ਪੜਚੋਲ ਕਰੋ

ਸਾਵਧਾਨ! ਨੋਟਾਂ ਨਾਲ ਕੋਰੋਨਾ ਫੈਲਣ ਦਾ ਖ਼ਤਰਾ, ਆਰਬੀਆਈ ਨੇ 7 ਮਹੀਨੇ ਬਾਅਦ ਮੁੜ ਦਿੱਤਾ ਇਹ ਜਵਾਬ

ਕੋਰੋਨਾ ਮਹਾਮਾਰੀ ਦੇ ਸੰਕਟ ਵਿਚਕਾਰ ਕਰੰਸੀ ਨੋਟ ਨੂੰ ਸੁਰੱਖਿਅਤ ਨਾ ਸਮਝੋ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਦਾ ਕਹਿਣਾ ਹੈ ਕਿ ਕਰੰਸੀ ਨੋਟਾਂ ਨਾਲ ਕਿਸੇ ਵੀ ਤਰ੍ਹਾਂ ਦੇ ਬੈਕਟਰੀਆ ਤੇ ਵਾਇਰਸ ਫੈਲ ਸਕਦੇ ਹਨ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੇ ਸੰਕਟ ਵਿਚਕਾਰ ਕਰੰਸੀ ਨੋਟ ਨੂੰ ਸੁਰੱਖਿਅਤ ਨਾ ਸਮਝੋ। ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਦਾ ਕਹਿਣਾ ਹੈ ਕਿ ਕਰੰਸੀ ਨੋਟਾਂ ਨਾਲ ਕਿਸੇ ਵੀ ਤਰ੍ਹਾਂ ਦੇ ਬੈਕਟਰੀਆ ਤੇ ਵਾਇਰਸ ਫੈਲ ਸਕਦੇ ਹਨ। ਇਸ ਲਈ ਲੋਕਾਂ ਨੂੰ ਇਸ ਸਮੇਂ ਮੁਦਰਾ ਦੀ ਵਰਤੋਂ ਕਰਨ ਦੀ ਬਜਾਏ ਡਿਜੀਟਲ ਭੁਗਤਾਨ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਆਰਬੀਆਈ ਨੇ ਇਹ ਜਾਣਕਾਰੀ ਕਾਰੋਬਾਰੀ ਸੰਗਠਨ ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ (CIAT) ਨੂੰ ਦਿੱਤੀ। ਕੈਟ ਨੇ ਵਿੱਤ ਮੰਤਰਾਲਾ ਤੋਂ ਮੰਗਿਆ ਸੀ ਜਵਾਬ: ਨਿਊਜ਼ ਏਜੰਸੀ IANS ਦੀ ਖ਼ਬਰ ਮੁਤਾਬਕ 9 ਮਾਰਚ ਨੂੰ ਕੈਟ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਭੇਜਿਆ ਸੀ। ਇਸ ਪੱਤਰ ਵਿੱਚ ਕੈਟ ਨੇ ਸਪੱਸ਼ਟ ਕਰਨ ਦੀ ਬੇਨਤੀ ਕੀਤੀ ਸੀ ਕਿ ਕੀ ਕਰੰਸੀ ਨੋਟ ਬੈਕਟਰੀਆ ਤੇ ਵਾਇਰਸਾਂ ਦੇ ਵਾਹਕ ਹਨ। ਮੰਤਰਾਲੇ ਨੇ ਇਹ ਸਵਾਲ ਆਰਬੀਆਈ ਨੂੰ ਭੇਜਿਆ ਹੈ। ਆਰਬੀਆਈ ਨੇ ਕੈਟ ਨੂੰ 3 ਅਕਤੂਬਰ ਨੂੰ ਜਵਾਬ ਦਿੱਤਾ ਸੀ ਕਿ ਕਰੰਸੀ ਨੋਟ ਬੈਕਟੀਰੀਆ ਤੇ ਵਾਇਰਸਾਂ ਦੇ ਵਾਹਕ ਹੋ ਸਕਦੇ ਹਨ। ਕੈਟ ਦੇ ਕੌਮੀ ਪ੍ਰਧਾਨ ਬੀਸੀ ਭਰਤੀਆ ਤੇ ਰਾਸ਼ਟਰੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਮੁਤਾਬਕ ਆਰਬੀਆਈ ਦਾ ਜਵਾਬ ਇਹ ਦੱਸਦਾ ਹੈ ਕਿ ਡਿਜੀਟਲ ਭੁਗਤਾਨਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਕੈਟ ਦਾ ਕਹਿਣਾ ਹੈ ਕਿ ਕਰੰਸੀ ਨੋਟ ਕਿਸੇ ਵੀ ਕਿਸਮ ਦੇ ਬੈਕਟੀਰੀਆ ਜਾਂ ਵਾਇਰਸ ਜਿਵੇਂ ਕੋਵਿਡ-19 ਦੇ ਬਹੁਤ ਤੇਜ਼ੀ ਨਾਲ ਫੈਲਣ ਦੀ ਸੰਭਾਵਨਾ ਹੈ। ਇਸ ਮੁੱਦੇ ਨੂੰ ਕਈ ਵਾਰ ਉਠਾਉਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਰਿਜ਼ਰਵ ਬੈਂਕ ਨੇ ਇਸ ਗੱਲ ਦਾ ਧਿਆਨ ਰੱਖਿਆ ਹੈ ਤੇ ਜਵਾਬ ਦਿੱਤਾ, ਪਰ ਅਸਲ ਸਵਾਲ ਨੂੰ ਨਜ਼ਰ-ਅੰਦਾਜ਼ ਕਰ ਦਿੱਤਾ। ਹਾਲਾਂਕਿ, ਇਸਦੇ ਜਵਾਬ ਵਿੱਚ ਰਿਜ਼ਰਵ ਬੈਂਕ ਨੇ ਇਸ ਤੋਂ ਇਨਕਾਰ ਵੀ ਨਹੀਂ ਕੀਤਾ। ਅਮਰੀਕਾ 'ਚ ਬੇਰੁਜ਼ਗਾਰੀ ਦੀ ਮਾਰ, ਲੱਖਾਂ ਲੋਕਾਂ ਦੀਆਂ ਖੁੱਸੀਆਂ ਨੌਕਰੀਆਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Jio Platforms IPO: ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਜੀਓ IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹਿਤ, ₹2.5 ਲੱਖ ਕਰੋੜ ਤੱਕ ਵੱਧੀ ਮੰਗ, ਜਾਣੋ ਖਾਸ ਡਿਟੇਲ...
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
17 ਅਕਤੂਬਰ ਨੂੰ ਬੈਂਕ ਰਹਿਣਗੇ ਬੰਦ? ਜਾਣੋ ਕਿੱਥੇ-ਕਿੱਥੇ ਰਹੇਗੀ ਛੁੱਟੀ
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget