ਪੜਚੋਲ ਕਰੋ

Petrol Diesel Prices: ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਵਧੀਆਂ ਕੀਮਤਾਂ, ਦੇਸ਼ ਦੇ ਕਈ ਸੂਬਿਆਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol Diesel Prices Update:   ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (Latest rates of petrol and diesel released) ਜਾਰੀ ਕਰ ਦਿੱਤੀਆਂ ਹਨ।

Petrol Diesel Prices Update:  ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਵਾਧਾ ਹੋ ਰਿਹਾ ਹੈ। ਸੋਮਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ (wti crude) 76.49 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 81.62 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (Latest rates of petrol and diesel released) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਮਹਾਰਾਸ਼ਟਰ 'ਚ ਪੈਟਰੋਲ 57 ਪੈਸੇ ਅਤੇ ਡੀਜ਼ਲ 54 ਪੈਸੇ ਸਸਤਾ ਹੋ ਗਿਆ ਹੈ। ਛੱਤੀਸਗੜ੍ਹ 'ਚ ਪੈਟਰੋਲ 60 ਪੈਸੇ ਅਤੇ ਡੀਜ਼ਲ 56 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਹਰਿਆਣਾ, ਗੁਜਰਾਤ ਅਤੇ ਜੰਮੂ-ਕਸ਼ਮੀਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

ਨੋਇਡਾ 'ਚ ਪੈਟਰੋਲ 97 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਪਤਾ ਕਰੋ ਅੱਜ ਦੇ ਤਾਜ਼ਾ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget