ਪੜਚੋਲ ਕਰੋ

Petrol Diesel Prices : 26 ਜਨਵਰੀ ਮੌਕੇ ਕੱਚਾ ਤੇਲ ਹੋਇਆ ਮਹਿੰਗਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੀ ਵਧੀਆਂ, ਜਾਣੋ ਨਵੇਂ ਭਾਅ

Petrol Diesel Prices Update Today : ਸ਼ੁੱਕਰਵਾਰ ਨੂੰ ਕੱਚੇ ਤੇਲ ਦੀ ਕੀਮਤ ਲਗਾਤਾਰ ਦੂਜੇ ਦਿਨ ਵਧੀ ਅਤੇ 82 ਡਾਲਰ ਪ੍ਰਤੀ ਬੈਰਲ ਵੀ ਪਾਰ ਕਰ ਗਈ। ਇਸ ਦੌਰਾਨ government oil companies ਨੇ ਪੈਟਰੋਲ ਅਤੇ ਡੀਜ਼ਲ ਦੇ ਪ੍ਰਚੂਨ ਰੇਟ ਜਾਰੀ ਕਰ ਦਿੱਤੇ ਹਨ।

Petrol Diesel Prices Update : ਗਲੋਬਲ ਬਾਜ਼ਾਰ (global market) 'ਚ ਕੱਚੇ ਤੇਲ ਦੀਆਂ ਕੀਮਤਾਂ  (Crude prices) 'ਚ ਅਚਾਨਕ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਸ਼ੁੱਕਰਵਾਰ ਨੂੰ ਕੱਚੇ ਤੇਲ ਦੀ ਕੀਮਤ ਲਗਾਤਾਰ ਦੂਜੇ ਦਿਨ ਵਧੀ ਅਤੇ 82 ਡਾਲਰ ਪ੍ਰਤੀ ਬੈਰਲ ਵੀ ਪਾਰ ਕਰ ਗਈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ (government oil companies) ਨੇ ਪੈਟਰੋਲ ਅਤੇ ਡੀਜ਼ਲ ਦੇ ਪ੍ਰਚੂਨ ਰੇਟ ਜਾਰੀ ਕਰ ਦਿੱਤੇ ਹਨ। ਅੱਜ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਸਰਕਾਰੀ ਤੇਲ ਕੰਪਨੀਆਂ (government oil companies) ਮੁਤਾਬਕ ਨੋਇਡਾ 'ਚ ਪੈਟਰੋਲ 4 ਪੈਸੇ ਮਹਿੰਗਾ ਹੋ ਕੇ 96.69 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 4 ਪੈਸੇ ਵਧ ਕੇ 89.86 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਗਾਜ਼ੀਆਬਾਦ 'ਚ ਅੱਜ ਪੈਟਰੋਲ ਸਸਤਾ ਹੋ ਗਿਆ ਅਤੇ 35 ਪੈਸੇ ਦੀ ਗਿਰਾਵਟ ਤੋਂ ਬਾਅਦ 96.23 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇੱਥੇ ਡੀਜ਼ਲ ਵੀ 33 ਪੈਸੇ ਦੀ ਗਿਰਾਵਟ ਨਾਲ 89.42 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ 'ਚ ਅੱਜ ਪੈਟਰੋਲ 21 ਪੈਸੇ ਮਹਿੰਗਾ ਹੋ ਕੇ 97.10 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ 20 ਪੈਸੇ ਮਹਿੰਗਾ ਹੋ ਕੇ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕਰੂਡ ਵੀ ਹੋਇਆ ਮਹਿੰਗਾ 

ਸ਼ੁੱਕਰਵਾਰ ਨੂੰ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡਾ ਉਛਾਲ ਆਇਆ ਹੈ। ਬ੍ਰੈਂਟ ਕਰੂਡ ਲਗਾਤਾਰ ਦੂਜੇ ਦਿਨ ਮਹਿੰਗਾ ਹੋ ਗਿਆ। ਬ੍ਰੈਂਟ ਕਰੂਡ ਦੀ ਕੀਮਤ 2 ਡਾਲਰ ਵਧ ਕੇ 82.05 ਡਾਲਰ ਪ੍ਰਤੀ ਬੈਰਲ ਹੋ ਗਈ ਹੈ, ਜਦੋਂ ਕਿ ਡਬਲਯੂ.ਟੀ.ਆਈ. ਦੀ ਦਰ ਅੱਜ ਵੱਡੇ ਉਛਾਲ ਨਾਲ 76.86 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਹੀ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਕੀਤੀਆਂ ਗਈਆਂ ਜਾਰੀ

- ਨੋਇਡਾ 'ਚ ਪੈਟਰੋਲ 96.69 ਰੁਪਏ ਅਤੇ ਡੀਜ਼ਲ 89.86 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ 'ਚ ਪੈਟਰੋਲ 96.23 ਰੁਪਏ ਅਤੇ ਡੀਜ਼ਲ 89.42 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗੁਰੂਗ੍ਰਾਮ 'ਚ ਪੈਟਰੋਲ 97.10 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਟਾਪ ਹੈਡਲਾਈਨ

ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget