ਪੜਚੋਲ ਕਰੋ

ਦਸੰਬਰ 'ਚ ਬੱਚਤ ਹੀ ਬੱਚਤ ...ਵਿਆਜ ਦੀ ਦਰ ਘਟਣ ਦੀ ਸੰਭਾਵਨਾ; ਹੋਈ ਵੱਡੀ ਭਵਿੱਖਵਾਣੀ

RBI ਨੇ ਹਾਲ ਹੀ ਵਿੱਚ ਹੋਈ ਮੋਨੇਟਰੀ ਪਾਲਿਸੀ ਮੀਟਿੰਗ ਹੋਈ, ਜਿਸ 'ਚ ਰੈਪੋ ਦਰ ਵਿੱਚ ਕੋਈ ਕਮੀ ਨਹੀਂ ਕੀਤੀ। ਮੀਟਿੰਗ ਵਿੱਚ ਰੈਪੋ ਦਰ 5.5 ਫੀਸਦ 'ਤੇ ਕਾਇਮ ਰਹੀ। ਇਹ ਲਗਾਤਾਰ ਦੂਜੀ ਵਾਰੀ ਸੀ...

ਦੇਸ਼ ਦੇ ਵਿੱਚ GST ਬੱਚਤ ਉਤਸਵ ਚੱਲ ਰਿਹਾ ਹੈ। ਉਪਰੋਂ ਫੈਸਟੀਵਾਲ ਸੀਜ਼ਨ ਹੋਣ ਕਰਕੇ ਲੋਕ ਖੂਬ ਸ਼ਾਪਿੰਗ ਕਰ ਰਹੇ ਹਨ। ਇਸਦੇ ਦੌਰਾਨ ਭਾਰਤੀ ਰਿਜ਼ਰਵ ਬੈਂਕ (RBI) ਨੇ ਹਾਲ ਹੀ ਵਿੱਚ ਹੋਈ ਮੋਨੇਟਰੀ ਪਾਲਿਸੀ ਮੀਟਿੰਗ ਹੋਈ, ਜਿਸ 'ਚ ਰੈਪੋ ਦਰ ਵਿੱਚ ਕੋਈ ਕਮੀ ਨਹੀਂ ਕੀਤੀ। ਮੀਟਿੰਗ ਵਿੱਚ ਰੈਪੋ ਦਰ 5.5 ਫੀਸਦ 'ਤੇ ਕਾਇਮ ਰਹੀ। ਇਹ ਲਗਾਤਾਰ ਦੂਜੀ ਵਾਰੀ ਸੀ, ਜਦੋਂ ਰਿਜ਼ਰਵ ਬੈਂਕ ਨੇ ਰੈਪੋ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ। ਇਸ ਦੌਰਾਨ, ਗਲੋਬਲ ਬਰੋਕਰੇਜ ਫਰਮ ਮਾਰਗਨ ਸਟੈਨਲੀ ਦੇ ਅਨੁਮਾਨ ਮੁਤਾਬਕ, RBI ਦਸੰਬਰ 2025 ਵਿੱਚ ਰੈਪੋ ਦਰ ਘਟਾ ਸਕਦਾ ਹੈ। ਇਸ ਤੋਂ ਬਾਅਦ ਫਰਵਰੀ 2026 ਵਿੱਚ ਇੱਕ ਹੋਰ ਕਟੌਤੀ ਦੀ ਉਮੀਦ ਹੈ। ਇਸ ਦੇ ਨਾਲ, ਸਾਲ 2026 ਦੇ ਅੰਤ ਤੱਕ ਰੈਪੋ ਦਰ ਹੁਣ ਦੇ 5.50 ਫੀਸਦ ਤੋਂ ਘਟ ਕੇ 5.00 ਫੀਸਦ 'ਤੇ ਆ ਸਕਦੀ ਹੈ।

ਬਰੋਕਰੇਜ ਨੇ ਅਪਣਾ ਅਨੁਮਾਨ ਇਸ ਆਧਾਰ ‘ਤੇ ਲਾਇਆ ਹੈ ਕਿ ਮੰਗੀ ਕੀਮਤ ਸੂਚਕ (CPI) ਵਿੱਚ ਕਮੀ, ਕੱਚੇ ਤੇਲ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਮਹਿੰਗਾਈ ਘਟਣ ਕਾਰਨ ਰਿਜ਼ਰਵ ਬੈਂਕ ਵੱਧ ਉਦਾਰ ਨੀਤੀ ਅਪਣਾ ਸਕਦੀ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਮਹਿੰਗਾਈ ਵਿੱਚ ਕਮੀ ਉਸ ਸਮੇਂ ਆਈ ਹੈ, ਜਦੋਂ ਵਿਕਾਸ ਦੀ ਰਫ਼ਤਾਰ ਕਮਜ਼ੋਰ ਪੈ ਰਹੀ ਹੈ। ਇਸ ਨਾਲ ਦਰਾਂ ਵਿੱਚ ਛੋਟ ਦੇਣ ਦੀ ਸੰਭਾਵਨਾ ਵੱਧ ਗਈ ਹੈ।

ਜੇ ਰੈਪੋ ਦਰ 'ਚ ਫਿਰ ਕਟੌਤੀ ਕੀਤੀ ਜਾਂਦੀ ਹੈ, ਤਾਂ ਅਨੁਮਾਨਿਤ 5.00 ਫੀਸਦ ਦੀ ਦਰ ਹਾਲੀਆ ਸਾਲਾਂ ਵਿੱਚ ਸਭ ਤੋਂ ਘੱਟ ਨੀਤੀ ਦਰ ਹੋਵੇਗੀ। ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਅਰਥਵਿਵਸਥਾ ਵਿੱਚ ਕਰਜ਼ ਦੀ ਲਾਗਤ ਘਟੇਗੀ, ਪਰਿਵਾਰਾਂ ਨੂੰ ਕਰਜ਼ 'ਤੇ ਰਾਹਤ ਮਿਲੇਗੀ ਅਤੇ ਆਵਾਸ, ਗੱਡੀਆਂ ਅਤੇ ਬੁਨਿਆਦੀ ਢਾਂਚੇ ਵਿੱਚ ਨਵੇਂ ਨਿਵੇਸ਼ ਨੂੰ ਤਰੱਕੀ ਮਿਲੇਗੀ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਘੱਟ ਦਰਾਂ ਉਪਭੋਗ ਨੂੰ ਵਧਾ ਸਕਦੀਆਂ ਹਨ ਅਤੇ ਭਾਰਤ ਦੀ ਵਿਕਾਸ ਕਹਾਣੀ ਨੂੰ ਨਵੀਂ ਰਫ਼ਤਾਰ ਦੇਣ ਵਿੱਚ ਮਦਦ ਕਰ ਸਕਦੀਆਂ ਹਨ।

ਦਰ ਕਟੌਤੀ ਤੋਂ ਪਹਿਲਾਂ RBI ਇਹ ਗੱਲਾਂ ਧਿਆਨ ਵਿੱਚ ਰੱਖੇਗਾ

ਹਾਲਾਂਕਿ, ਮਾਰਗਨ ਸਟੈਨਲੀ ਨੇ ਇਹ ਵੀ ਕਿਹਾ ਹੈ ਕਿ ਦਰਾਂ ਵਿੱਚ ਛੋਟ ਦੇਣ ਤੋਂ ਪਹਿਲਾਂ ਰਿਜ਼ਰਵ ਬੈਂਕ ਅਮਰੀਕੀ ਬਿਆਜ ਦਰਾਂ ਵਿੱਚ ਉਤਾਰ-ਚੜ੍ਹਾਵ, ਕਮੋਡੀਟੀ ਮਾਰਕੀਟਾਂ ਦੇ ਰੁਝਾਨ ਅਤੇ ਮੁਦਰਾ ਵਿੱਚ ਸਥਿਰਤਾ ਵਰਗੀਆਂ ਵਿਸ਼ਵ ਪੱਧਰੀਆਂ ਸਥਿਤੀਆਂ ਦਾ ਧਿਆਨ ਰੱਖੇਗਾ। ਇਸ ਦੌਰਾਨ, ਮਹਿੰਗਾਈ ਵਧਣ ਕਾਰਨ ਕਟੌਤੀ ਸੀਮਿਤ ਹੋ ਸਕਦੀ ਹੈ ਜਾਂ ਇਸ ਵਿੱਚ ਦੇਰੀ ਆ ਸਕਦੀ ਹੈ। 1 ਅਕਤੂਬਰ ਨੂੰ ਆਪਣੀ ਰਿਵਿਊ ਮੀਟਿੰਗ ਵਿੱਚ RBI ਨੇ ਰੈਪੋ ਦਰ ਵਿੱਚ ਕੋਈ ਬਦਲਾਅ ਨਹੀਂ ਕਰਦੇ ਹੋਏ 5.50 ਫੀਸਦ 'ਤੇ ਕਾਇਮ ਰੱਖੀ। ਹਾਲਾਂਕਿ, IANS ਦੀ ਰਿਪੋਰਟ ਮੁਤਾਬਕ, ਮੀਟਿੰਗ ਦੌਰਾਨ ਦੋ MPC ਮੈਂਬਰਾਂ ਨੇ ਨੀਤੀ ਨੂੰ ਉਦਾਰ ਬਣਾਉਣ ਦਾ ਸਮਰਥਨ ਕੀਤਾ। ਇਸ ਨਾਲ ਅੱਗੇ ਆਉਣ ਵਾਲੇ ਸਮੇਂ ਵਿੱਚ ਰੈਪੋ ਦਰ ਘਟਣ ਦੇ ਸੰਕੇਤ ਮਿਲ ਰਹੇ ਹਨ।

ਟਾਪ ਹੈਡਲਾਈਨ

 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Gold Price Today : ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ! ਹੁਣ ਵੇਚੀਏ ਜਾਂ ਵਧਣ ਦੀ ਕਰੀਏ ਉਡੀਕ?
Gold Price Today : ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ! ਹੁਣ ਵੇਚੀਏ ਜਾਂ ਵਧਣ ਦੀ ਕਰੀਏ ਉਡੀਕ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ
December Rule Changes : 1 ਦਸੰਬਰ ਤੋਂ ਬਦਲਣਗੇ ਪੈਸਿਆਂ ਨਾਲ ਜੁੜੇ ਕਈ ਨਿਯਮ, ਬੈਂਕ ਤੋਂ ਲੈ ਕੇ ਪੈਨਸ਼ਨ ਤੇ EMI 'ਤੇ ਪਵੇਗਾ ਅਸਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
 Pension News : ਕੇਂਦਰ ਸਰਕਾਰ ਦੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਹੁਣ ਮਿਲੇਗਾ ਫਸਿਆ ਹੋਇਆ ਬਕਾਇਆ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab ਤੋਂ ਪਾਕਿਸਤਾਨ ਗਏ 3 ਸਿੱਖ ਸ਼ਰਧਾਲੂ ਲਾਪਤਾ, ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
Punjab News : ਨਵੀਂ ਵਿਆਹੀ ਲਾੜੀ ਨੇ ਵਿਆਹ ਦੇ 4 ਦਿਨ ਬਾਅਦ ਹੀ ਪਾਇਆ ਭੜਥੂ , ਲਾੜੇ ਦੇ ਉੱਡੇ ਹੋਸ਼ !  
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
 8th Pay Commission : 18 ਹਜ਼ਾਰ ਵਾਲਿਆਂ ਦੀ ਤਨਖਾਹ ਹੋ ਸਕਦੀ ਹੈ 72 ਹਜ਼ਾਰ ! 8ਵੇਂ ਪੇਅ ਕਮਿਸ਼ਨ 'ਚ ਵੱਡਾ ਬਦਲਾਅ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
 Himachal Love Story : 75 ਸਾਲ ਦੀ ਉਮਰ 'ਚ ਮੁੜ ਵੱਜੀ ਸ਼ਹਿਨਾਈ, ਬਿਰਧ ਆਸ਼ਰਮ 'ਚ ਮਿਲਿਆ ਜੀਵਨ ਸਾਥੀ!

Embed widget