ਪੜਚੋਲ ਕਰੋ

Paytm Pin Contact Feature: ਕੀ ਤੁਸੀਂ ਵੀ ਕਰਦੇ ਹੋ Paytm ਰਾਹੀਂ ਭੁਗਤਾਨ, ਹੁਣ ਇਸ ਫੀਚਰ ਦਾ ਉਠਾਓ ਫਾਇਦਾ

ਇਸ ਦੌਰਾਨ, Paytm ਨੇ ਐਪ 'ਤੇ ਉਪਭੋਗਤਾਵਾਂ ਨੂੰ ਇੱਕ ਨਵਾਂ ਫੀਚਰ ਦਿੱਤਾ ਹੈ। One97 Communications Limited ਦੀ ਮਲਕੀਅਤ ਵਾਲੇ Paytm ਨੇ ਐਪ 'ਤੇ 'ਪਿਨ ਰਿਸੈਂਟ ਪੇਮੈਂਟਸ' ਦਾ ਫੀਚਰ ਦਿੱਤਾ ਹੈ। ਇਸ ਦੀ ਮਦਦ ਨਾਲ ਯੂਜ਼ਰਸ ਵਾਰ-ਵਾਰ ਹੋਣ...

Paytm Pin Contact Feature: ਜਦੋਂ ਤੋਂ ਭਾਰਤ ਵਿੱਚ UPI ਭੁਗਤਾਨ ਦੀ ਸ਼ੁਰੂਆਤ ਹੋਈ ਹੈ, ਉਦੋਂ ਤੋਂ UPI ਅਧਾਰਤ ਐਪਸ ਦੀ ਵਰਤੋਂ ਬਹੁਤ ਜ਼ਿਆਦਾ ਵਧ ਗਈ ਹੈ। ਦੇਸ਼ ਵਿੱਚ ਮੁੱਖ ਤੌਰ 'ਤੇ ਤਿੰਨ UPI ਐਪਸ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ। ਇਸ ਵਿੱਚ Paytm, Phone-Pe ਤੇ Google Pay ਸ਼ਾਮਲ ਹਨ। 

ਇਸ ਦੌਰਾਨ, Paytm ਨੇ ਐਪ 'ਤੇ ਉਪਭੋਗਤਾਵਾਂ ਨੂੰ ਇੱਕ ਨਵਾਂ ਫੀਚਰ ਦਿੱਤਾ ਹੈ। One97 Communications Limited ਦੀ ਮਲਕੀਅਤ ਵਾਲੇ Paytm ਨੇ ਐਪ 'ਤੇ 'ਪਿਨ ਰਿਸੈਂਟ ਪੇਮੈਂਟਸ' ਦਾ ਫੀਚਰ ਦਿੱਤਾ ਹੈ। ਇਸ ਦੀ ਮਦਦ ਨਾਲ ਯੂਜ਼ਰਸ ਵਾਰ-ਵਾਰ ਹੋਣ ਵਾਲੀ ਪੇਮੈਂਟਸ ਨੂੰ ਪਿੰਨ ਕਰ ਸਕਣਗੇ। ਇਸ ਦਾ ਫਾਇਦਾ ਇਹ ਹੋਵੇਗਾ ਕਿ ਪਿੰਨਡ ਪ੍ਰੋਫਾਈਲ ਟਾਪ 'ਤੇ ਰਹੇਗੀ ਤੇ ਤੁਰੰਤ ਭੁਗਤਾਨ ਕੀਤਾ ਜਾ ਸਕੇਗਾ।

ਸਿਰਫ਼ ਇੰਨੇ ਹੀ ਸੰਪਰਕਾਂ ਨੂੰ ਪਿੰਨ ਕੀਤਾ ਜਾ ਸਕੇਗਾ

ਨਵੇਂ ਫੀਚਰ ਤਹਿਤ, ਤੁਸੀਂ ਸਿਖਰ 'ਤੇ ਸਿਰਫ 5 ਸੰਪਰਕਾਂ ਨੂੰ ਪਿੰਨ ਕਰ ਸਕੋਗੇ। ਕੰਪਨੀ ਦੇ ਬੁਲਾਰੇ ਨੇ ਕਿਹਾ ਕਿ Paytm ਮੋਬਾਈਲ ਭੁਗਤਾਨਾਂ ਵਿੱਚ ਸਭ ਤੋਂ ਉੱਪਰ ਹੈ। ਇਸ ਲਈ ਅਸੀਂ ਸਮੇਂ-ਸਮੇਂ 'ਤੇ ਐਪ ਵਿੱਚ ਉਪਭੋਗਤਾ ਅਨੁਭਵ ਨੂੰ ਬਿਹਤਰ ਬਣਾਉਣ ਲਈ ਨਵੇਂ ਫੀਚਰ ਲਿਆਉਂਦੇ ਰਹਿੰਦੇ ਹਾਂ। ਬੁਲਾਰੇ ਨੇ ਕਿਹਾ ਕਿ ਸਾਡੇ 'ਪਿਨ ਸੰਪਰਕ' ਫੀਚਰ ਦਾ ਉਦੇਸ਼ ਉਪਭੋਗਤਾਵਾਂ ਨੂੰ ਤੇਜ਼ੀ ਨਾਲ UPI ਭੁਗਤਾਨ ਕਰਨ ਦੇ ਯੋਗ ਬਣਾਉਣਾ ਹੈ। ਇਸ ਸੇਵਾ ਨਾਲ ਲੋਕਾਂ ਦਾ ਸਮਾਂ ਤੇ ਮਿਹਨਤ ਬਚੇਗੀ ਤੇ ਉਹ ਤੇਜ਼ੀ ਨਾਲ UPI ਭੁਗਤਾਨ ਕਰ ਸਕਣਗੇ।

ਇਸ ਤਰ੍ਹਾਂ ਨਵਾਂ ਫੀਚਰ ਵਰਤੋ

Paytm ਦੇ ਪਿਨ ਫੀਚਰ ਦੀ ਵਰਤੋਂ ਕਰਨ ਲਈ, ਪਹਿਲਾਂ ਐਪ 'ਤੇ ਜਾਓ ਤੇ ਭੁਗਤਾਨ ਕਰਨ ਦੇ ਵਿਕਲਪ 'ਤੇ ਕਲਿੱਕ ਕਰੋ। ਇੱਥੇ ਤੁਹਾਨੂੰ Recent ਨਾਮ ਦਾ ਇੱਕ ਵਿਕਲਪ ਦਿਖਾਈ ਦੇਵੇਗਾ। ਇੱਥੇ ਦਿਖਾਈ ਦੇ ਰਹੇ ਕਿਸੇ ਵੀ ਸੰਪਰਕ 'ਤੇ ਦੇਰ ਤੱਕ ਦਬਾਓ, ਤੁਹਾਨੂੰ ਪਿੰਨ ਦਾ ਵਿਕਲਪ ਮਿਲੇਗਾ। ਇਸ 'ਤੇ ਕਲਿੱਕ ਕਰੋ। ਇਸ ਤਰ੍ਹਾਂ ਤੁਸੀਂ ਟਾਪ 'ਤੇ 5 ਸੰਪਰਕਾਂ ਨੂੰ ਪਿੰਨ ਕਰ ਸਕੋਗੇ।

ਜੇਕਰ ਤੁਸੀਂ ਕਿਸੇ ਸੰਪਰਕ ਨੂੰ ਅਨ-ਪਿੰਨ ਕਰਨਾ ਚਾਹੁੰਦੇ ਹੋ, ਤਾਂ ਇਸ ਲਈ ਉਸ ਸੰਪਰਕ ਨੂੰ ਵੀ ਲੰਬੇ ਸਮੇਂ ਤੱਕ ਦਬਾਓ, ਜਿਵੇਂ ਹੀ ਤੁਸੀਂ ਅਜਿਹਾ ਕਰਦੇ ਹੋ, ਤੁਹਾਨੂੰ ਅਨਪਿਨ ਦਾ ਵਿਕਲਪ ਦਿਖਾਇਆ ਜਾਵੇਗਾ। ਇਸ 'ਤੇ ਕਲਿੱਕ ਕਰੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget