ਪੜਚੋਲ ਕਰੋ

50 ਲੱਖ ਕਰਮਚਾਰੀਆਂ ਲਈ ਖੁਸ਼ਖਬਰੀ! ਜਾਣੋ ਕਦੋਂ ਵਧੇਗੀ ਤਨਖਾਹ

7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤਹਿਤ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਹੋ ਸਕਦਾ ਹੈ। ਕਰਮਚਾਰੀਆਂ ਲਈ ਇਹ ਖੁਸ਼ਖਬਰੀ ਬਹੁਤ ਜਲਦ ਆ ਸਕਦੀ ਹੈ ਕਿਉਂਕਿ ਕੇਂਦਰ ਸਰਕਾਰ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਨੂੰ ਲੈ ਕੇ ਫੈਸਲਾ ਕਰ ਲਿਆ ਹੈ।

ਨਵੀਂ ਦਿੱਲੀ: 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਤਹਿਤ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਹੋ ਸਕਦਾ ਹੈ। ਕਰਮਚਾਰੀਆਂ ਲਈ ਇਹ ਖੁਸ਼ਖਬਰੀ ਬਹੁਤ ਜਲਦ ਆ ਸਕਦੀ ਹੈ ਕਿਉਂਕਿ ਕੇਂਦਰ ਸਰਕਾਰ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਨੂੰ ਲੈ ਕੇ ਫੈਸਲਾ ਕਰ ਲਿਆ ਹੈ। ਅਗਲੇ ਸਾਲ ਜੂਨ ਮਗਰੋਂ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਉਮੀਦ ਕੀਤੀ ਜਾ ਸਕਦੀ ਹੈ। ਜੁਲਾਈ ਵਿੱਚ ਇਸ ਦੇ ਚਾਰ ਫੀਸਦ ਤੱਕ ਵਧਣ ਦੀ ਉਮੀਦ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜੇ ਮਹਿੰਗਾਈ ਭੱਤਾ ਚਾਰ ਫੀਸਦ ਦੇ ਹਿਸਾਬ ਨਾਲ ਵਧਾਇਆ ਜਾਂਦਾ ਹੈ ਤਾਂ ਇਸ ਨਾਲ ਸਿੱਧਾ ਤੌਰ ਤੇ ਕਰੀਬ 50 ਲੱਖ ਕੇਂਦਰੀ ਕਰਮਚਾਰੀਆਂ ਤੇ 61 ਲੱਖ ਪੈਂਸ਼ਨਰਾਂ ਨੂੰ ਫਾਇਦਾ ਹੋਏਗਾ। ਮੌਜੂਦਾ ਸਮੇਂ ਸਰਕਾਰ ਨੇ ਕੋਰੋਨਾ ਮਹਾਮਾਰੀ ਕਾਰਨ 2021 ਜੂਨ ਤੱਕ ਮਹਿੰਗਾਈ ਭੱਤੇ ਦੇ ਵਾਧਾ ਤੇ ਰੋਕ ਲਾਈ ਹੈ। ਕਰਮਚਾਰੀਆਂ ਨੂੰ ਪਿਛਲੀ ਦਰ ਦੇ ਹਿਸਾਬ ਨਾਲ 17 ਫੀਸਦ DA ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਇਸ ਦਾ ਮਤਲਬ ਇਹ ਹੈ ਕਿ ਜੇਕਰ 4 ਫੀਸਦ ਦਾ ਵਾਧਾ ਹੁੰਦਾ ਹੈ ਤਾਂ ਇਹ ਦਰ 21 ਫੀਸਦੀ ਹੋ ਜਾਏਗੀ। ਦੱਸ ਦੇਈਏ ਕਿ ਸਰਕਾਰ ਨੇ 2020 ਮਾਰਚ 'ਚ DA ਵਿੱਚ 4 ਫੀਸਦ ਦੇ ਵਾਧੇ ਦਾ ਐਲਾਨ ਕੀਤਾ ਸੀ ਪਰ ਐਪ੍ਰਲ ਵਿੱਚ ਸਰਕਾਰ ਨੇ ਕੋਰੋਨਾ ਮਹਾਮਾਰੀ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਜੂਨ 2021 ਤੋਂ ਲਾਗੂ ਕਰਨ ਬਾਰੇ ਕਿਹਾ ਸੀ।

ਟਾਪ ਹੈਡਲਾਈਨ

Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Gold-Silver Price: ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

Embed widget