ਪੜਚੋਲ ਕਰੋ

Gold Price: ਕੀ ਤੁਹਾਨੂੰ ਪਤਾ ਹੈ, ਕਿਵੇਂ ਕੀਤੀ ਜਾਂਦੀ ਹੈ ਸੋਨੇ ਦੀ ਕੀਮਤ ਤੈਅ?

Gold Rate Today: ਸੋਨੇ ਦੀ ਗਲੋਬਲ ਅਤੇ ਘਰੇਲੂ ਬਾਜ਼ਾਰ ਵਿੱਚ ਮੰਗ ਘੱਟ ਹੋਣ ਕਰਕੇ ਬੀਤੇ ਐਤਵਾਰ ਨੂੰ ਇਸਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ....

ਸੋਨੇ ਦੀ ਗਲੋਬਲ ਅਤੇ ਘਰੇਲੂ ਬਾਜ਼ਾਰ ਵਿੱਚ ਮੰਗ ਘੱਟ ਹੋਣ ਕਰਕੇ ਬੀਤੇ ਐਤਵਾਰ ਨੂੰ ਇਸਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਦੇ ਜ਼ਿਆਦਾਤਰ ਪ੍ਰਮੁੱਖ ਸ਼ਹਿਰਾਂ 'ਚ ਸੋਨੇ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਕੁਝ ਸ਼ਹਿਰਾਂ 'ਚ ਸੋਨੇ ਦੀ ਕੀਮਤ 200 ਤੋਂ 300 ਰੁਪਏ ਤੱਕ ਘੱਟ ਗਈ ਹੈ। ਦਿੱਲੀ ਵਿੱਚ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 59,660 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 54,700 ਰੁਪਏ ਹੈ। ਇਸਦੇ ਨਾਲ ਹੀ ਚਾਂਦੀ ਦੀ ਕੀਮਤ 'ਚ ਵੀ ਸੁਧਾਰ ਹੋਇਆ ਹੈ ਅਤੇ ਇਹ 73000 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ।

ਦੱਸ ਦਈਏ ਕਿ ਸੋਨੇ ਦੀ ਕੀਮਤ ਜ਼ਿਆਦਾਤਰ ਬਾਜ਼ਾਰ ਵਿੱਚ ਸੋਨੇ ਦੀ ਮੰਗ ਅਤੇ ਸਪਲਾਈ ਦੁਆਰਾ ਨਿਰਧਾਰਤ ਕੀਤੀ ਜਾਂਦੀ ਹੈ। ਜੇਕਰ ਸੋਨੇ ਦੀ ਮੰਗ ਵਧਦੀ ਹੈ ਤਾਂ ਦਰ ਵੀ ਵਧੇਗੀ। ਜੇਕਰ ਸੋਨੇ ਦੀ ਸਪਲਾਈ ਵਧਦੀ ਹੈ ਤਾਂ ਕੀਮਤ ਘੱਟ ਜਾਵੇਗੀ। ਸੋਨੇ ਦੀ ਕੀਮਤ 'ਤੇ ਵਿਸ਼ਵ ਆਰਥਿਕ ਸਥਿਤੀਆਂ ਦਾ ਅਸਰ ਵੀ ਪੈਂਦਾ ਹੈ।

ਜ਼ਿਕਰਯੋਗ ਹੈ ਕਿ ਨੋਇਡਾ ਵਿੱਚ 22 ਕੈਰੇਟ ਸੋਨੇ ਦੀ ਕੀਮਤ 54,700 ਰੁਪਏ ਪ੍ਰਤੀ 10 ਗ੍ਰਾਮ ਹੈ। 24 ਕੈਰੇਟ ਲਈ ਗਾਹਕਾਂ ਨੂੰ 59,660 ਰੁਪਏ ਪ੍ਰਤੀ 10 ਗ੍ਰਾਮ ਦੇਣੇ ਹੋਣਗੇ। ਇਸਦੇ ਨਾਲ ਹੀ ਦੇਸ਼ ਦੇ ਹੋਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਗੁਜਰਾਤ ਦੇ ਅਹਿਮਦਾਬਾਦ ਵਿੱਚ 22 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 54,700 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ 59,660 ਰੁਪਏ ਪ੍ਰਤੀ 10 ਗ੍ਰਾਮ ਹੈ।

ਇਸਤੋਂ ਇਲਾਵਾ ਚੇਨਈ 'ਚ 22 ਕੈਰੇਟ ਸੋਨੇ ਦੀ ਕੀਮਤ 54,850 ਰੁਪਏ ਪ੍ਰਤੀ 10 ਗ੍ਰਾਮ ਤੇ ਤਾਮਿਲਨਾਡੂ ਦੀ ਰਾਜਧਾਨੀ ਚੇਨਈ 'ਚ 24 ਕੈਰੇਟ ਸੋਨੇ ਦੀ ਪ੍ਰਚੂਨ ਕੀਮਤ 59,840 ਰੁਪਏ ਪ੍ਰਤੀ 10 ਗ੍ਰਾਮ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/  'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Gold Silver Price Today: ਵੱਡੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦਾ ਕਿੰਨਾ ਰੇਟ? ਇਸ ਸ਼ਹਿਰ ਸਭ ਤੋਂ ਸਸਤਾ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ, ਹੁਣ ਖਰੀਦਣਾ ਸਹੀ ਜਾਂ ਨਹੀਂ...
ਵੱਡੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦਾ ਕਿੰਨਾ ਰੇਟ? ਇਸ ਸ਼ਹਿਰ ਸਭ ਤੋਂ ਸਸਤਾ, ਜਾਣੋ 10 ਗ੍ਰਾਮ ਦਾ ਕਿੰਨਾ ਰੇਟ, ਹੁਣ ਖਰੀਦਣਾ ਸਹੀ ਜਾਂ ਨਹੀਂ...
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget