ਪੜਚੋਲ ਕਰੋ

petrol and diesel price today: ਡੀਜ਼ਲ ਹੋਇਆ ਸਸਤਾ, ਜਾਣੋ ਪੈਟਰੋਲ ਦੀ ਕੀਮਤ ਅੱਜ ਵਧੀ ਜਾਂ ਘਟੀ, ਜਾਣੋ ਅੱਜ ਦੇ ਰੇਟ

petrol and diesel: ਡੀਜ਼ਲ ਦੀ ਕੀਮਤ ਵਿੱਚ ਲਗਾਤਾਰ ਕਮੀ ਆ ਰਹੀ ਹੈ ਤੇ ਅੱਜ ਡੀਜ਼ਲ ਦੀ ਕੀਮਤ ਵਿੱਚ ਕਿੰਨੀ ਗਿਰਾਵਟ ਆਈ ਜਾਣਨ ਲਈ ਪੜ੍ਹੋ ਇਹ ਰਿਪੋਰਟ।

ਨਵੀਂ ਦਿੱਲੀ: ਅੱਜ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਡੀਜ਼ਲ ਦੀ ਕੀਮਤ ਵਿੱਚ ਕਟੌਤੀ ਕੀਤੀ ਹੈ ਤੇ ਡੀਜ਼ਲ ਦੀ ਕੀਮਤ ਵਿੱਚ 8 ਪੈਸੇ ਦੀ ਕਮੀ ਆਈ ਹੈ। ਹਾਲਾਂਕਿ, ਅੱਜ ਪੈਟਰੋਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਦਿੱਲੀ ਵਿੱਚ ਪੈਟਰੋਲ 81.06 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ ਤੇ ਡੀਜ਼ਲ ਦੀਆਂ ਕੀਮਤਾਂ ਅੱਜ 8 ਪੈਸੇ ਘੱਟ ਕੇ 70.63 ਰੁਪਏ ਪ੍ਰਤੀ ਲੀਟਰ ਰਹਿ ਗਈਆਂ ਹਨ। ਜਾਣੋ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ: ਅੱਜ ਜੇ ਦੇਸ਼ ਦੇ ਵੱਡੇ ਸ਼ਹਿਰਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ ਪੈਟਰੋਲ ਮੁੰਬਈ ਵਿੱਚ ਬਗੈਰ ਕਿਸੇ ਬਦਲਾਅ ਦੇ 87.74 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਤੇ ਡੀਜ਼ਲ ਦੀ ਕੀਮਤ 77.04 ਰੁਪਏ ਪ੍ਰਤੀ ਲੀਟਰ ‘ਤੇ ਆ ਗਈ ਹੈ। ਦੇਸ਼ ਦਾ ਸਭ ਤੋਂ ਮਹਿੰਗਾ ਤੇਲ ਇਸ ਸਮੇਂ ਵਿੱਤੀ ਰਾਜਧਾਨੀ ਮੁੰਬਈ ਵਿੱਚ ਮਿਲ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਡੀਜ਼ਲ ਦੀ ਕੀਮਤ 74.15 ਰੁਪਏ ਹੈ ਤੇ ਪੈਟਰੋਲ ਦੀ ਕੀਮਤ 82.59 ਰੁਪਏ ਪ੍ਰਤੀ ਲੀਟਰ ਹੈ। ਚੇਨਈ ਵਿਚ ਪੈਟਰੋਲ ਅੱਜ 84.14 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ 76.10 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਦੱਸ ਦਈਏ ਕਿ ਹਰ ਸਵੇਰ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਦੀ ਕੀਮਤ ਵਿਚ ਹੋਏ ਬਦਲਾਅ ਦੇ ਅਧਾਰ ‘ਤੇ ਦੇਸ਼ ਵਿਚ ਤੇਲ ਦੀ ਕੀਮਤ ਵਿਚ ਤਬਦੀਲੀ ਆਉਂਦੀ ਹੈ, ਜਿਸ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਵੇਰੇ 6 ਵਜੇ ਬਦਲਦੀਆਂ ਹਨ। ਇੱਥੇ ਦਿੱਤੇ ਗਏ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਰੋਜ਼ਾਨਾ ਕੀਮਤ ਦੇ ਅਧਾਰ ‘ਤੇ ਹਨ। Unlock-5: ਸਿਨੇਮਾ ਹਾਲ ਅਤੇ ਟੂਰਿਜ਼ਮ ਖੁਲ੍ਹਣ ਦੀ ਉਮੀਦ, ਜਾਣੋ 1 ਅਕਤੂਬਰ ਤੋਂ ਕੀ ਢਿੱਲ ਦੇ ਸਕਦੀ ਹੈ ਸਰਕਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget