ਪੜਚੋਲ ਕਰੋ

ਮਹਿੰਗਾਈ ਦੀ ਸਭ ਤੋਂ ਵੱਡੀ ਮਾਰ! ਪੈਟਰੋਲ 8.50 ਤੇ ਡੀਜ਼ਲ 10.48 ਰੁਪਏ ਮਹਿੰਗਾ

ਕੋਰੋਨਾ ਦੇ ਕਹਿਰ ਵਿੱਚ ਆਮ ਲੋਕਾਂ 'ਤੇ ਮਹਿੰਗਾਈ ਦੀ ਸਭ ਤੋਂ ਵੱਡੀ ਮਾਰ ਪੈ ਰਹੀ ਹੈ। ਇਕੱਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਹੀ ਲੋਕਾਂ ਨੂੰ ਝੰਜੋੜ ਸੁੱਟਿਆ ਹੈ। ਪਿਛਲੇ 18 ਦਿਨਾਂ ਵਿੱਚ ਪੈਟਰੋਲ 8.50 ਰੁਪਏ ਤੇ ਡੀਜ਼ਲ 10.48 ਰੁਪਏ ਮਹਿੰਗਾ ਹੋ ਗਿਆ ਹੈ। ਇਹ ਕੀਮਤ ਦਿੱਲੀ ਦੀ ਹੈ। ਕਈ ਰਾਜਾਂ ਵਿੱਚ ਕੀਮਤਾਂ ਇਸ ਤੋਂ ਵੀ ਜ਼ਿਆਦਾ ਵਧੀਆਂ ਹਨ।

ਨਵੀਂ ਦਿੱਲੀ: ਕੋਰੋਨਾ ਦੇ ਕਹਿਰ ਵਿੱਚ ਆਮ ਲੋਕਾਂ 'ਤੇ ਮਹਿੰਗਾਈ ਦੀ ਸਭ ਤੋਂ ਵੱਡੀ ਮਾਰ ਪੈ ਰਹੀ ਹੈ। ਇਕੱਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਹੀ ਲੋਕਾਂ ਨੂੰ ਝੰਜੋੜ ਸੁੱਟਿਆ ਹੈ। ਪਿਛਲੇ 18 ਦਿਨਾਂ ਵਿੱਚ ਪੈਟਰੋਲ 8.50 ਰੁਪਏ ਤੇ ਡੀਜ਼ਲ 10.48 ਰੁਪਏ ਮਹਿੰਗਾ ਹੋ ਗਿਆ ਹੈ। ਇਹ ਕੀਮਤ ਦਿੱਲੀ ਦੀ ਹੈ। ਕਈ ਰਾਜਾਂ ਵਿੱਚ ਕੀਮਤਾਂ ਇਸ ਤੋਂ ਵੀ ਜ਼ਿਆਦਾ ਵਧੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਤੇਲ ਕੰਪਨੀਆਂ ਨੇ ਬੁੱਧਵਾਰ ਨੂੰ ਲਗਾਤਾਰ 18ਵੇਂ ਦਿਨ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ। ਇਸ ਵਾਧੇ ਨਾਲ ਰਾਜਧਾਨੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਪੈਟਰੋਲ ਤੋਂ ਵੱਧ ਹੋ ਗਈ। ਮੰਗਲਵਾਰ ਨੂੰ ਦਿੱਲੀ ਵਿੱਚ ਪੈਟਰੋਲ ਦੀ ਕੀਮਤ 79.76 ਰੁਪਏ ਰਹੀ, ਪਰ ਡੀਜ਼ਲ ਦੀ ਕੀਮਤ 79.40 ਰੁਪਏ ਤੋਂ ਵਧ ਕੇ 79.88 ਰੁਪਏ ਪ੍ਰਤੀ ਲੀਟਰ ਹੋ ਗਈ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਦਿੱਲੀ ਵਿੱਚ ਡੀਜ਼ਲ ਦੀ ਕੀਮਤ 79.40 ਰੁਪਏ ਤੋਂ ਵਧ ਕੇ 79.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7 ਜੂਨ ਤੋਂ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ 18 ਦਿਨਾਂ ਵਿੱਚ ਦਿੱਲੀ ਵਿੱਚ ਪੈਟਰੋਲ 8.50 ਰੁਪਏ ਤੇ ਡੀਜ਼ਲ 10.48 ਰੁਪਏ ਮਹਿੰਗਾ ਹੋ ਗਿਆ ਹੈ।

ਟਾਪ ਹੈਡਲਾਈਨ

ਅੱਜ ਸਵੇੇਰੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਸ਼ਨੀਵਾਰ ਨੂੰ 1 ਲੀਟਰ ਤੇਲ ਦੀ ਕੀਮਤ

Bank Closed: ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅਗਸਤ 'ਚ ਕਦੋਂ-ਕਦੋਂ ਕੰਮਕਾਜ ਰਹੇਗਾ ਠੱਪ; ਦੇਖ ਲਓ ਲਿਸਟ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget