ਪੜਚੋਲ ਕਰੋ

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ, ਜਾਣੋ ਦੇਸ਼ ਵਿੱਚ ਕਿੱਥੇ ਤੇ ਕਿੰਨੇ ਬਦਲੇ ਪੈਟਰੋਲ-ਡੀਜ਼ਲ ਦੇ ਰੇਟ

Petrol Diesel Prices: ਵੀਰਵਾਰ ਸਵੇਰੇ ਕਰੀਬ 6 ਵਜੇ ਡਬਲਯੂ.ਟੀ.ਆਈ. (WTI) ਕੱਚਾ ਤੇਲ ((crude oil ) ਥੋੜ੍ਹਾ ਡਿੱਗ ਰਿਹਾ ਹੈ ਅਤੇ 74.06 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 1.42 ਡਾਲਰ ਡਿੱਗ ਕੇ 79.65 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ।

Petrol Diesel Prices: ਕੌਮਾਂਤਰੀ ਬਾਜ਼ਾਰ (International market) 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਵੀਰਵਾਰ ਸਵੇਰੇ ਕਰੀਬ 6 ਵਜੇ ਡਬਲਯੂ.ਟੀ.ਆਈ. (WTI) ਕੱਚਾ ਤੇਲ ((crude oil ) ਥੋੜ੍ਹਾ ਡਿੱਗ ਰਿਹਾ ਹੈ ਅਤੇ 74.06 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 1.42 ਡਾਲਰ ਡਿੱਗ ਕੇ 79.65 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਅੱਜ ਰਾਜ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਹੁਤ ਘੱਟ ਬਦਲਾਅ ਹੋਇਆ ਹੈ। ਉੱਤਰਾਖੰਡ, ਗੋਆ, ਝਾਰਖੰਡ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਹੁਤ ਮਾਮੂਲੀ ਉਤਰਾਅ-ਚੜ੍ਹਾਅ ਹੈ। ਦੂਜੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ  ਬਦਲਾਅ ?

ਨੋਇਡਾ 'ਚ ਪੈਟਰੋਲ 97 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.62 ਰੁਪਏ ਅਤੇ ਡੀਜ਼ਲ 89.81 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਆਪਣੇ ਸੂਬੇ ਦੇ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget