ਪੜਚੋਲ ਕਰੋ

DA Hike: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ! ਇਸ ਮਹੀਨੇ ਮਿਲੇਗਾ ਮੋਟੀ ਗੱਫਾ, ਵਿੱਤ ਮੰਤਰੀ ਕਰਨਗੇ ਐਲਾਨ...

ਸਤੰਬਰ 2024 ਵਿੱਚ ਕੇਂਦਰੀ ਕਰਮਚਾਰੀਆਂ ਲਈ ਇੱਕ ਹੋਰ ਖੁਸ਼ਖਬਰੀ ਆ ਰਹੀ ਹੈ। ਯੂਪੀਐਸ ਤੋਂ ਬਾਅਦ ਇਸ ਮਹੀਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਲਾਭ ਮਿਲਣ ਵਾਲਾ ਹੈ।

DA Hike Date Check: ਸਤੰਬਰ 2024 ਵਿੱਚ ਕੇਂਦਰੀ ਕਰਮਚਾਰੀਆਂ ਲਈ ਇੱਕ ਹੋਰ ਖੁਸ਼ਖਬਰੀ ਆ ਰਹੀ ਹੈ। ਯੂਪੀਐਸ ਤੋਂ ਬਾਅਦ ਇਸ ਮਹੀਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ ਵਿੱਚ ਵਾਧੇ ਦਾ ਲਾਭ ਮਿਲਣ ਵਾਲਾ ਹੈ। ਉਮੀਦ ਹੈ ਕਿ ਸਰਕਾਰ ਸਤੰਬਰ ਦੇ ਤੀਜੇ ਹਫ਼ਤੇ ਡੀਏ ਵਿੱਚ 3-4 ਫੀਸਦੀ ਵਾਧੇ ਦਾ ਐਲਾਨ ਕਰ ਸਕਦੀ ਹੈ।

ਸਰਕਾਰ ਸਤੰਬਰ ਦੇ ਤੀਜੇ ਹਫ਼ਤੇ ਮਹਿੰਗਾਈ ਭੱਤੇ ਵਿੱਚ 3-4 ਫੀਸਦੀ ਵਾਧਾ ਕਰੇਗੀ। ਸੂਤਰਾਂ ਮੁਤਾਬਕ 3 ਫੀਸਦੀ ਦੇ ਵਾਧੇ ਦੀ ਪੁਸ਼ਟੀ ਹੋਈ ਹੈ, ਪਰ ਇਹ 4 ਫੀਸਦੀ ਵੀ ਹੋ ਸਕਦੀ ਹੈ। ਸੂਤਰਾਂ ਮੁਤਾਬਕ ਇਸ ਤੋਂ ਪਹਿਲਾਂ ਮਾਰਚ 2024 'ਚ ਸਰਕਾਰ ਨੇ ਡੀਏ 4 ਫੀਸਦੀ ਵਧਾ ਕੇ ਬੇਸਿਕ ਪੇਅ ਦਾ 50 ਫੀਸਦੀ ਕਰ ਦਿੱਤਾ ਸੀ। 

ਇਸ ਦੇ ਨਾਲ ਹੀ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ (ਡੀਆਰ) ਵਿੱਚ ਵੀ 4 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਮਹਿੰਗਾਈ ਭੱਤਾ (DA) ਕੇਂਦਰੀ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ, ਜਦੋਂਕਿ ਮਹਿੰਗਾਈ ਰਾਹਤ (DR) ਪੈਨਸ਼ਨਰਾਂ ਨੂੰ ਦਿੱਤੀ ਜਾਂਦੀ ਹੈ। ਜਨਵਰੀ ਤੇ ਜੁਲਾਈ ਵਿੱਚ ਸਾਲ ਵਿੱਚ ਦੋ ਵਾਰ ਡੀਏ ਤੇ ਡੀਆਰ ਵਿੱਚ ਵਾਧਾ ਕੀਤਾ ਜਾਂਦਾ ਹੈ।

ਹਾਲ ਹੀ ਵਿੱਚ, ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਰੋਕੇ ਗਏ 18 ਮਹੀਨਿਆਂ ਦੇ ਮਹਿੰਗਾਈ ਭੱਤੇ ਤੇ ਡੀਆਰ ਦੇ ਬਕਾਏ ਜਾਰੀ ਕਰਨ ਦੀ ਸੰਭਾਵਨਾ ਨਹੀਂ। ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਕੀ ਸਰਕਾਰ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ 18 ਮਹੀਨਿਆਂ ਦਾ ਮਹਿੰਗਾਈ ਭੱਤਾ ਜਾਂ ਡੀਆਰ ਜਾਰੀ ਕਰਨ ਬਾਰੇ ਵਿਚਾਰ ਕਰ ਰਹੀ ਹੈ। 

ਦਰਅਸਲ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਲਈ ਜਨਵਰੀ 2020, ਜੁਲਾਈ 2020 ਤੇ ਜਨਵਰੀ 2021 ਤੋਂ ਡੀਏ/ਡੀਆਰ ਦੀਆਂ ਤਿੰਨ ਕਿਸ਼ਤਾਂ ਨੂੰ ਫ੍ਰੀਜ਼ ਕਰਨ ਦਾ ਫੈਸਲਾ ਕੋਵਿਡ-19 ਮਹਾਮਾਰੀ ਦੌਰਾਨ ਆਰਥਿਕ ਪ੍ਰੇਸ਼ਾਨੀਆਂ ਕਾਰਨ ਸਰਕਾਰੀ ਵਿੱਤ 'ਤੇ ਦਬਾਅ ਨੂੰ ਘੱਟ ਕਰਨ ਲਈ ਲਿਆ ਗਿਆ ਸੀ।

ਮੁਲਾਜ਼ਮਾਂ ਦੀ ਕਿੰਨੀ ਵਧੇਗੀ ਤਨਖਾਹ
7ਵੇਂ ਤਨਖਾਹ ਕਮਿਸ਼ਨ ਦੇ ਅਨੁਸਾਰ ਲੈਵਲ-1 'ਤੇ ਕੇਂਦਰੀ ਕਰਮਚਾਰੀਆਂ ਦੀ ਮੁੱਢਲੀ ਤਨਖਾਹ 18000 ਰੁਪਏ ਤੋਂ ਸ਼ੁਰੂ ਹੋ ਕੇ ਵੱਧ ਤੋਂ ਵੱਧ 56900 ਰੁਪਏ ਤੱਕ ਹੈ। ਹੇਠਾਂ ਇਸ ਅਧਾਰ 'ਤੇ ਕੀਤੀ ਗਈ ਗਣਨਾ ਵੇਖੋ…

1. ਕਰਮਚਾਰੀ ਦੀ ਮੁੱਢਲੀ ਤਨਖਾਹ 18,000 ਰੁਪਏ
2. ਨਵਾਂ ਮਹਿੰਗਾਈ ਭੱਤਾ (53%) ਰੁਪਏ 9540/ਮਹੀਨਾ
3. ਹੁਣ ਤੱਕ ਮਹਿੰਗਾਈ ਭੱਤਾ (50%) ਰੁਪਏ 9000/ਮਹੀਨਾ ਹੈ।
4. ਕਿੰਨਾ ਮਹਿੰਗਾਈ ਭੱਤਾ ਵਧਿਆ 9540-9000= 540 ਰੁਪਏ/ਮਹੀਨਾ

ਵੱਧ ਤੋਂ ਵੱਧ ਕਿੰਨਾ ਲਾਭ
1. ਕਰਮਚਾਰੀ ਦੀ ਮੁੱਢਲੀ ਤਨਖਾਹ 56,900 ਰੁਪਏ
2. ਨਵਾਂ ਮਹਿੰਗਾਈ ਭੱਤਾ (53%) ਰੁਪਏ 30,157/ਮਹੀਨਾ
3. ਹੁਣ ਤੱਕ ਮਹਿੰਗਾਈ ਭੱਤਾ (50%) ਰੁਪਏ 28,450/ਮਹੀਨਾ ਹੈ।
4. ਕਿੰਨਾ ਮਹਿੰਗਾਈ ਭੱਤਾ 30,157-28,450 = 1707 ਰੁਪਏ/ਮਹੀਨਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
ਹੁਣ ਸਰਦਾਰਾਂ 'ਤੇ ਨਹੀਂ ਬਣਨਗੇ ਚੁਟਕਲੇ? ਸੁਪਰੀਮ ਕੋਰਟ ਨੇ ਦੱਸਿਆ ਅਹਿਮ ਮੁੱਦਾ, ਸੁਝਾਅ ਦੇਣ ਲਈ ਕਿਹਾ
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Embed widget