ਪੜਚੋਲ ਕਰੋ

Credit Card Rules: ਕ੍ਰੈਡਿਟ ਕਾਰਡ ਯੂਜ਼ਰਸ ਦਿਓ ਧਿਆਨ! ਇੱਕ ਤਰੀਕ ਤੋਂ ਇਨ੍ਹਾਂ ਬੈਂਕਾਂ ਦੇ ਨਿਯਮ ਬਦਲ ਰਹੇ, ਪਵੇਗਾ ਜੇਬ 'ਤੇ ਵਾਧੂ ਬੋਝ?

Credit Card Rules Changing From 1 July: ਕ੍ਰੈਡਿਟ ਕਾਰਡ ਬਹੁਤ ਸਾਰੇ ਲੋਕਾਂ ਲਈ ਜੀਵਨ ਦਾ ਬਹੁਤ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਲੋਕ ਅਕਸਰ ਖਰੀਦਦਾਰੀ ਅਤੇ ਹੋਰ ਲੈਣ-ਦੇਣ ਲਈ ਕ੍ਰੈਡਿਟ ਕਾਰਡ ਦੀ ਵਰਤੋਂ ਕਰਦੇ ਹਨ।ਪਰ ਤੁਹਾਨੂੰ ਦੱਸ ਦਈਏ

Credit Card Rules Changing From 1 July: ਕ੍ਰੈਡਿਟ ਕਾਰਡ ਬਹੁਤ ਸਾਰੇ ਲੋਕਾਂ ਲਈ ਜੀਵਨ ਦਾ ਬਹੁਤ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਲੋਕ ਅਕਸਰ ਖਰੀਦਦਾਰੀ ਅਤੇ ਹੋਰ ਲੈਣ-ਦੇਣ ਲਈ ਕ੍ਰੈਡਿਟ ਕਾਰਡ ਦੀ ਵਰਤੋਂ ਕਰਦੇ ਹਨ। ਸ਼ਾਪਿੰਗ ਕਰਨ ਤੋਂ ਲੈ ਕੇ ਆਨਲਾਈਨ ਕੋਈ ਚੀਜ਼ ਮੰਗਵਾਉਣ ਤੱਕ, ਇਸ ਤੋਂ ਇਲਾਵਾ ਆਨਲਾਈਨ ਫੂਡ ਆਰਡਰ ਕਰਨ ਤੱਕ ਲੋਕ ਕ੍ਰੈਡਿਟ ਕਾਰਡ ਦੀ ਵਰਤੋਂ ਕਰਦੇ ਹਨ। ਅੱਜ ਜੂਨ ਦਾ ਆਖਰੀ ਦਿਨ ਹੈ ਅਤੇ ਕੱਲ੍ਹ ਤੋਂ ਨਵਾਂ ਮਹੀਨਾ ਸ਼ੁਰੂ ਹੋਵੇਗਾ। ਜੁਲਾਈ ਦੀ ਸ਼ੁਰੂਆਤ ਦੇ ਨਾਲ ਹੀ ਕਈ ਬੈਂਕਾਂ ਦੇ ਕ੍ਰੈਡਿਟ ਕਾਰਡ ਨਾਲ ਜੁੜੇ ਨਿਯਮਾਂ (Credit Card Rules) ਵਿੱਚ ਬਦਲਾਅ ਹੋਣ ਜਾ ਰਹੇ ਹਨ। ਇਸ ਵਿੱਚ ਰਿਵਾਰਡ ਪੁਆਇੰਟਸ ਤੋਂ ਲੈ ਕੇ ਕਾਰਡ ਨਾਲ ਸਬੰਧਤ ਖਰਚੇ ਸ਼ਾਮਲ ਹਨ।

SBI ਕ੍ਰੈਡਿਟ ਕਾਰਡ ਨਿਯਮਾਂ ਵਿੱਚ ਬਦਲਾਅ

SBI ਕਾਰਡ ਨੇ ਐਲਾਨ ਕੀਤਾ ਹੈ ਕਿ ਹੁਣ ਗਾਹਕਾਂ ਨੂੰ 1 ਜੁਲਾਈ 2024 ਤੋਂ ਕਿਸੇ ਵੀ ਤਰ੍ਹਾਂ ਦੇ ਸਰਕਾਰੀ ਲੈਣ-ਦੇਣ 'ਤੇ ਰਿਵਾਰਡ ਪੁਆਇੰਟ ਨਹੀਂ ਮਿਲਣਗੇ। ਜਦੋਂ ਕਿ ਕੁਝ SBI ਕਾਰਡਾਂ 'ਤੇ ਇਹ ਸਹੂਲਤ 15 ਜੁਲਾਈ 2024 ਤੋਂ ਬੰਦ ਕੀਤੀ ਜਾ ਰਹੀ ਹੈ।

ICICI ਬੈਂਕ ਕ੍ਰੈਡਿਟ ਕਾਰਡ ਦੀਆਂ ਸ਼ਰਤਾਂ

ICICI ਬੈਂਕ ਨੇ 1 ਜੁਲਾਈ 2024 ਤੋਂ ਕ੍ਰੈਡਿਟ ਕਾਰਡਾਂ ਨਾਲ ਜੁੜੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦਾ ਵੀ ਫੈਸਲਾ ਕੀਤਾ ਹੈ। ਹੁਣ ICICI ਕਾਰਡ ਧਾਰਕਾਂ ਨੂੰ ਕਾਰਡ ਬਦਲਣ ਲਈ 100 ਰੁਪਏ ਦੀ ਬਜਾਏ 200 ਰੁਪਏ ਫੀਸ ਦੇਣੀ ਪਵੇਗੀ। ਇਸ ਨਾਲ ਚੈੱਕ ਅਤੇ ਕੈਸ਼ ਪਿਕਅੱਪ 'ਤੇ 100 ਰੁਪਏ ਦਾ ਚਾਰਜ ਬੰਦ ਹੋ ਜਾਵੇਗਾ। ਇਸ ਦੇ ਨਾਲ ਹੀ ਚਾਰਜ ਸਲਿਪ ਦੀ ਬੇਨਤੀ 'ਤੇ 100 ਰੁਪਏ ਦਾ ਚਾਰਜ ਵੀ ਬੰਦ ਕਰ ਦਿੱਤਾ ਗਿਆ ਹੈ।

ਚੈੱਕ ਵੈਲਿਊ ਯਾਨੀ 100 ਰੁਪਏ 'ਤੇ 1 ਫੀਸਦੀ ਚਾਰਜ ਬੰਦ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਡੁਪਲੀਕੇਟ ਸਟੇਟਮੈਂਟ ਦੀ ਬੇਨਤੀ 'ਤੇ 100 ਰੁਪਏ ਦੀ ਫੀਸ ਵੀ ਬੰਦ ਕਰ ਦਿੱਤੀ ਗਈ ਹੈ।

ਸਿਟੀਬੈਂਕ ਕ੍ਰੈਡਿਟ ਕਾਰਡ ਦੀਆਂ ਸ਼ਰਤਾਂ

ਐਕਸਿਸ ਬੈਂਕ ਨੇ ਸਿਟੀਬੈਂਕ ਕ੍ਰੈਡਿਟ ਕਾਰਡ ਦੀ ਵਰਤੋਂ ਕਰਨ ਵਾਲੇ ਗਾਹਕਾਂ ਨੂੰ 15 ਜੁਲਾਈ, 2024 ਤੱਕ ਸਾਰੀਆਂ ਮਾਈਗ੍ਰੇਸ਼ਨ ਪ੍ਰਕਿਰਿਆਵਾਂ ਨੂੰ ਪੂਰਾ ਕਰਨ ਲਈ ਕਿਹਾ ਹੈ। ਬੈਂਕ ਨੇ ਆਪਣੇ ਗਾਹਕਾਂ ਨੂੰ ਈਮੇਲ ਰਾਹੀਂ ਸੂਚਿਤ ਕੀਤਾ ਹੈ।

HDFC ਬੈਂਕ ਕ੍ਰੈਡਿਟ ਕਾਰਡ ਨਿਯਮ

HDFC ਬੈਂਕ ਵੀ ਆਪਣੇ ਕ੍ਰੈਡਿਟ ਕਾਰਡ ਦੇ ਨਿਯਮਾਂ 'ਚ ਬਦਲਾਅ ਕਰਨ ਜਾ ਰਿਹਾ ਹੈ। ਇਹ ਨਿਯਮ 1 ਅਗਸਤ 2024 ਤੋਂ ਲਾਗੂ ਹੋਵੇਗਾ। HDFC ਬੈਂਕ ਲਿਮਿਟੇਡ ਦੇ ਕ੍ਰੈਡਿਟ ਕਾਰਡ ਗਾਹਕਾਂ ਨੂੰ ਹੁਣ CRED, Paytm, Cheq, MobiKwik ਅਤੇ Freecharge ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰਨ ਲਈ ਵਧੇਰੇ ਖਰਚੇ ਦੇਣੇ ਪੈਣਗੇ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget