ਨਵੀਂ ਦਿੱਲੀ: ਮਹਿੰਗਾਈ ਦੀ ਮਾਰ ਸਹਿ ਰਹੀ ਜਨਤਾ 'ਤੇ ਆਏ ਦਿਨ ਤੇਲ ਦੀ ਮਹਿੰਗੀ ਕੀਮਤ ਦਾ ਬੋਝ ਹੋਰ ਵਧ ਰਿਹਾ ਹੈ। ਅੱਜ ਦੇਸ਼ ਭਰ 'ਚ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਪਰ ਡੀਜ਼ਲ ਦੀ ਕੀਮਤ 'ਚ 15 ਤੋਂ 17 ਪੈਸੇ ਪ੍ਰਤੀ ਲੀਟਰ ਤਕ ਦਾ ਇਜ਼ਾਫਾ ਹੋਇਆ ਹੈ।


ਇਕੋ ਵੇਲੇ ਹਸਪਤਾਲ ਦੇ 45 ਡਾਕਟਰ ਕੋਰੋਨਾ ਪੌਜ਼ੇਟਿਵ, ਇਲਾਜ ਤੋਂ ਪਰੇਸ਼ਾਨ ਹੋਏ ਲੋਕ

ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਵਧ ਰਹੀ ਡੀਜ਼ਲ ਦੀ ਕੀਮਤ ਤੋਂ ਬਾਅਦ ਦਿੱਲੀ 'ਚ ਡੀਜ਼ਲ ਪੈਟਰੋਲ ਤੋਂ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 80 ਰੁਪਏ, 43 ਪੈਸੇ ਪ੍ਰਤੀ ਲੀਟਰ ਹੈ ਤੇ ਡੀਜ਼ਲ 81 ਰੁਪਏ, 35 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ, ਸਿਹਤ ਮੰਤਰੀ ਨੇ ਕਿਹਾ ਭਾਰਤ ਜਿੱਤ ਦੇ ਕਰੀਬ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ