦੀ ਸਾਲਾਨਾ ਰਿਪੋਰਟ ਦੇ ਅਨੁਸਾਰ ਦੇਸ਼ ਵਿੱਚ 2021-22 ਵਿੱਚ ਨਕਲੀ ਨੋਟਾਂ ਦੀ ਗਿਣਤੀ ਵਿੱਚ ਪਿਛਲੇ ਸਾਲ 2020-21 ਦੇ ਮੁਕਾਬਲੇ 10.7 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਜਿਸ ਵਿੱਚ ਸਭ ਤੋਂ ਵੱਧ 500 ਰੁਪਏ ਦੇ ਨਕਲੀ ਨੋਟ ਪਾਏ ਜਾ ਰਹੇ ਹਨ। 2021-22 'ਚ 500 ਰੁਪਏ ਦੇ ਨੋਟ 2020-21 ਦੇ ਮੁਕਾਬਲੇ 101.9 ਫੀਸਦੀ ਜ਼ਿਆਦਾ ਨਕਲੀ ਪਾਏ ਗਏ ਹਨ। ਇਸ ਦੇ ਨਾਲ ਹੀ 2021-22 'ਚ 2,000 ਰੁਪਏ ਦੇ ਨਕਲੀ ਨੋਟਾਂ ਦੀ ਗਿਣਤੀ 'ਚ 2020-21 'ਚ 54.16 ਫੀਸਦੀ ਦਾ ਵਾਧਾ ਹੋਇਆ ਹੈ।

ਨਕਲੀ ਨੋਟਾਂ ਨੇ ਵਧਾ ਦਿੱਤਾ ਸੰਕਟ
ਆਰਬੀਆਈ ਦੀ ਰਿਪੋਰਟ ਮੁਤਾਬਕ 10 ਰੁਪਏ ਦੇ ਨਕਲੀ ਨੋਟਾਂ ਦੀ ਗਿਣਤੀ ਵਿੱਚ 16.4 ਫੀਸਦੀ ਅਤੇ 20 ਰੁਪਏ ਦੇ ਨਕਲੀ ਨੋਟਾਂ ਦੀ ਗਿਣਤੀ ਵਿੱਚ 16.5 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 200 ਰੁਪਏ ਦੇ ਨਕਲੀ ਨੋਟਾਂ ਦੀ ਗਿਣਤੀ 'ਚ 11.7 ਫੀਸਦੀ ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਇਸ ਸਮੇਂ ਦੌਰਾਨ 50 ਰੁਪਏ ਦੇ 28.7 ਫੀਸਦੀ ਨਕਲੀ ਨੋਟ ਮਿਲੇ ਹਨ, ਜਦੋਂ ਕਿ 100 ਰੁਪਏ ਦੇ ਨਕਲੀ ਨੋਟ 16.7 ਫੀਸਦੀ ਵੱਧ ਪਾਏ ਗਏ ਹਨ। ਆਰਬੀਆਈ ਦੀ ਰਿਪੋਰਟ ਮੁਤਾਬਕ ਬੈਂਕਾਂ ਵਿੱਚ 93.1 ਨਕਲੀ ਨੋਟ ਪਾਏ ਗਏ ਹਨ ਤਾਂ ਆਰਬੀਆਈ ਵਿੱਚ 6.9 ਫੀਸਦੀ ਨਕਲੀ ਨੋਟਾਂ ਦੀ ਪਛਾਣ ਹੋਈ ਹੈ।

ਨਕਲੀ ਨੋਟਾਂ ਦਾ ਅਸਰ
ਨਕਲੀ ਨੋਟ ਦੇਸ਼ ਦੇ ਆਰਥਿਕ ਢਾਂਚੇ ਨੂੰ ਕਮਜ਼ੋਰ ਕਰਦੇ ਹਨ। ਇਹ ਵੀ ਮਹਿੰਗਾਈ ਨੂੰ ਵਧਾਉਂਦਾ ਹੈ ਕਿਉਂਕਿ ਬੈਂਕਿੰਗ ਪ੍ਰਣਾਲੀ ਵਿੱਚ ਨਕਦੀ ਦਾ ਪ੍ਰਵਾਹ ਵਧਦਾ ਹੈ। ਨਕਲੀ ਨੋਟ ਦੇਸ਼ 'ਚ ਗੈਰ-ਕਾਨੂੰਨੀ ਲੈਣ-ਦੇਣ ਵਧਾਉਂਦੇ ਹਨ ਕਿਉਂਕਿ ਅਜਿਹੇ ਲੈਣ-ਦੇਣ 'ਚ ਕਾਨੂੰਨੀ ਕਰੰਸੀ ਦੀ ਵਰਤੋਂ ਨਹੀਂ ਹੁੰਦੀ।

ਟਾਪ ਹੈਡਲਾਈਨ

Gas Cylinder Rate: ਗੈਸ ਸਿਲੰਡਰ ਦੀ ਕਿੰਨੇ ਰੁਪਏ 'ਚ ਹੋ ਰਹੀ ਬੁਕਿੰਗ? ਕੀ ਦੀਵਾਲੀ ਮੌਕੇ ਵਧੇ ਤਾਂ ਨਹੀਂ ਰੇਟ, ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੀ ਕੀਮਤ...
ਗੈਸ ਸਿਲੰਡਰ ਦੀ ਕਿੰਨੇ ਰੁਪਏ 'ਚ ਹੋ ਰਹੀ ਬੁਕਿੰਗ? ਕੀ ਦੀਵਾਲੀ ਮੌਕੇ ਵਧੇ ਤਾਂ ਨਹੀਂ ਰੇਟ, ਜਾਣੋ ਵੱਡੇ ਸ਼ਹਿਰਾਂ 'ਚ ਅੱਜ ਕਿੰਨੀ ਕੀਮਤ...
Salary Hike: ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ, ਸੈਲਰੀ ਵਿੱਚ 5% ਦਾ ਹੋਇਆ ਵਾਧਾ, ਜਾਣੋ ਕਿੰਨਾ ਨੂੰ ਮਿਲੇਗਾ ਲਾਭ...
ਮੁਲਾਜ਼ਮਾਂ ਲਈ ਦੀਵਾਲੀ ਦਾ ਤੋਹਫ਼ਾ, ਸੈਲਰੀ ਵਿੱਚ 5% ਦਾ ਹੋਇਆ ਵਾਧਾ, ਜਾਣੋ ਕਿੰਨਾ ਨੂੰ ਮਿਲੇਗਾ ਲਾਭ...
ਕੱਲ੍ਹ ਤੋਂ ਬੈਂਕਾਂ 'ਚ ਰਹੇਗੀ ਲੰਬੀ ਛੁੱਟੀ, ਜਾਣੋ 21 ਦਿਨ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ?
ਕੱਲ੍ਹ ਤੋਂ ਬੈਂਕਾਂ 'ਚ ਰਹੇਗੀ ਲੰਬੀ ਛੁੱਟੀ, ਜਾਣੋ 21 ਦਿਨ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ?
FD ਕਰਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਬੈਂਕ ਨੇ ਵਧਾਈਆਂ ਵਿਆਜ਼ ਦਰਾਂ; ਸੀਨੀਅਰ ਨਾਗਰਿਕਾਂ ਨੂੰ ਬਹੁਤ ਫਾਇਦਾ
FD ਕਰਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਬੈਂਕ ਨੇ ਵਧਾਈਆਂ ਵਿਆਜ਼ ਦਰਾਂ; ਸੀਨੀਅਰ ਨਾਗਰਿਕਾਂ ਨੂੰ ਬਹੁਤ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
Embed widget