ਪੜਚੋਲ ਕਰੋ

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ, ਦੇਸ਼ ਦੇ ਕਈ ਸੂਬਿਆਂ ਵਿੱਚ ਘਟੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Petrol Diesel Prices Update: ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 79.97 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.55 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।

Petrol Diesel Prices Update: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ਵਧ ਰਹੀਆਂ ਹਨ। ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 79.97 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.55 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਮਹਾਰਾਸ਼ਟਰ ਵਿੱਚ ਪੈਟਰੋਲ ਦੀ ਕੀਮਤ ਵਿੱਚ 65 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 63 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉੱਤਰ ਪ੍ਰਦੇਸ਼ 'ਚ ਪੈਟਰੋਲ 38 ਪੈਸੇ ਅਤੇ ਡੀਜ਼ਲ 36 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ, ਮੱਧ ਪ੍ਰਦੇਸ਼, ਬਿਹਾਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਦੂਜੇ ਪਾਸੇ ਗੁਜਰਾਤ, ਝਾਰਖੰਡ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 96.92 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.26 ਰੁਪਏ ਅਤੇ 89.45 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
- ਲਖਨਊ 'ਚ ਪੈਟਰੋਲ 96.43 ਰੁਪਏ ਅਤੇ ਡੀਜ਼ਲ 89.63 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.76 ਰੁਪਏ ਅਤੇ ਡੀਜ਼ਲ 94.52 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਪਤਾ ਕਰੋ ਅੱਜ ਦੇ ਤਾਜ਼ਾ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ
Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Embed widget