ਪੜਚੋਲ ਕਰੋ

ਕੋਵਿਡ -19: ਈ-ਕਾਮਰਸ ਕੰਪਨੀਆਂ ਲਈ ਨਵੇਂ ਨਿਯਮ ਲਾਗੂ, ਜਾਣੋ ਫਲਿੱਪਕਾਰਟ ਤੋਂ ਕੀ-ਕੀ ਕਰ ਸਕਦੇ ਹੋ ਆਰਡਰ

ਲੌਕਡਾਊਨ ਦੇ ਮੱਦੇਨਜ਼ਰ ਅੱਜ ਨਵੇਂ ਨਿਯਮ ਲਾਗੂ ਹੋ ਗਏ ਹਨ। ਤੁਹਾਨੂੰ ਦੱਸ ਦਈਏ ਕਿ ਤੁਸੀਂ ਫਲਿੱਪਕਾਰਟ ਸਮੇਤ ਹੋਰ ਈ-ਕਾਮਰਸ ਕੰਪਨੀਆਂ ਤੋਂ ਕੀ ਮੰਗਵਾ ਸਕਦੇ ਹੋ।

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ 3 ਮਈ ਤੱਕ ਲੌਕਡਾਊਨ ਹੈ। ਜਦਕਿ, ਇਸ ਦੌਰਾਨ ਸਰਕਾਰ ਨੇ ਅੱਜ ਤੋਂ ਬਹੁਤ ਸਾਰੇ ਖੇਤਰਾਂ ‘ਚ ਰਿਆਇਤਾਂ ਦਿੱਤੀਆਂ ਹਨ। ਜਿਨ੍ਹਾਂ ਇਲਾਕਿਆਂ ‘ਚ ਕੁਝ ਰਿਆਇਤ ਦਿੱਤੀ ਗਈ ਹੈ, ਉਨ੍ਹਾਂ ‘ਚ ਈ-ਕਾਮਰਸ ਸ਼ੋਪਿੰਗ ਦਾ ਖੇਤਰ ਵੀ ਹੈ। ਦੱਸ ਦਈਏ ਕਿ ਨਿਯਮਾਂ ਤਹਿਤ ਸਰਕਾਰ ਵਲੋਂ ਛੋਟ ਦਿੱਤੀ ਗਈ ਹੈ। ਨਿਯਮ ਮੁਤਾਬਕ, ਈ-ਕਾਮਰਸ ਕੰਪਨੀਆਂ ਇਸ ਸਮੇਂ ਆਪਣੇ ਪਲੇਟਫਾਰਮ ਵਲੋਂ ਗੈਰ ਜ਼ਰੂਰੀ ਚੀਜ਼ਾਂ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਹੁਣ ਤੁਸੀਂ ਉਨ੍ਹਾਂ ਚੀਜ਼ਾਂ ਦਾ ਆਨਲਾਈਨ ਆਰਡਰ ਕਰ ਸਕਦੇ ਹੋ ਜਿਨ੍ਹਾਂ ਦੀ ਤੁਹਾਨੂੰ ਜ਼ਰੂਰਤ ਹੈ। ਇਸਦਾ ਸਿੱਧਾ ਮਤਲਬ ਹੈ ਕਿ ਤੁਸੀਂ ਈ-ਕਾਮਰਸ ਕੰਪਨੀਆਂ ਜਿਵੇਂ ਕਿ ਐਮਜੋਨ, ਫਲਿੱਪਕਾਰਟ ਅਤੇ ਸਨੈਪਡੀਲ ਤੋਂ ਅਹਿਮ ਚੀਜ਼ਾਂ ਮੰਗਵਾ ਸਕਦੇ ਹੋ। ਆਓ ਜਾਣਦੇ ਹਾਂ ਕਿ ਗ੍ਰਾਹਕ ਇੱਥੋਂ ਕਿਹੜੀਆਂ ਚੀਜ਼ਾਂ ਖਰੀਦ ਸਕਦੇ ਹਨ।
  • ਤੁਸੀਂ ਕਈ ਖਾਣ ਪੀਣ ਦੀਆਂ ਚੀਜ਼ਾਂ ਆਨਲਾਈਨ ਆਰਡਰ ਕਰ ਸਕਦੇ ਹੋ ਜਿਵੇਂ ਹੈਲਥ ਡ੍ਰਿੰਕਸ, ਕੁਕਿੰਗ, ਬੇਕਿੰਗ, ਨਾਸ਼ਤੇ ਦਾ ਸਮਾਨ, ਡ੍ਰਾਈ ਫਰੂਟ, ਮਿਠਾਈਆਂ ਅਤੇ ਸਨੈਕਸ, ਸਿਹਤਮੰਦ ਭੋਜਨ।
  • ਇਸ ਸਮੇਂ ਸਭ ਤੋਂ ਅਹਿਮ ਹੈ ਚੰਗੀ ਸਿਹਤ। ਇਸ ਲਈ ਸਰਕਾਰੀ ਨਿਯਮਾਂ ਮੁਤਾਬਕ, ਤੁਸੀਂ ਡਾਕਟਰੀ ਨਾਲ ਸਬੰਧਤ ਚੀਜ਼ਾਂ ਜਿਵੇਂ ਕਿ ਮਾਸਕ, ਸੈਨੀਟਾਈਜ਼ਰ, ਹੈਂਡ ਵਾਸ਼, ਬਲੱਡ ਪ੍ਰੈਸ਼ਰ ਮਾਨੀਟਰ, ਨੇਬੂਲਾਈਜ਼ਰ, ਥਰਮਾਮੀਟਰ ਜਿਹਾ ਸਮਾਨ ਮੰਗਵਾ ਸਕਦੇ ਹੋ।
  • ਇਸਤੋਂ ਇਲਾਵਾ ਨਿੱਜੀ ਸਫਾਈ ਦੀਆਂ ਚੀਜ਼ਾਂ ਜਿਵੇਂ ਕਿ ਓਰਲ ਕੇਅਰ, ਪਰਸਨਲ ਸਫਾਈ, ਸਕੀਨ ਅਤੇ ਹੇਅਰ ਕੇਅਰ, ਸ਼ੇਵ ਕਰਨ ਵਾਲੀਆਂ ਚੀਜ਼ਾਂ ਦਾ ਆਰਡਰ ਵੀ ਕੀਤਾ ਜਾ ਸਕਦਾ ਹੈ।
  • ਇਸ ਤੋਂ ਇਲਾਵਾ ਤੁਸੀਂ ਡਾਇਪਰ, ਫੀਡਿੰਗ ਅਤੇ ਨਰਸਿੰਗ, ਸਿਹਤ ਦਾ ਸਮਾਨ ਪ੍ਰਾਪਤ ਕਰ ਸਕਦੇ ਹੋ।
  • ਤੁਸੀਂ ਪਾਲਤੂ ਜਾਨਵਰ ਨਾਲ ਸਬੰਧਤ ਚੀਜ਼ਾਂ ਅਤੇ ਸਫਾਈ ਵਾਲੀਆਂ ਚੀਜ਼ਾਂ ਜਿਵੇਂ ਜਾਨਵਰਾਂ ਦਾ ਭੋਜਨ, ਡਿਟਰਜੈਂਟ, ਡਿਸ਼ ਕਲੀਨਰ, ਰਸੋਈ ਕਲੀਨਰ, ਸਕ੍ਰੱਬ, ਏਅਰ ਫਰੈਸ਼ਰ ਮੰਗਵਾ ਸਕਦੇ ਹੋ।
  • ਤੁਸੀਂ ਘਰ ਦੀਆਂ ਸਭ ਤੋਂ ਅਹਿਮ ਚੀਜ਼ਾਂ ਜਿਵੇਂ ਆਟਾ, ਦਾਲਾਂ, ਤੇਲ ਖਰੀਦ ਸਕਦੇ ਹੋ।

ਟਾਪ ਹੈਡਲਾਈਨ

Sugar Price Hike: ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...
ਆਮ ਜਨਤਾ ਨੂੰ ਵੱਡਾ ਝਟਕਾ, ਖੰਡ ਦੀਆਂ ਕੀਮਤਾਂ 'ਚ ਬੇਹਿਸਾਬ ਵਾਧਾ, ਜਾਣੋ ਕਿਸ ਸ਼ਹਿਰ 'ਚ ਕਿੰਨੇ ਵਧੇ ਰੇਟ ? 65 ਰੁਪਏ ਤੱਕ...
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget