ਪੜਚੋਲ ਕਰੋ

Credit Score Update: ਫਟਾਫਟ ਵਧਾ ਲਓ ਆਪਣਾ ਕ੍ਰੈਡਿਟ ਸਕੋਰ, ਮਿਲਣਗੇ ਬਹੁਤ ਫਾਇਦੇ, ਬਸ ਕਰਨਾ ਹੋਵੇਗਾ ਆਹ ਕੰਮ

Credit Score: ਕ੍ਰੈਡਿਟ ਹਿਸਟਰੀ ਬਿਹਤਰ ਬਣਾਉਣ ਲਈ ਇੱਕ ਚੰਗੇ ਕ੍ਰੈਡਿਟ ਸਕੋਰ ਦੀ ਲੋੜ ਹੁੰਦੀ ਹੈ, ਜੇਕਰ ਇਹ 750 ਜਾਂ ਇਸ ਤੋਂ ਵੱਧ ਹੋਵੇ ਤਾਂ ਇਸ ਨੂੰ ਚੰਗਾ ਮੰਨਿਆ ਜਾਂਦਾ ਹੈ।

Credit Score Benefits: ਕ੍ਰੈਡਿਟ ਕਾਰਡ ਦੀ ਲਿਮਿਟ ਵਧਾਉਣ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਹੂਲਤਾਂ ਦਾ ਲਾਭ ਲੈਣ ਲਈ ਇੱਕ ਬਿਹਤਰ ਕ੍ਰੈਡਿਟ ਸਕੋਰ ਦੀ ਲੋੜ ਹੁੰਦੀ ਹੈ। ਇਸਨੂੰ CIBIL ਸਕੋਰ ਵਜੋਂ ਵੀ ਜਾਣਿਆ ਜਾਂਦਾ ਹੈ, ਜੋ ਕਿ ਤਿੰਨ ਅੰਕਾਂ ਦਾ ਨੰਬਰ ਹੈ। ਇਹ 300 ਤੋਂ 900 ਦੇ ਵਿੱਚ ਹੁੰਦਾ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਹੁਣ ਤੱਕ ਗਾਹਕ ਨੇ ਪਰਸਨਲ ਲੋਨ, ਹੋਮ ਲੋਨ, ਆਟੋ ਲੋਨ, ਓਵਰਡਰਾਫਟ ਦਾ ਪ੍ਰਬੰਧਨ ਕਿਵੇਂ ਕੀਤਾ ਹੈ, ਲੋਨ ਦਾ ਭੁਗਤਾਨ ਸਮੇਂ 'ਤੇ ਕੀਤਾ ਗਿਆ ਹੈ ਜਾਂ ਨਹੀਂ। ਕੀ ਤੁਸੀਂ ਸਮੇਂ 'ਤੇ ਬਣਦੀ ਰਕਮ ਦਾ ਭੁਗਤਾਨ ਕਰਨ ਤੋਂ ਤਾਂ ਨਹੀਂ ਖੁੰਝ ਗਏ ਹੋ, ਆਹ ਸਾਰੀਆਂ ਚੀਜ਼ਾਂ ਲਈ ਜ਼ਰੂਰੀ ਕ੍ਰੈਡਿਟ ਕਾਰਡ ਸਕੋਰ ਦੀ ਲੋੜ ਪੈਂਦੀ ਹੈ। 

ਬਿਹਕਰ ਕ੍ਰੈਡਿਟ ਸਕੋਰ ਦੇ ਫਾਇਦੇ

ਆਮ ਤੌਰ 'ਤੇ 750 ਜਾਂ ਇਸ ਤੋਂ ਵੱਧ ਦਾ ਸਕੋਰ ਬਿਹਤਰ ਮੰਨਿਆ ਜਾਂਦਾ ਹੈ। ਬੈਂਕ ਘੱਟ ਸਕੋਰ ਵਾਲੇ ਗਾਹਕ ਨੂੰ ਖਤਰੇ ਦੇ ਰੂਪ ਵਿੱਚ ਦੇਖਦਾ ਹੈ। ਬੈਂਕ ਨੂੰ ਲੱਗਦਾ ਹੈ ਕਿ ਇਹ ਕਿਸੇ ਵੀ ਸਮੇਂ ਡਿਫਾਲਟ ਹੋ ਸਕਦਾ ਹੈ। ਅਜਿਹੇ 'ਚ ਕਈ ਵਾਰ ਬੈਂਕ ਕ੍ਰੈਡਿਟ ਕਾਰਡ ਦੀ ਲਿਮਿਟ ਵੀ ਘਟਾ ਦਿੱਤੀ ਜਾਂਦੀ ਹੈ। ਇੱਕ ਚੰਗੇ ਕ੍ਰੈਡਿਟ ਸਕੋਰ ਦੇ ਬਹੁਤ ਸਾਰੇ ਫਾਇਦੇ ਹਨ।

ਹਾਈ ਕ੍ਰੈਡਿਟ ਸਕੋਰ ਵਾਲੇ ਲੋਕਾਂ ਨੂੰ ਕਈ ਵਾਰ ਘੱਟ ਵਿਆਜ ਦਰਾਂ, ਵਧੇਰੇ ਵਿਕਲਪ, ਆਪਣੀ ਪਸੰਦ ਦੀ ਲੋਨ ਭਰਨ ਦੀ ਤਰੀਕ ਚੁਣਨ ਆਦਿ ਵਰਗੀਆਂ ਸਹੂਲਤਾਂ ਮਿਲਦੀਆਂ ਹਨ। ਕਈ ਵਾਰ ਬੀਮਾ ਕੰਪਨੀਆਂ ਕ੍ਰੈਡਿਟ ਸਕੋਰ ਦੇ ਆਧਾਰ 'ਤੇ ਪ੍ਰੀਮੀਅਮ ਵੀ ਨਿਰਧਾਰਤ ਕਰਦੀਆਂ ਹਨ।

ਇੱਕ ਹਾਈ ਕ੍ਰੈਡਿਟ ਸਕੋਰ ਘੱਟ ਦਰ 'ਤੇ ਆਟੋ, ਸਿਹਤ ਜਾਂ ਹੋਰ ਬੀਮਾ ਪਾਲਿਸੀਆਂ ਲਈ ਪ੍ਰੀਮੀਅਮ ਸੈੱਟ ਕਰਨ ਵਿੱਚ ਵੀ ਮਦਦ ਕਰਦਾ ਹੈ। ਇਹ ਇਸ ਲਈ ਹੈ ਕਿਉਂਕਿ ਬੀਮਾ ਕੰਪਨੀਆਂ ਹਾਈ ਸਕੋਰ ਵਾਲੇ ਲੋਕਾਂ ਨੂੰ ਘੱਟ ਖਤਰੇ ਵਾਲੇ ਮੰਨਦਿਆਂ ਹੋਇਆਂ ਪ੍ਰੀਮੀਅਮ 'ਤੇ ਛੋਟ ਦੀ ਪੇਸ਼ਕਸ਼ ਕਰਦੀਆਂ ਹਨ। ਕਈ ਵਾਰ ਅਜਿਹੇ ਗਾਹਕਾਂ ਨੂੰ ਪਾਲਿਸੀ 'ਤੇ 15 ਫੀਸਦੀ ਤੱਕ ਦੀ ਛੋਟ ਮਿਲਦੀ ਹੈ।

ਜੇਕਰ ਤੁਹਾਡਾ ਕ੍ਰੈਡਿਟ ਸਕੋਰ ਚੰਗਾ ਹੈ, ਤਾਂ ਆਸਾਨੀ ਨਾਲ ਲੋਨ ਮਿਲ ਜਾਂਦਾ ਹੈ। ਉਨ੍ਹਾਂ ਨੂੰ ਵਿਆਜ 'ਤੇ ਵੀ ਛੋਟ ਮਿਲਦੀ ਹੈ, ਜਿਸ ਕਾਰਨ ਕਾਫੀ ਪੈਸਾ ਵੀ ਬਚ ਜਾਂਦਾ ਹੈ। ਉਦਾਹਰਨ ਲਈ, ਭਾਰਤੀ ਸਟੇਟ ਬੈਂਕ (SBI) ਪ੍ਰਭਾਵਸ਼ਾਲੀ ਵਿਆਜ ਦਰਾਂ 'ਤੇ ਰਿਆਇਤਾਂ ਦੇ ਨਾਲ ਹੋਮ ਲੋਨ ਸੁਵਿਧਾਵਾਂ ਦੀ ਪੇਸ਼ਕਸ਼ ਕਰਦਾ ਹੈ ਜੋ ਗਾਹਕ ਦੇ CIBIL ਸਕੋਰ ਦੇ ਆਧਾਰ 'ਤੇ ਵੱਖ-ਵੱਖ ਹੁੰਦੀਆਂ ਹਨ। ਅਜਿਹੀ ਸਥਿਤੀ ਵਿੱਚ, ਹਮੇਸ਼ਾ ਆਪਣੇ ਕ੍ਰੈਡਿਟ ਸਕੋਰ ਨੂੰ ਵਧਾਉਣ ਦੀ ਕੋਸ਼ਿਸ਼ ਕਰੋ।

ਇਸ ਦੇ ਲਈ, ਸਮੇਂ 'ਤੇ ਲੋਨ ਦਾ ਭੁਗਤਾਨ ਕਰੋ, ਆਪਣੇ ਕਾਰਡ ਦੀ ਲਿਮਿਟ ਦੀ ਬਹੁਤ ਜ਼ਿਆਦਾ ਵਰਤੋਂ ਨਾ ਕਰੋ, ਯਾਨੀ ਯੂਟੀਲਾਈਜੇਸ਼ਨ ਰੇਸ਼ਿਊ ਦਾ ਧਿਆਨ ਰੱਖੋ। ਕਾਰਡ ਦੀ ਲਿਮਿਟ ਦਾ ਸਿਰਫ 30 ਪ੍ਰਤੀਸ਼ਤ ਵਰਤੋ। ਜੇਕਰ ਤੁਸੀਂ 70 ਜਾਂ ਵੱਧ ਪ੍ਰਤੀਸ਼ਤ ਦੀ ਵਰਤੋਂ ਕਰਦੋ ਤਾਂ ਤੁਸੀਂ ਰਿਸਕੀ ਜੋਨ ਵਿੱਚ ਆ ਜਾਂਦੇ ਹੋ। ਇਨ੍ਹਾਂ ਛੋਟੀਆਂ-ਛੋਟੀਆਂ ਗੱਲਾਂ ਨੂੰ ਧਿਆਨ 'ਚ ਰੱਖ ਕੇ ਤੁਸੀਂ ਆਪਣਾ ਕ੍ਰੈਡਿਟ ਸਕੋਰ ਵਧਾ ਸਕਦੇ ਹੋ।

ਟਾਪ ਹੈਡਲਾਈਨ

Sugar Stock Limit : ਖੰਡ ਖਰੀਦਣ ਅਤੇ ਰੱਖਣ ਵਾਲਿਆਂ ਲਈ ਵੱਡੀ ਖ਼ਬਰ ! ਨਵਾਂ ਨਿਯਮ ਲਾਗੂ ਹੋਣ ਤੋਂ ਬਾਅਦ ਹੋਵੇਗੀ ਕਾਰਵਾਈ
Sugar Stock Limit : ਖੰਡ ਖਰੀਦਣ ਅਤੇ ਰੱਖਣ ਵਾਲਿਆਂ ਲਈ ਵੱਡੀ ਖ਼ਬਰ ! ਨਵਾਂ ਨਿਯਮ ਲਾਗੂ ਹੋਣ ਤੋਂ ਬਾਅਦ ਹੋਵੇਗੀ ਕਾਰਵਾਈ
Bank Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Bank Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget