ਪੜਚੋਲ ਕਰੋ

20 ਮਹੀਨਿਆਂ ਮਗਰੋਂ ਮੁੜ ਉਡਾਣ ਭਰਨ ਲਈ ਤਿਆਰ ਬੋਇੰਗ 737 ਮੈਕਸ? ਯੂਐਸ ਰੈਗੂਲੇਟਰ ਦੇ ਫੈਸਲੇ ਨੇ ਵਧਾਈਆਂ ਉਮੀਦਾਂ

ਬੋਇੰਗ ਨੇ ਇਨ੍ਹਾਂ ਜਹਾਜ਼ਾਂ ਨੂੰ ਕੁਝ ਹਾਦਸਿਆਂ ਤੋਂ ਬਾਅਦ ਉਡਾਣ ਭਰਨ ਤੋਂ ਰੋਕ ਦਿੱਤਾ ਸੀ। ਹਾਲਾਂਕਿ ਭਾਰਤ ਵਿੱਚ ਡੀਜੀਸੀਏ ਨੇ ਕਿਹਾ ਹੈ ਕਿ ਉਹ ਯੂਐਸ ਰੈਗੂਲੇਟਰ ਦੇ ਆਦੇਸ਼ ਦਾ ਅਧਿਐਨ ਮਗਰੋਂ ਹੀ ਕੋਈ ਫੈਸਲਾ ਲਵੇਗੀ।

ਨਵੀਂ ਦਿੱਲੀ: ਯੂਐਸ ਦੇ ਫੈਡਰਲ ਹਵਾਬਾਜ਼ੀ ਪ੍ਰਸ਼ਾਸਨ (FAA) ਨੇ ਬੁੱਧਵਾਰ ਨੂੰ Boeing 737 MAX ਜਹਾਜ਼ ਨੂੰ ਮੁੜ ਉਡਾਣ ਭਰਨ ਦੀ ਇਜ਼ਾਜਤ ਦ ਸੰਕੇਤ ਦਿੱਤੇ ਹਨ। ਇਨ੍ਹਾਂ ਬੋਇੰਗ ਜਹਾਜ਼ਾਂ ਨੂੰ ਕੁਝ ਹਾਦਸਿਆਂ ਤੋਂ ਬਾਅਦ ਉਡਾਣ ਭਰਨ ਤੋਂ ਰੋਕਿਆ ਗਿਆ ਸੀ। ਹਾਲਾਂਕਿ, ਹਵਾਬਾਜ਼ੀ ਸੈਕਟਰ ਦੇ ਭਾਰਤੀ ਰੈਗੂਲੇਟਰ DGCA ਨੇ ਕਿਹਾ ਹੈ ਕਿ ਉਹ ਪਹਿਲਾਂ ਇਸ ਸਬੰਧੀ FAA ਦੇ ਆਦੇਸ਼ ਦਾ ਅਧਿਐਨ ਕਰੇਗੀ ਤੇ ਇਸ ਤੋਂ ਬਾਅਦ ਹੀ ਕੋਈ ਫੈਸਲਾ ਲਵੇਗੀ। ਦੱਸ ਦਈਏ ਕਿ ਈਥੋਪੀਅਨ ਏਅਰਲਾਇੰਸ ਦੇ ਹਾਦਸੇ ਤੋਂ ਬਾਅਦ ਮਾਰਚ ਵਿੱਚ ਬੋਇੰਗ ਦੇ 737 ਮੈਕਸ ਜਹਾਜ਼ ਨੂੰ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਲਾਇਨ ਏਅਰ ਵੱਲ ਇੰਡੋਨੇਸ਼ੀਆ ਵਿੱਚ ਉਡਾਣ ਭਰੀ ਜਾ ਰਹੀ 737 ਮੈਕਸ ਜਹਾਜ਼ ਕਰੈਸ਼ ਹੋ ਗਿਆ ਸੀ। ਹਾਦਸਿਆਂ ਦੀ ਜਾਂਚ ਤੋਂ ਬਾਅਦ ਕਿਹਾ ਗਿਆ ਕਿ ਜਹਾਜ਼ਾਂ ਦੇ ਸਾਫਟਵੇਅਰ ਵਿਚ ਖ਼ਰਾਬੀ ਹੋ ਸਕਦੀ ਹੈ। ਐਫਏਏ ਨੇ ਇਨ੍ਹਾਂ ਜਹਾਜ਼ਾਂ ਮੁੜ ਅਸਮਾਨ ਭਰਨ ਦੀ ਇਜਾਜ਼ਤ ਤੋਂ ਪਹਿਲਾਂ ਸਾਰੀਆਂ ਖਾਮੀਆਂ ਦੂਰ ਕਰਨ ਤੇ ਇਸ ਦਾ ਸਰਟੀਫਿਕੇਟ ਹਾਸਲ ਕਰਨ ਨੂੰ ਕਿਹਾ ਹੈ। ਭਾਰਤ ਵਿੱਚ ਡੀਜੀਸੀਏ ਨੇ ਕਿਹਾ ਹੈ ਕਿ ਇਨ੍ਹਾਂ ਹਵਾਈ ਜਹਾਜ਼ਾਂ ਨੂੰ ਭਾਰਤੀ ਅਸਮਾਨ ਵਿੱਚ ਉਡਾਣ ਭਰਨ ਦੀ ਇਜਾਜ਼ਤ ਦੇਣ ਤੋਂ ਪਹਿਲਾਂ, ਉਹ ਖੁਦ ਇਸ ਦੀ ਜਾਂਚ ਕਰੇਗੀ। ਇਸ ਤੋਂ ਬਾਅਦ ਹੀ ਉਹ ਜਹਾਜ਼ਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਦੇਣ ਬਾਰੇ ਕੋਈ ਫੈਸਲਾ ਲੈ ਸਕਦਾ ਹੈ। ਹੁਣ ਇਸ ਨੂੰ ਕੁਝ ਸਮਾਂ ਲੱਗੇਗਾ। ਸਪਾਈਸਜੈੱਟ ਦੇ ਭਾਰਤ ਵਿਚ ਇਸ ਤਰ੍ਹਾਂ ਦੇ 13 ਜਹਾਜ਼ ਹਨ। ਬੋਇੰਗ ਕਮਰਸ਼ੀਅਲ ਏਅਰ ਪਲੇਨ ਦੇ ਸੀਈਓ ਸਟੈਨ ਡੀਲ ਨੇ ਕਿਹਾ ਹੈ ਕਿ ਐਫਏਏ ਦਾ ਫੈਸਲਾ ਮਹੱਤਵਪੂਰਨ ਕਦਮ ਹੈ। Underwater Cities: ਸਮੁੰਦਰ ਦੇ ਪਾਣੀਆਂ 'ਚ ਦੱਬੇ ਦੁਨੀਆ ਦੇ ਰਹੱਸਮਈ ਸ਼ਹਿਰ, ਖੋਜ ਨੇ ਸਭ ਨੂੰ ਹੈਰਾਨ ਕੀਤਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget