ਪੜਚੋਲ ਕਰੋ

Dollar vs Rupee : ਡਾਲਰ ਦੇ ਮੁਕਾਬਲੇ ਰੁਪਿਆ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚਿਆ, ਪਹਿਲੀ ਵਾਰ ਪਾਰ ਕੀਤਾ 81 ਦਾ ਪੱਧਰ 

ਸ਼ੁੱਕਰਵਾਰ ਯਾਨੀ 23 ਸਤੰਬਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਖੁੱਲ੍ਹਿਆ। ਰੁਪਿਆ ਪਹਿਲੀ ਵਾਰ 81 ਪ੍ਰਤੀ ਡਾਲਰ ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਬਲੂਮਬਰਗ ਦੇ ਮੁਤਾਬਕ ਵੀਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 80.86 ਦੇ ਪੱਧਰ 'ਤੇ ਬੰਦ ਹੋਇਆ ਸੀ।

Dollar vs Rupee : ਸ਼ੁੱਕਰਵਾਰ ਯਾਨੀ 23 ਸਤੰਬਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਖੁੱਲ੍ਹਿਆ। ਰੁਪਿਆ ਪਹਿਲੀ ਵਾਰ 81 ਪ੍ਰਤੀ ਡਾਲਰ ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਬਲੂਮਬਰਗ ਦੇ ਮੁਤਾਬਕ ਵੀਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ 80.86 ਦੇ ਪੱਧਰ 'ਤੇ ਬੰਦ ਹੋਇਆ ਸੀ। ਵੀਰਵਾਰ ਨੂੰ ਰੁਪਏ ਦੀ ਗਿਰਾਵਟ 24 ਫਰਵਰੀ ਤੋਂ ਬਾਅਦ ਦੀ ਸਭ ਤੋਂ ਵੱਡੀ ਗਿਰਾਵਟ ਸੀ। ਮਾਹਿਰਾਂ ਮੁਤਾਬਕ ਡਾਲਰ ਦੇ ਮੁਕਾਬਲੇ ਰੁਪਿਆ 81 ਜਾਂ 81.50 ਦੇ ਪੱਧਰ ਤੱਕ ਜਾ ਸਕਦਾ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ਐਕਸਚੇਂਜ ਰੇਟ ਅਤੇ ਮਹਿੰਗਾਈ 'ਤੇ ਨਜ਼ਰ ਰੱਖ ਰਹੀ ਹੈ ਅਤੇ ਉਚਿਤ ਕਦਮ ਚੁੱਕ ਰਹੀ ਹੈ।

ਯੂਐਸ ਡਾਲਰ ਇੰਡੈਕਸ (US Dollar Index) 111 ਤੋਂ ਉੱਪਰ ਬਣਿਆ ਹੋਇਆ ਹੈ ਅਤੇ ਦੋ ਸਾਲ ਦੀ ਮਿਆਦ ਵਾਲੇ ਯੂਐਸ ਬਾਂਡ ਦੀ ਉਪਜ ਕਈ ਸਾਲਾਂ ਦੇ ਉਚ ਪੱਧਰ 4.1 ਪ੍ਰਤੀਸ਼ਤ ਦੇ ਉੱਪਰ ਹੈ। ਇਨ੍ਹਾਂ ਕਾਰਨਾਂ ਕਾਰਨ ਸ਼ੁੱਕਰਵਾਰ ਨੂੰ ਪਹਿਲੀ ਵਾਰ ਰੁਪਿਆ ਡਾਲਰ ਦੇ ਮੁਕਾਬਲੇ 81.23 ਦੇ ਰਿਕਾਰਡ ਹੇਠਲੇ ਪੱਧਰ 'ਤੇ ਆ ਗਿਆ।

ਪੀਟੀਆਈ ਦੀ ਇੱਕ ਰਿਪੋਰਟ ਦੇ ਅਨੁਸਾਰ ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਯੂਐਸ ਫੈਡਰਲ ਰਿਜ਼ਰਵ ਦੁਆਰਾ ਵਿਆਜ ਦਰਾਂ ਵਿੱਚ ਕੀਤਾ ਗਿਆ 75 ਅਧਾਰ ਅੰਕਾਂ ਦਾ ਵਾਧਾ ਅਤੇ ਯੂਕਰੇਨ ਵਿੱਚ ਭੂ-ਰਾਜਨੀਤਿਕ ਜੋਖਮ ਵਧਣ ਦਾ ਅਸਰ ਵੀ ਰਿਸ੍ਕ ਉਠਾਉਣ ਦੀ ਸਮਰੱਥਾ 'ਤੇ.ਪਿਆ ਹੈ। ਇਹੀ ਕਾਰਨ ਹੈ ਕਿ ਵਿਦੇਸ਼ੀ ਬਾਜ਼ਾਰਾਂ 'ਚ ਅਮਰੀਕੀ ਕਰੰਸੀ ਮਜ਼ਬੂਤ ​​ਹੋਈ ਹੈ। ਘਰੇਲੂ ਸ਼ੇਅਰ ਬਾਜ਼ਾਰ ਦੇ ਸਥਿਰ ਟ੍ਰੇਂਡ , ਨਿਵੇਸ਼ਕਾਂ ਦੀ ਜੋਖਮ ਉਠਉਣ ਦੀ ਸਮਰੱਥਾ 'ਚ ਕਮੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਰੁਪਏ ਨੂੰ ਪ੍ਰਭਾਵਿਤ ਕੀਤਾ ਹੈ।

ਪੀਟੀਆਈ ਨੇ ਐਚਡੀਐਫਸੀ ਸਕਿਓਰਿਟੀਜ਼ ਦੇ ਰਿਸਰਚ ਐਨਾਲਿਸਟ ਦਿਲੀਪ ਪਰਮਾਰ ਦੇ ਹਵਾਲੇ ਨਾਲ ਕਿਹਾ ਕਿ ਘਰੇਲੂ ਆਧਾਰਾਂ ਦੀ ਮਜ਼ਬੂਤੀ ਦੇ ਬਾਵਜੂਦ ਰੁਪਏ ਦੀ ਗਿਰਾਵਟ ਦਾ ਮੌਜੂਦਾ ਰੁਝਾਨ ਕੁਝ ਸਮੇਂ ਲਈ ਜਾਰੀ ਰਹਿ ਸਕਦਾ ਹੈ। ਹਾਲਾਂਕਿ ਦੂਜੇ ਦੇਸ਼ਾਂ ਦੀ ਕਰੰਸੀ ਦੇ ਮੁਕਾਬਲੇ ਰੁਪਏ ਦਾ ਪ੍ਰਦਰਸ਼ਨ ਬਿਹਤਰ ਰਹੇਗਾ। ਪਰਮਾਰ ਨੇ ਕਿਹਾ ਕਿ USD-INR ਦੀ ਸਪਾਟ ਕੀਮਤ ਦਾ ਵਿਰੋਧ 81.25 ਤੋਂ 81.40 ਦੀ ਰੇਂਜ ਵਿੱਚ ਹੈ ਜਦੋਂ ਕਿ ਇਸਨੂੰ 80.12 ਦੇ ਪੱਧਰ 'ਤੇ ਸਮਰਥਨ ਮਿਲੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Petrol Diesel Price: ਆਮ ਲੋਕਾਂ ਲਈ ਰਾਹਤ ਭਰੀ ਖਬਰ, 22 ਰੁਪਏ ਸਸਤਾ ਹੋਏਗਾ ਪੈਟਰੋਲ-ਡੀਜ਼ਲ; ਜਾਣੋ ਕਿਵੇਂ ਘਟਣਗੀਆਂ ਕੀਮਤਾਂ?
ਆਮ ਲੋਕਾਂ ਲਈ ਰਾਹਤ ਭਰੀ ਖਬਰ, 22 ਰੁਪਏ ਸਸਤਾ ਹੋਏਗਾ ਪੈਟਰੋਲ-ਡੀਜ਼ਲ; ਜਾਣੋ ਕਿਵੇਂ ਘਟਣਗੀਆਂ ਕੀਮਤਾਂ?
Petrol Diesel Price: 6 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦਾ ਰੇਟ ਵੀ ਹੋਇਆ ਘੱਟ; ਜਾਣੋ ਨਵੀਆਂ ਕੀਮਤਾਂ
Petrol Diesel Price: 6 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦਾ ਰੇਟ ਵੀ ਹੋਇਆ ਘੱਟ; ਜਾਣੋ ਨਵੀਆਂ ਕੀਮਤਾਂ
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, 10 ਦਿਨਾਂ 'ਚ ਤੀਜੀ ਵਾਰ ਵਧੀਆਂ ਕੀਮਤਾਂ, CNG ਵਾਲਿਆਂ ਨੂੰ ਵੀ ਝਟਕਾ; ਜਾਣੋ ਨਵੇਂ ਰੇਟ
ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, 10 ਦਿਨਾਂ 'ਚ ਤੀਜੀ ਵਾਰ ਵਧੀਆਂ ਕੀਮਤਾਂ, CNG ਵਾਲਿਆਂ ਨੂੰ ਵੀ ਝਟਕਾ; ਜਾਣੋ ਨਵੇਂ ਰੇਟ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
Embed widget