ਪੜਚੋਲ ਕਰੋ

ਪਾਣੀ-ਪਾਣੀ ਹੋਈ ਦਿੱਲੀ! ਮੀਂਹ ਕਰਕੇ 200 ਤੋਂ ਵੱਧ ਉਡਾਣਾਂ ਲੇਟ; ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਸਟੇਟਸ

ਸ਼ਨੀਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 200 ਤੋਂ ਵੱਧ ਉਡਾਣਾਂ ਦੇਰੀ ਨਾਲ ਚੱਲੀਆਂ। ਐਡਵਾਈਜ਼ਰੀ ਦੇ ਅਨੁਸਾਰ, ਜੇਕਰ ਤੁਸੀਂ ਅੱਜ ਉਡਾਣ ਰਾਹੀਂ ਯਾਤਰਾ ਕਰ ਰਹੇ ਹੋ, ਤਾਂ ਕਿਰਪਾ ਕਰਕੇ ਵੈੱਬਸਾਈਟ ਜਾਂ ਐਪ 'ਤੇ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਕਰੋ।

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI ਹਵਾਈ ਅੱਡਾ) 'ਤੇ ਸ਼ਨੀਵਾਰ (5 ਸਤੰਬਰ) ਨੂੰ 200 ਤੋਂ ਵੱਧ ਉਡਾਣਾਂ ਦੇਰੀ ਨਾਲ ਚੱਲੀਆਂ। ਖਰਾਬ ਮੌਸਮ ਅਤੇ ਭਾਰੀ ਬਾਰਿਸ਼ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਭਾਰੀ ਬਾਰਿਸ਼ ਕਾਰਨ IGI ਹਵਾਈ ਅੱਡੇ 'ਤੇ ਉਡਾਣਾਂ ਦੇ ਆਉਣ ਵਿੱਚ 70 ਮਿੰਟ ਦੀ ਦੇਰੀ ਹੋ ਰਹੀ ਹੈ, ਜਦੋਂ ਕਿ ਡਿਪਾਰਚਰ ਵਿੱਚ ਲਗਭਗ 130 ਮਿੰਟ ਦੀ ਦੇਰੀ ਹੋ ਰਹੀ ਹੈ।

ਇਸ ਦੇ ਮੱਦੇਨਜ਼ਰ ਇੱਕ ਏਅਰਲਾਈਨਟ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਦਿੱਲੀ ਵਿੱਚ ਖਰਾਬ ਮੌਸਮ ਕਾਰਨ ਉਡਾਣ ਦੇ ਸੰਚਾਲਨ ਵਿੱਚ ਦੇਰੀ ਹੋ ਰਹੀ ਹੈ। ਏਅਰਲਾਈਨ ਟੀਮਾਂ ਲਗਾਤਾਰ ਮੌਸਮ ਦੀ ਨਿਗਰਾਨੀ ਕਰ ਰਹੀਆਂ ਹਨ।

ਏਅਰਲਾਈਨਸ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਅੱਜ ਉਡਾਣ ਰਾਹੀਂ ਯਾਤਰਾ ਕਰ ਰਹੇ ਹੋ, ਤਾਂ ਘਰੋਂ ਨਿਕਲਣ ਤੋਂ ਪਹਿਲਾਂ ਵੈਬਸਾਈਟ 'ਤੇ ਆਪਣੀ ਫਲਾਈਟ ਦਾ ਸਟੇਟਸ ਜ਼ਰੂਰ ਚੈੱਕ ਕਰੋ। ਟ੍ਰੈਫਿਕ ਅਤੇ ਹੌਲੀ ਸੜਕ ਦੀ ਗਤੀ ਦੇ ਕਾਰਨ, ਹਵਾਈ ਅੱਡੇ ਤੱਕ ਪਹੁੰਚਣ ਵਿੱਚ ਜ਼ਿਆਦਾ ਸਮਾਂ ਲੱਗ ਸਕਦਾ ਹੈ। ਇਸ ਲਈ ਸਮੇਂ ਤੋਂ ਪਹਿਲਾਂ ਹੀ ਨਿਕਲੋ।

ਇੰਡੀਗੋ ਵਲੋਂ ਜਾਰੀ ਕੀਤੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਕਿ ਖਰਾਬ ਮੌਸਮ ਕਾਰਨ ਦਿੱਲੀ ਲਈ ਉਡਾਣਾਂ ਵਿੱਚ ਦੇਰੀ ਹੋ ਸਕਦੀ ਹੈ। ਸਾਡੀਆਂ ਟੀਮਾਂ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ। ਜੇਕਰ ਤੁਸੀਂ ਅੱਜ ਯਾਤਰਾ ਕਰ ਰਹੇ ਹੋ, ਤਾਂ ਅਸੀਂ ਸਲਾਹ ਦਿੰਦੇ ਹਾਂ ਕਿ ਤੁਸੀਂ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਸਾਡੀ ਵੈੱਬਸਾਈਟ http://t.co/nTbt4mrMOX ਜਾਂ ਐਪ 'ਤੇ ਆਪਣੀ ਫਲਾਈਟ ਦਾ ਸਟੇਟਸ ਚੈੱਕ ਕਰੋ।

ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, "ਕਿਰਪਾ ਕਰਕੇ ਯਾਤਰਾ ਲਈ ਕੁਝ ਸਮਾਂ ਜ਼ਿਆਦਾ ਲੈਕੇ ਚੱਲੋ, ਕਿਉਂਕਿ ਸੜਕਾਂ 'ਤੇ ਟ੍ਰੈਫਿਕ ਆਮ ਨਾਲੋਂ ਹੌਲੀ ਹੋ ਸਕਦਾ ਹੈ। ਅਸੀਂ ਤੁਹਾਡੇ ਸਬਰ ਅਤੇ ਸਮਝ ਦੀ ਕਦਰ ਕਰਦੇ ਹਾਂ। ਤੁਹਾਡਾ ਆਰਾਮ ਅਤੇ ਸੁਰੱਖਿਆ ਸਾਡੀ ਤਰਜੀਹ ਹੈ।"

 

Advertisement

ਟਾਪ ਹੈਡਲਾਈਨ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ
 FD 'ਤੇ ਛੋਟੇ ਬੈਂਕ ਦੇ ਰਹੇ 8.25% ਤੱਕ ਵਿਆਜ, ਜਾਣੋ SBI ਤੇ HDFC ਨਾਲੋਂ ਕਿੰਨਾ ਜ਼ਿਆਦਾ ਮਿਲੇਗਾ ਰਿਟਰਨ
 FD 'ਤੇ ਛੋਟੇ ਬੈਂਕ ਦੇ ਰਹੇ 8.25% ਤੱਕ ਵਿਆਜ, ਜਾਣੋ SBI ਤੇ HDFC ਨਾਲੋਂ ਕਿੰਨਾ ਜ਼ਿਆਦਾ ਮਿਲੇਗਾ ਰਿਟਰਨ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
Embed widget