ਪੜਚੋਲ ਕਰੋ

ਤੇਲ ਕੀਮਤਾਂ 'ਚ ਵਾਧਾ ਜਾਰੀ, ਡੀਜ਼ਲ ਹੋਇਆ ਪੈਟਰੋਲ ਤੋਂ ਵੀ ਮਹਿੰਗਾ

ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਵਧ ਰਹੀ ਡੀਜ਼ਲ ਦੀ ਕੀਮਤ ਤੋਂ ਬਾਅਦ ਦਿੱਲੀ 'ਚ ਡੀਜ਼ਲ ਪੈਟਰੋਲ ਤੋਂ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 80 ਰੁਪਏ, 43 ਪੈਸੇ ਪ੍ਰਤੀ ਲੀਟਰ ਹੈ ਤੇ ਡੀਜ਼ਲ 81 ਰੁਪਏ, 35 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਨਵੀਂ ਦਿੱਲੀ: ਮਹਿੰਗਾਈ ਦੀ ਮਾਰ ਸਹਿ ਰਹੀ ਜਨਤਾ 'ਤੇ ਆਏ ਦਿਨ ਤੇਲ ਦੀ ਮਹਿੰਗੀ ਕੀਮਤ ਦਾ ਬੋਝ ਹੋਰ ਵਧ ਰਿਹਾ ਹੈ। ਅੱਜ ਦੇਸ਼ ਭਰ 'ਚ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਪਰ ਡੀਜ਼ਲ ਦੀ ਕੀਮਤ 'ਚ 15 ਤੋਂ 17 ਪੈਸੇ ਪ੍ਰਤੀ ਲੀਟਰ ਤਕ ਦਾ ਇਜ਼ਾਫਾ ਹੋਇਆ ਹੈ। ਇਕੋ ਵੇਲੇ ਹਸਪਤਾਲ ਦੇ 45 ਡਾਕਟਰ ਕੋਰੋਨਾ ਪੌਜ਼ੇਟਿਵ, ਇਲਾਜ ਤੋਂ ਪਰੇਸ਼ਾਨ ਹੋਏ ਲੋਕ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਵਧ ਰਹੀ ਡੀਜ਼ਲ ਦੀ ਕੀਮਤ ਤੋਂ ਬਾਅਦ ਦਿੱਲੀ 'ਚ ਡੀਜ਼ਲ ਪੈਟਰੋਲ ਤੋਂ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 80 ਰੁਪਏ, 43 ਪੈਸੇ ਪ੍ਰਤੀ ਲੀਟਰ ਹੈ ਤੇ ਡੀਜ਼ਲ 81 ਰੁਪਏ, 35 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ, ਸਿਹਤ ਮੰਤਰੀ ਨੇ ਕਿਹਾ ਭਾਰਤ ਜਿੱਤ ਦੇ ਕਰੀਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget