ਪੜਚੋਲ ਕਰੋ

Petrol-Diesel Rates: ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਕਈ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ

Petrol-Diesel Price Update: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਕਈ ਦਿਨਾਂ ਦੇ ਵਾਧੇ ਤੋਂ ਬਾਅਦ ਅੱਜ ਘੱਟ ਗਈ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ।

Petrol-Diesel Rates on 16th October 2023: ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਤੈਅ ਕੀਤੇ ਗਏ ਹਨ। ਤੇਲ ਕੰਪਨੀਆਂ ਦੀਆਂ ਨਵੀਆਂ ਦਰਾਂ ਮੁਤਾਬਕ ਨੋਇਡਾ ਤੋਂ ਲੈ ਕੇ ਬਿਹਾਰ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਗਿਆ ਹੈ। ਜਦੋਂ ਕਿ ਦੇਸ਼ ਦੀ ਰਾਜਧਾਨੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।

ਨਵੀਂ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਹੈ। ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ, ਜਦਕਿ ਚੇਨਈ 'ਚ ਪੈਟਰੋਲ 102.74 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਉਥੇ ਹੀ ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।


ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ

ਇਜ਼ਰਾਈਲ ਅਤੇ ਫਲਸਤੀਨ ਵਿਚਾਲੇ ਜੰਗ ਦੌਰਾਨ ਕੱਚੇ ਤੇਲ ਦੀ ਕੀਮਤ 'ਚ ਤੇਜ਼ੀ ਦੇਖਣ ਨੂੰ ਮਿਲੀ ਸੀ ਪਰ ਅੱਜ ਇਸ ਦੀ ਕੀਮਤ 'ਚ ਗਿਰਾਵਟ ਆਈ ਹੈ। WTI ਕੱਚਾ ਤੇਲ 0.47 ਫੀਸਦੀ ਡਿੱਗ ਕੇ 85.94 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਉਥੇ ਹੀ ਬ੍ਰਾਂਡੇਡ ਕੱਚਾ ਤੇਲ 0.36 ਫੀਸਦੀ ਡਿੱਗ ਕੇ 90.47 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਕੱਚੇ ਤੇਲ ਦੀ ਕੀਮਤ 'ਚ ਇਹ ਗਿਰਾਵਟ ਕਈ ਦਿਨਾਂ ਦੇ ਵਾਧੇ ਤੋਂ ਬਾਅਦ ਆਈ ਹੈ।

ਇਨ੍ਹਾਂ ਸ਼ਹਿਰਾਂ 'ਚ ਸਸਤਾ ਹੋ ਗਿਆ ਹੈ ਪੈਟਰੋਲ ਅਤੇ ਡੀਜ਼ਲ

ਨੋਇਡਾ ਅਤੇ ਗ੍ਰੇਟਰ ਨੋਇਡਾ 'ਚ ਪੈਟਰੋਲ ਦੀ ਕੀਮਤ 8 ਪੈਸੇ ਘੱਟ ਕੇ 96.92 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 6 ਪੈਸੇ ਘੱਟ ਕੇ 90.08 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪੈਟਰੋਲ ਦੀ ਕੀਮਤ 12 ਪੈਸੇ ਘੱਟ ਕੇ 96.35 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 11 ਪੈਸੇ ਘੱਟ ਕੇ 89.55 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਗੋਰਖਪੁਰ 'ਚ ਪੈਟਰੋਲ ਦੀ ਕੀਮਤ 11 ਪੈਸੇ ਘੱਟ ਕੇ 96.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 10 ਪੈਸੇ ਘੱਟ ਕੇ 89.99 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਪ੍ਰਯਾਗਰਾਜ 'ਚ ਪੈਟਰੋਲ 14 ਪੈਸੇ ਘੱਟ ਕੇ 96.52 ਰੁਪਏ ਅਤੇ ਡੀਜ਼ਲ 13 ਪੈਸੇ ਘੱਟ ਕੇ 89.73 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਇੱਥੇ ਵਧ ਗਈਆਂ ਹਨ ਈਂਧਨ ਦੀਆਂ ਕੀਮਤਾਂ 

ਵਾਰਾਣਸੀ 'ਚ ਪੈਟਰੋਲ ਦੀ ਕੀਮਤ 60 ਪੈਸੇ ਵਧ ਕੇ 97.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 59 ਪੈਸੇ ਵਧ ਕੇ 90.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਰਾਜਸਥਾਨ ਦੇ ਅਜਮੇਰ 'ਚ ਪੈਟਰੋਲ ਦੀ ਕੀਮਤ 37 ਪੈਸੇ ਵਧ ਕੇ 108.54 ਰੁਪਏ ਅਤੇ ਡੀਜ਼ਲ 34 ਪੈਸੇ ਵਧ ਕੇ 93.78 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਬਿਹਾਰ ਦੇ ਪਟਨਾ ਦੀ ਗੱਲ ਕਰੀਏ ਤਾਂ ਇੱਥੇ ਇੱਕ ਲੀਟਰ ਪੈਟਰੋਲ 30 ਪੈਸੇ ਮਹਿੰਗਾ ਹੋ ਕੇ 107.54 ਰੁਪਏ ਅਤੇ ਡੀਜ਼ਲ 28 ਪੈਸੇ ਮਹਿੰਗਾ ਹੋ ਕੇ 94.32 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਟਾਪ ਹੈਡਲਾਈਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!
Bank  Holiday : ਕੱਲ੍ਹ ਬੈਂਕ ਜਾਣਾ ਹੈ? ਪਹਿਲਾਂ ਦੇਖ ਲਓ ਇਹ ਜ਼ਰੂਰੀ ਅਪਡੇਟ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget