ਪੜਚੋਲ ਕਰੋ

ਡੀਜ਼ਲ ਦੀਆਂ ਕੀਮਤਾਂ 'ਚ ਮੁੜ ਉਛਾਲ, ਪੈਟਰੋਲ ਨਾਲੋਂ ਡੀਜ਼ਲ ਹੋਇਆ ਮਹਿੰਗਾ

ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਨਾਲੋਂ ਡੀਜ਼ਲ ਮਹਿੰਗਾ ਹੈ। ਸ਼ਨੀਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਤਾਂ ਨਹੀਂ ਵਧੀਆਂ ਪਰ ਡੀਜ਼ਲ 15 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ।

ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਨਾਲੋਂ ਡੀਜ਼ਲ ਮਹਿੰਗਾ ਹੈ। ਸ਼ਨੀਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਤਾਂ ਨਹੀਂ ਵਧੀਆਂ ਪਰ ਡੀਜ਼ਲ 15 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ। ਇਸ ਤਰ੍ਹਾਂ ਦਿੱਲੀ ਵਿੱਚ ਡੀਜ਼ਲ ਦਾ ਭਾਅ 81.79 ਪੈਸੇ ਲਿਟਰ ਹੋ ਗਿਆ ਜਦਕਿ ਪੈਟਰੋਲ ਦੀ ਕੀਮਤ 80.43 ਪੈਸੇ ਪ੍ਰਤੀ ਲਿਟਰ ’ਤੇ ਟਿਕੀ ਹੋਈ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ 29 ਜੂਨ ਤੋਂ ਕੋਈ ਬਦਲਾਅ ਨਹੀਂ ਹੋਇਆ। ਤੇਲ ਕੰਪਨੀਆਂ ਵੱਲੋਂ 21 ਜੁਲਾਈ ਨੂੰ ਵੀ ਡੀਜ਼ਲ ਦੇ ਭਾਅ ਵਿੱਚ 12 ਪੈਸੇ ਦਾ ਵਾਧਾ ਕੀਤਾ ਗਿਆ ਸੀ। ਮਹਾਨਗਰਾਂ ਮੁੰਬਈ, ਚੇਨਈ ਤੇ ਕੋਲਕਾਤਾ ਵਿੱਚ ਪੈਟਰੋਲ ਬਿਨਾਂ ਕਿਸੇ ਬਦਲਾਅ ਤੋਂ ਕ੍ਰਮਵਾਰ 87.19 ਰੁਪਏ, 83.63 ਰੁਪਏ ਤੇ 82.10 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ ਜਦਕਿ ਡੀਜ਼ਲ ਦੇ ਭਾਅ ਵਿੱਚ ਵਾਧਾ ਹੋਇਆ ਹੈ। ਦੱਸ ਦਈਏ ਕਿ ਆਮ ਤੌਰ 'ਤੇ ਡੀਜ਼ਲ ਦੀ ਕੀਮਤ ਪੈਟਰੋਲ ਨਾਲੋਂ ਘੱਟ ਹੀ ਰਹੀ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਡੀਜ਼ਲ ਦੀ ਕੀਮਤ ਪੈਟਰੋਲ ਨਾਲੋਂ ਵੱਧ ਹੈ। ਡੀਜ਼ਲ ਦੀਆਂ ਕੀਮਤਾਂ ਵਿੱਚ ਤੇਜ਼ੀ ਦੀ ਮਾਰ ਕਿਸਾਨਾਂ ਤੇ ਟਰਾਂਸਪੋਰਟਰਾਂ ਨੂੰ ਪੈ ਰਹੀ ਹੈ। ਇਸ ਲਈ ਟਰਾਂਸਪੋਰਟਰਾਂ ਨੇ ਪਿਛਲੇ ਦਿਨੀਂ ਭਾੜਾ ਵਧਾ ਦਿੱਤਾ ਹੈ।

ਟਾਪ ਹੈਡਲਾਈਨ

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

July 1 New Rules : 1 ਜੁਲਾਈ ਤੋਂ ਬਦਲਣਗੇ ਕਈ ਵੱਡੇ ਨਿਯਮ, LPG ਤੋਂ ਲੈ ਕੇ ਰੇਲਵੇ ਤੱਕ, ਜਾਣੋ ਕਿਸ 'ਤੇ ਪਵੇਗਾ ਸਭ ਤੋਂ ਵੱਧ ਅਸਰ 

ਦਿੱਲੀ ਸਰਕਾਰ ਸ਼ਰਾਬ ਦੇ ਮਾਲੀਏ ਤੋਂ ਧਨ ਇਕੱਠਾ ਕਰਦੀ ਹੈ; ਸਿਰਫ਼ ਤਿੰਨ ਮਹੀਨਿਆਂ ਵਿੱਚ ₹1,038 ਕਰੋੜ ਦਾ ਮੁਨਾਫ਼ਾ।

ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Embed widget